ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ 1 ਮਹੀਨੇ ਦੀ ਪੈਰੋਲ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਤੋਂ ਆਏ ਦਿਨ ਹੀ ਵੱਖ ਵੱਖ ਵਿਵਾਦਾਂ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਕਰੋਨਾ ਦੇ ਦੌਰਾਨ ਜਿੱਥੇ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਅੱਗੇ ਵਧ ਕੇ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਗਈ ਸੀ। ਜਿੱਥੇ ਉਹ ਸੰਸਥਾਵਾਂ ਵੱਲੋਂ ਲੋਕਾਂ ਨੂੰ ਭੋਜਨ ਮੁਹਇਆ ਕਰਵਾਇਆ ਗਿਆ ਉਥੇ ਹੀ ਆਕਸੀਜਨ ਦੇ ਲੰਗਰ ਤਕ ਲਗਾ ਦਿੱਤੇ ਗਏ। ਇਸ ਤੋਂ ਇਲਾਵਾ ਕੁਝ ਅਜਿਹੀਆਂ ਸੰਸਥਾਵਾਂ ਵੀ ਹਨ ਜੋ ਵੱਖ ਵੱਖ ਵਿਵਾਦਾਂ ਨੂੰ ਲੈ ਕੇ ਚਰਚਾ ਵਿੱਚ ਬਣੀਆਂ ਹੋਈਆਂ ਹਨ ਜਿਥੇ ਉਨ੍ਹਾਂ ਸੰਸਥਾਵਾਂ ਦੇ ਮੁਖੀ ਵੱਖ ਵੱਖ ਵਿਵਾਦਾਂ ਦੇ ਚਲਦਿਆਂ ਹੋਇਆਂ ਇਸ ਸਮੇਂ ਜੇਲ ਵਿੱਚ ਬੰਦ ਹਨ।

ਹੁਣ ਡੇਰਾ ਮੁਖੀ ਰਾਮ ਰਹੀਮ ਨੂੰ ਇਕ ਮਹੀਨੇ ਦੀ ਪੈਰੋਲ ਮਿਲੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਿਰਸਾ ਵਿਚ ਜਿਥੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਖ-ਵੱਖ ਮਾਮਲਿਆਂ ਵਿਚ ਦੋਸ਼ੀ ਠਹਿਰਾਉਂਦੇ ਹੋਏ ਜਿੱਥੇ ਹਰਿਆਣਾ ਵਿੱਚ ਹੀ ਰੋਹਤਕ ਦੀ ਜੇਲ ਸੁਨਾਰੀਆ ਵਿੱਚ ਬੰਦ ਕੀਤਾ ਗਿਆ ਹੈ ਅਤੇ ਜੋ ਇਸ ਸਮੇਂ ਆਪਣੀ ਸਜ਼ਾ ਭੁਗਤ ਰਹੇ ਹਨ। ਉੱਥੇ ਹੀ ਉਹਨਾਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੈ ਜਿੱਥੇ ਹੋਰ ਉਹਨਾਂ ਨੂੰ ਇੱਕ ਮਹੀਨੇ ਦੀ ਪੈਰੋਲ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕੁਝ ਦਿਨਾਂ ਲਈ ਪੈਰੋਲ ਤੇ ਭੇਜਿਆ ਗਿਆ ਸੀ। ਦੱਸਿਆ ਕਿ ਇਹ ਹੈ ਕਿ ਹੁਣ ਉਹਨਾਂ ਨੂੰ ਯੂਪੀ ਦੇ ਬਾਗਪਤ ਆਸ਼ਰਮ ਤੇ ਵਿੱਚ ਇਸ ਪੈਰੋਲ ਦੇ ਦੌਰਾਨ ਰੱਖਿਆ ਜਾਵੇਗਾ ਜਿੱਥੇ ਸ਼ੁੱਕਰਵਾਰ ਸਵੇਰੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਭਾਰੀ ਸੁਰੱਖਿਆ ਦੇ ਵਿਚਕਾਰ ਆ ਗਿਆ ਹੈ।

ਉਥੇ ਹੀ ਇਸ ਮਾਮਲੇ ਨੂੰ ਲੈ ਕੇ ਯੂ ਪੀ ਪ੍ਰਸ਼ਾਸਨ ਵੱਲੋਂ ਵੀ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਬਾਬਤ ਕੋਈ ਵੀ ਪਰੇਸ਼ਾਨੀ ਜਾਂ ਇਤਰਾਜ਼ ਨਹੀਂ ਹੈ। ਜਿੱਥੇ ਹੁਣ ਭਾਰਤ ਦੇ ਆਸ਼ਰਮ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਇੱਕ ਮਹੀਨਾ ਠਹਿਰਾਇਆ ਜਾ ਸਕਦਾ ਹੈ ਉਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਹਨਾਂ ਨੂੰ ਆ ਕੇ ਮਿਲ ਸਕਦੇ ਹਨ। ਗੁਰਮੀਤ ਰਾਮ ਰਹੀਮ ਵੱਲੋਂ ਜਿਥੇ ਆਪਣੀ ਸਜ਼ਾ ਦੇ ਦੌਰਾਨ ਇੱਕ ਮਹੀਨੇ ਦੀ ਪੈਰੋਲ ਮੰਗੀ ਗਈ ਸੀ।