ਦਿੱਲੀ ਧਰਨੇ ਤੋਂ ਆਈ ਮਾੜੀ ਖਬਰ ਸੁਣ ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਕਿਸਾਨੀ ਸੰਘਰਸ਼ ਪਿਛਲੇ ਸਾਲ ਤੋਂ ਆਰੰਭ ਹੋਇਆ ਹੈ ,ਜੋ ਲਗਾਤਾਰ ਜਾਰੀ ਹੈ। ਪਿਛਲੇ ਸਾਲ 26 ਨਵੰਬਰ 2020 ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਆ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਕੇਂਦਰ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਦੱਸੇ ਗਏ ਹਨ । ਉਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕਰਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ।

ਉਥੇ ਹੀ ਹੁਣ ਤੱਕ ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆ ਹੁਣ ਤੱਕ 11 ਦੌਰ ਦੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ । ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਕਿਸਾਨ ਆਗੂਆਂ ਵੱਲੋਂ ਵੱਖ-ਵੱਖ ਜਗ੍ਹਾ ਤੇ ਮਹਾਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਕਿਸਾਨੀ ਸੰਘਰਸ਼ ਨਾਲ ਜੋੜਿਆ ਜਾ ਸਕੇ। ਹੁਣ ਦਿੱਲੀ ਧਰਨੇ ਤੋਂ ਇਕ ਮਾ-ੜੀ ਖਬਰ ਸਾਹਮਣੇ ਆਈ ਹੈ, ਜਿਸ ਨੂੰ ਸੁਣ ਕੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਛਾ ਗਈ ਹੈ।

ਜਿੱਥੇ ਕਿਸਾਨੀ ਸੰਘਰਸ਼ ਨੂੰ ਅੱਜ 119 ਦਿਨ ਹੋ ਚੁੱਕੇ ਹਨ। ਉਥੇ ਹੀ ਅਜੇ ਤੱਕ ਸਰਕਾਰ ਆਪਣੇ ਅੜੀਅਲ ਰੁਖ ਉਪਰ ਅੜੀ ਹੋਈ ਹੈ। ਇਸ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਤੇ ਕੁਝ ਰਸਤਿਆਂ ਵਿੱਚ ਸੜਕ ਹਾਦਸਿਆਂ ਦੇ ਸ਼ਿ-ਕਾ-ਰ ਹੋਏ ਹਨ। ਉੱਥੇ ਹੀ ਹੁਣ ਇਕ ਹੋਰ ਮੰ-ਦ-ਭਾ-ਗੀ ਖਬਰ ਦਿੱਲੀ ਦੇ ਟਿਕਰੀ ਬਾਰਡਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਕਿਸਾਨ ਦੀ ਦਿਲ ਦਾ ਦੌ-ਰਾ ਪੈਣ ਕਾਰਨ ਅੱਜ ਮੌ-ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਇਸ ਕਿਸਾਨੀ ਸੰਘਰਸ਼ ਨਾਲ ਜੁੜਿਆ ਹੋਇਆ ਸੀ। ਜਿਸ ਦੀ ਪਹਿਚਾਣ ਬਠਿੰਡਾ ਜਿਲ੍ਹੇ ਦੇ ਪਿੰਡ ਕੋਟਬਖਤੂ ਦੇ ਰਹਿਣ ਵਾਲੇ ਭੋਲਾ ਸਿੰਘ ਵਜੋਂ ਦੱਸੀ ਗਈ ਹੈ। ਇਸ ਕਿਸਾਨ ਦੀ ਮੌ-ਤ ਨਾਲ ਸਰਹੱਦ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਿਚ ਜਿੱਥੇ ਸੋ-ਗ ਦੀ ਲਹਿਰ ਫੈਲ ਗਈ ਹੈ ਉੱਥੇ ਹੀ ਕਿਸਾਨ ਦੇ ਪਿੰਡ ਖ਼ਬਰ ਸੁਣਦੇ ਸਾਰ ਸੋ-ਗ ਦੀ ਲਹਿਰ ਛਾ ਗਈ।