ਦੁਨੀਆ ਦੇ ਚੋਟੀ ਦੇ ਅਰਬਪਤੀ ਬਿਲ ਗੇਟਸ ਨੇ ਦਿੱਤੋ ਅਜਿਹਾ ਵੱਡਾ ਬਿਆਨ , ਦੁਨੀਆਂ ਤੇ ਛਾਈ ਚਿੰਤਾ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਵਿਸ਼ਵ ਸਿਹਤ ਸੰਗਠਨ ਵੱਲੋਂ ਜਿਥੇ ਇਸ ਨੂੰ ਇਕ ਮਹਾਂਮਾਰੀ ਐਲਾਨਿਆ ਗਿਆ ਹੈ ਉਥੇ ਹੀ ਇਸ ਉੱਪਰ ਕਾਬੂ ਪਾਉਣ ਲਈ ਸਾਰੇ ਦੇਸ਼ਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ। ਕਰੋਨਾ ਟੀਕਾਕਰਨ ਦੇ ਜ਼ਰੀਏ ਜਿਥੇ ਇਸ ਕਰੋਨਾ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਥੇ ਹੀ ਇਸ ਦੇ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਦੇ ਕਾਰਨ ਫਿਰ ਤੋਂ ਲੋਕਾਂ ਵਿਚ ਡਰ ਵੇਖਿਆ ਗਿਆ ਹੈ। ਇਸ ਕਰੋਨਾ ਦੇ ਕਾਰਨ ਦੁਨੀਆਂ ਵਿੱਚ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ।

ਹੁਣ ਦੁਨੀਆਂ ਦੇ ਚੋਟੀ ਦੇ ਅਰਬਪਤੀ ਬਿਲ ਗੇਟਸ ਵੱਲੋਂ ਅਜਿਹਾ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਨਾਲ ਦੁਨੀਆਂ ਤੇ ਚਿੰਤਾ ਦੀ ਲਹਿਰ ਫੈਲ ਗਈ ਹੈ। ਜਿੱਥੇ ਅਜੇ ਕਰੋਨਾ ਨੂੰ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਹੈ ਉਥੇ ਇਕ ਤੋਂ ਬਾਅਦ ਇਕ ਬੀਮਾਰੀ ਸਾਹਮਣੇ ਆ ਰਹੀ ਹੈ। ਹੁਣ ਮਾਈਕਰੋਸਾਫ਼ਟ ਦੇ ਸੰਸਥਾਪਕ ਬਿੱਲ ਗਰੇਟ ਵੱਲੋਂ ਵੀ ਦੁਨੀਆ ਵਿੱਚ ਫਿਰ ਤੋਂ ਇਕ ਕਰੋਨਾ ਵਰਗੀ ਮਹਾਂਮਾਰੀ ਦੇ ਆਉਣ ਬਾਰੇ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਦੱਸਿਆ ਹੈ ਕਿ ਕਰੋਨਾ ਕੇਸਾਂ ਵਿਚ ਜਿਥੇ ਹੁਣ ਕਮੀ ਦੇਖੀ ਜਾ ਰਹੀ ਹੈ।

ਕਿਉਂਕਿ ਇਸ ਕਰੋਨਾ ਪ੍ਰਤੀ ਰੋਗ ਰੋਕੂ ਸਮਰੱਥਾ ਪੈਦਾ ਹੋ ਗਈ ਹੈ ਜਿਸ ਕਾਰਨ ਇਸ ਬਿਮਾਰੀ ਦਾ ਖ਼ਤਰਾ ਵੀ ਘਟ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਜਿੱਥੇ ਦੁਨੀਆਂ ਵਿੱਚ ਮੈਡੀਕਲ ਤਕਨੀਕ ਨਾਲ ਆਈ ਵਿਕਾਸ ਕਾਰਨ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਥੇ ਹੀ ਬੀਤੇ 2 ਸਾਲਾਂ ਦੌਰਾਨ ਲੋਕਾਂ ਨੂੰ ਜਿੱਥੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਉੱਥੇ ਹੀ ਉਹਨਾਂ ਵਿੱਚ ਹੋਰ ਸੁਧਾਰ ਹੋ ਰਿਹਾ ਹੈ।

ਉੱਥੇ ਹੀ ਹੁਣ ਉਨ੍ਹਾਂ ਵੱਲੋਂ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਭਾਰਤ ਵਿਚ ਜਿਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ ਉਥੇ ਹੀ ਓਮੀਕਰੋਨ ਦੇ ਸਬ ਵੈਰੀਏਂਟ BA.2 ਵਧੇਰੇ ਤੇਜ਼ੀ ਨਾਲ ਫੈਲਣ ਵਾਲੇ ਵੈਰੀਏਂਟ ਹੈ ਜੋ ਡੈਲਟਾ ਤੋਂ ਵਧੇਰੇ ਖਤਰਨਾਕ ਦੱਸਿਆ ਗਿਆ ਹੈ ਜਿਸ ਨੂੰ ਦੇਖਦੇ ਹੋਏ ਲੋਕਾਂ ਵਿੱਚ ਚਿੰਤਾ ਵੱਧ ਗਈ ਹੈ। ਕਰੋਨਾ ਤੋਂ ਬਾਅਦ ਹੁਣ ਇਸ ਵੈਰੀਐਂਟ ਦੇ ਕਾਰਨ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।