ਨਵਜੋਤ ਸਿੱਧੂ ਲਈ ਆ ਗਈ ਵੱਡੀ ਮਾੜੀ ਖਬਰ – ਲੱਗ ਗਿਆ ਹੁਣ ਇਹ ਵੱਡਾ ਝਟੱਕਾ

ਆਈ ਤਾਜਾ ਵੱਡੀ ਖਬਰ 

ਇਸ ਵਾਰ ਪੰਜਾਬ ਦੇ ਪੰਜ ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਕਾਫ਼ੀ ਮਹੱਤਵਪੂਰਨ ਰਹੀਆਂ । ਇਨ੍ਹਾਂ ਚੋਣਾਂ ਦੇ ਵਿੱਚ ਜਿੱਥੇ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਨਾਲ ਸਰਕਾਰ ਬਣਾਈ, ਉੱਥੇ ਹੀ ਬਾਕੀ ਪੰਜ ਸੂਬਿਆਂ ਵਿਚ ਭਾਜਪਾ ਪਾਰਟੀ ਨੇ ਜਿੱਤ ਹਾਸਲ ਕੀਤੀ । ਇਸ ਵਾਰ ਹੈਰਾਨਗੀ ਤਾਂ ਇਹ ਰਹੀ ਕਿ ਇਨ੍ਹਾਂ ਪੰਜਾਂ ਸੂਬਿਆਂ ਵਿੱਚ ਕਾਂਗਰਸ ਪਾਰਟੀ ਨੇ ਕਿਸੇ ਵੀ ਸੂਬੇ ਵਿੱਚ ਜਿੱਤ ਪ੍ਰਾਪਤ ਨਹੀਂ ਕੀਤੀ । ਜਿਸ ਦੇ ਚਲਦੇ ਹੁਣ ਕਾਂਗਰਸ ਹਾਈਕਮਾਨ ਐਕਸ਼ਨ ਮੋਡ ਦੇ ਵਿੱਚ ਹੈ । ਹੁਣ ਦੇਸ਼ ਦੇ ਪੰਜਾ ਸੂਬਿਆਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਦਰਮਿਆਨ ਹੁਣ ਕਾਂਗਰਸ ਦੇ ਵਿੱਚ ਵੱਡੇ ਫੇਰਬਦਲ ਦੀਆਂ ਚਰਚਾਵਾਂ ਵਿਚਕਾਰ ਹੁਣ ਸੋਨੀਆ ਗਾਂਧੀ ਨੇ ਪੰਜਾਬ ਸਮੇਤ ਚਾਰਾਂ ਸੂਬਿਆਂ ਤੋਂ ਕਾਂਗਰਸ ਦੇ ਪਾਰਟੀ ਪ੍ਰਧਾਨਾਂ ਦੇ ਕੋਲੋਂ ਅਸਤੀਫੇ ਦੀ ਮੰਗ ਕੀਤੀ ਹੈ ।

ਦਰਅਸਲ ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਇਸ ਬਾਬਤ ਪੂਰੀ ਜਾਣਕਾਰੀ ਸਾਂਝੀ ਕੀਤੀ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਕਿਹਾ ਸੀ ਕਿ ਅਸੀਂ ਪਾਰਟੀ ਦੇ ਹਿੱਤ ਵਿਚ ਕਿਸੇ ਵੀ ਤਿਆਗਣ ਲਈ ਤਿਆਰ ਹਨ ।

ਜਿਸ ਦੇ ਚਲਦੇ ਹੁਣ ਅਸੀ ਡਬਲਿਊ ਸੀ ਦੇ ਵਿਚ ਸ਼ਾਮਲ ਨੇਤਾਵਾਂ ਨੂੰ ਅਪੀਲ ਕੀਤੀ ਸੀ ਕਿ ਸੰਗਠਿਨਾਰਮਕ ਚੋਣਾਂ ਸੰਪੰਨ ਹੋਣ ਤਕ ਆਪਣੇ ਅਹੁਦੇ ਤੇ ਬਣੇ ਰਹਿਣ । ਜ਼ਿਕਰਯੋਗ ਹੈ ਕਿ ਸੀ ਡਬਲਿਊ ਸੀ ਦੀ ਬੈਠਕ ਤੋਂ ਬਾਅਦ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਦੀ ਹਾਰ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ।

ਜਿਸ ਨੂੰ ਲੈ ਕੇ ਹੁਣ ਪਾਰਟੀ ਦਾ ਇਹ ਮੰਨਣਾ ਹੈ ਕਿ ਆਪਣੀ ਰਣਨੀਤੀ ਵਿੱਚ ਕਮੀਆਂ ਕਾਰਨ ਅਸੀਂ ਜਿੱਥੇ ਚਾਰ ਸੂਬਿਆਂ ਵਿਚ ਭਾਜਪਾ ਸਰਕਾਰ ਦੇ ਕੁਸ਼ਾਸਨ ਨੂੰ ਪ੍ਰਭਾਵੀ ਢੰਗ ਨਾਲ ਉਜਾਗਰ ਨਹੀਂ ਕਰ ਸਕੇ ਤੇ ਪੰਜਾਬ ਸੂਬੇ ਵਿਚ ਲੀਡਰਸ਼ਿਪ ਵਿੱਚ ਬਦਲਾਅ ਤੋਂ ਬਾਅਦ ਮਿਲੇ ਸੀਮਿਤ ਸਮੇਂ ਵਿੱਚ ਸੱਤਾ ਵਿਰੋਧੀ ਲਹਿਰ ਤੇ ਕਾਬੂ ਨਹੀਂ ਪਾਇਆ ਜਾ ਸਕਿਆ । ਜਿਸ ਦੇ ਚਲਦੇ ਹੁਣ ਉਨ੍ਹਾਂ ਵੱਲੋਂ ਪੰਜਾਂ ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਕੋਲ ਅਸਤੀਫ਼ੇ ਮੰਗੇ ਗਏ ਹਨ ।