ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਨੇ ਜਿਥੇ ਸਭ ਤੋਂ ਜ਼ਿਆਦਾ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਲੋਕਾਂ ਦੇ ਬਚਾਅ ਲਈ ਸਰਕਾਰ ਵੱਲੋਂ ਤਾਲਾਬੰਦੀ ਵੀ ਕਰ ਦਿੱਤੀ ਗਈ ਸੀ ਤਾਂ ਜੋ ਇਸ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ। ਜਿਸ ਸਦਕਾ ਵੱਖ-ਵੱਖ ਸੂਬਿਆਂ ਵਿਚ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਥੇ ਹੀ ਦੇਸ਼ ਅੰਦਰ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਤਾਂ ਜੋ ਲੋਕਾਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ।
ਉਥੇ ਹੀ ਦੇਸ਼ ਵਿੱਚ ਲੋਕਾਂ ਨੂੰ ਕਰੋਨਾ ਟੀਕਾਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਕਈ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ। ਤਾਂ ਉਹ ਲੋਕ ਜਲਦ ਤੋਂ ਜਲਦ ਕਰੋਨਾ ਟੀਕਾਕਰਨ ਕਰਵਾ ਸਕਣ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਛੋਲੇ ਭਟੂਰੇ ਵਾਲੇ ਦੀ ਤਰੀਫ਼ ਕੀਤੀ ਗਈ ਹੈ ਜਿਸ ਦੀ ਚਰਚਾ ਸਾਰੇ ਪਾਸੇ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰੋਗਰਾਮ ਮਨ ਕੀ ਬਾਤ ਵਿੱਚ ਚੰਡੀਗੜ੍ਹ ਦੇ ਉਸ ਸੰਜੈ ਰਾਣਾ ਦਾ ਜ਼ਿਕਰ ਕੀਤਾ ਗਿਆ ਹੈ ਜਿਸ ਵੱਲੋਂ ਕਰੋਨਾ ਵੈਕਸੀਨ ਲਗਾਉਣ ਵਾਲਿਆਂ ਨੂੰ ਮੁਫ਼ਤ ਵਿਚ ਛੋਲੇ-ਭਟੂਰੇ ਖਵਾਏ ਜਾ ਰਹੇ ਹਨ।
ਇਸ ਕੰਮ ਵਾਸਤੇ ਸੰਜੇ ਰਾਣਾ ਨੂੰ ਉਸਦੀ ਧੀ ਅਤੇ ਭਤੀਜੀ ਵੱਲੋਂ ਪ੍ਰੇਰਿਤ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਜੇ ਰਾਣਾ ਦੀ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਹੈ ਕਿ ਸੰਜੇ ਰਾਣਾ ਦਾ ਇਹ ਕਾਰਜ ਲੋਕਾਂ ਨੂੰ ਕਰੋਨਾ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਵਿੱਚ ਕਰੋਨਾ ਵੈਕਸੀਨ ਲਗਵਾਉਣ ਵਾਲਿਆਂ ਨੂੰ ਮੁਫ਼ਤ ਵਿੱਚ ਛੋਲੇ ਭਟੂਰੇ ਖੁਆਉਣ ਵਾਲੇ ਸੰਜੇ ਰਾਣਾ ਦੀ ਸ਼ਲਾਘਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਨ ਕੀ ਬਾਤ ਪ੍ਰੋਗਰਾਮ ਜਰੀਏ ਕੀਤੀ ਹੈ ਜਿਥੇ ਚੰਡੀਗੜ੍ਹ ਦੇ ਸੈਕਟਰ 29 ਵਿਚ ਕਰੋਨਾ ਟੀਕਾਕਰਨ ਕਰਵਾਉਣ ਵਾਲਿਆਂ ਨੂੰ ਮੁਫ਼ਤ ਵਿਚ ਛੋਲੇ-ਭਟੂਰੇ ਖਵਾਏ ਜਾ ਰਹੇ ਹਨ। ਇਸ ਸੰਜੇ ਰਾਣਾ ਨਾਮ ਦੇ ਵਿਅਕਤੀ ਦੀ ਚਰਚਾ ਸਭ ਪਾਸੇ ਹੋ ਰਹੀ ਹੈ। ਜਿਸ ਵੱਲੋਂ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ।
Home ਤਾਜਾ ਖ਼ਬਰਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਛੋਲੇ ਭਟੂਰੇ ਵਾਲੇ ਦੀ ਇਸ ਕਾਰਨ ਕੀਤੀ ਤਰੀਫ , ਸਾਰੇ ਪਾਸੇ ਹੋ ਗਈ ਚਰਚਾ
ਤਾਜਾ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਛੋਲੇ ਭਟੂਰੇ ਵਾਲੇ ਦੀ ਇਸ ਕਾਰਨ ਕੀਤੀ ਤਰੀਫ , ਸਾਰੇ ਪਾਸੇ ਹੋ ਗਈ ਚਰਚਾ
Previous Postਆਈ ਚੰਗੀ ਖਬਰ – ਇਹਨਾਂ ਲੋਕਾਂ ਦੇ ਖਾਤਿਆਂ ਵਿਚ 2 ਲੱਖ 25 ਹਜਾਰ ਰੁਪਏ ਅਗਸਤ ਮਹੀਨੇ ਚ ਆਉਣਗੇ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਏਕੋ ਪ੍ਰੀਵਾਰ ਦੇ ਜੀਆਂ ਦੀ ਹੋਈ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ