ਆਈ ਤਾਜਾ ਵੱਡੀ ਖਬਰ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀਆਂ ਗਈਆਂ ਹਨ, ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਜਾ ਰਿਹਾ। ਜਿੱਥੇ ਪ੍ਰਧਾਨ ਮੰਤਰੀ ਵੱਲੋਂ ਇਨ੍ਹਾਂ ਖੇਤੀ ਕਨੂੰਨਾਂ ਨੂੰ ਕਿਸਾਨਾਂ ਦੇ ਹਿਤ ਵਿੱਚ ਦੱਸਿਆ ਗਿਆ ਹੈ। ਉਥੇ ਹੀ ਕਿਸਾਨਾਂ ਦੇ ਖੇਤੀ ਕਨੂੰਨਾਂ ਨੂੰ ਤੋਂ ਇਨਕਾਰ ਕਰਦੇ ਹੋਏ ਉਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਜਿੱਥੇ ਦੇਸ਼ ਦੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੰਨੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਕੋਈ ਵੀ ਐਲਾਨ ਨਹੀਂ ਕੀਤਾ ਜਾ ਰਿਹਾ। ਉੱਥੇ ਹੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਦਿਨ ਲਗਾਤਾਰ ਕਰਨਗੇ ਇਹ ਕੰਮ ਜਿਸਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਦੇਸ਼ ਅੰਦਰ ਜਿੱਥੇ ਤਿਉਹਾਰਾਂ ਦਾ ਸਮਾਂ ਚੱਲਦਾ ਹੈ ਉਥੇ ਹੀ ਅੱਜ ਤੋਂ ਸ਼ੁਰੂ ਹੋਏ ਨਵਰਾਤਰਿਆਂ ਦੇ ਸਬੰਧ ਵਿੱਚ ਉਨ੍ਹਾਂ ਵੱਲੋਂ ਸਭ ਲੋਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਵੀ ਨਰਾਤਿਆਂ ਦੇ ਸ਼ੁਰੂ ਕਿ ਨੌ ਦਿਨ ਵਰਤ ਵਾਲੇ ਨਰਾਤਿਆਂ ਵਿੱਚ ਉਹ
ਗਰਮ ਪਾਣੀ ਪੀ ਕੇ ਆਪਣੇ ਵਰਤ ਰੱਖ ਕੇ ਵਰਤ ਰੱਖਣਗੇ।ਇਸ ਸਮੇਂ ਦੇਸ਼ ਅੰਦਰ ਬੰਗਾਲ ਵਿਚ ਹੋਣ ਵਾਲੀਆਂ ਚੋਣਾਂ ਦੇ ਦੌਰਾਨ ਹੀ ਇਸ ਵਾਰ ਨਰਾਤੇ ਆਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ 2014 ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅਮਰੀਕਾ ਗਏ ਸਨ , ਬਰਾਕ ਓਬਾਮਾ ਵੱਲੋਂ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰਮ ਪਾਣੀ ਅਤੇ ਫਲਾਂ ਦਾ ਸੇਵਨ ਕੀਤਾ ਗਿਆ। ਉਨ੍ਹਾਂ ਵੱਲੋਂ 9 ਦਿਨ ਸਵੇਰੇ ਸ਼ਾਮ ਪੂਜਾ ਵੀ ਕੀਤੀ ਜਾਂਦੀ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ 40 ਸਾਲਾਂ ਤੋਂ ਨਵਰਾਤਰਿਆਂ ਦੌਰਾਨ ਵਰਤ ਰੱਖਦੇ ਆ ਰਹੇ ਹਨ। ਏਸ ਵਾਰ ਉਨ੍ਹਾਂ ਦੇ ਇਹ ਨਰਾਤੇ ਬੰਗਾਲ ਚੋਣਾਂ ਦੇ ਦੌਰਾਨ ਹੋਣ ਜਾ ਰਹੇ ਹਨ। ਉਹਨਾਂ ਵੱਲੋਂ ਨਰਾਤਿਆਂ ਦੌਰਾਨ ਦੇਵੀ ਦੁਰਗਾ ਦੀ ਅਰਾਧਨਾ ਕੀਤੀ ਜਾਂਦੀ ਹੈ। ਉੱਥੇ ਹੀ ਹੁਣ ਉਨ੍ਹਾਂ ਵੱਲੋਂ ਰੱਖੇ ਗਏ ਨਰਾਤਿਆਂ ਦੌਰਾਨ ਵੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।
Previous Postਕੋਰੋਨਾ ਸੰਕਟ : CBSE ਸਕੂਲਾਂ ਦੇ ਵਿਦਿਆਰਤੀਆਂ ਬਾਰੇ ਆਈ ਇਹ ਵੱਡੀ ਤਾਜਾ ਖਬਰ
Next Postਕਿਸਾਨ ਅੰਦੋਲਨ ਕਰਕੇ ਕਈ ਮਹੀਨਿਆਂ ਤੋਂ ਬੰਦ ਇਹ ਟੋਲ ਪਲਾਜਾ ਪੁਲਸ ਨੇ ਕਰਵਾਤਾ ਚਾਲੂ – ਤਾਜਾ ਵੱਡੀ ਖਬਰ