ਆਈ ਤਾਜ਼ਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨਾਂ ਵੱਲੋਂ ਲੰਮੇ ਸਮੇਂ ਤੱਕ ਸੰਘਰਸ਼ ਕੀਤਾ ਗਿਆ ਅਤੇ ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋਏ ਹਨ। ਜਿਸ ਕਾਰਨ ਲੋਕਾਂ ਵੱਲੋਂ ਭਾਜਪਾ ਸਰਕਾਰ ਦਾ ਵਿਰੋਧ ਕੀਤਾ ਜਾਂਦਾ ਹੈ। ਜਿਨ੍ਹਾਂ ਦੇ ਕਾਰਣ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਮੀਂਹ ਹਨੇਰੀ ਗਰਮੀ-ਸਰਦੀ ਦੌਰਾਨ ਦਿੱਲੀ ਦੀਆਂ ਸਰਹੱਦਾਂ ਤੇ ਹੀ ਦਿਨ ਗੁਜ਼ਾਰਨੇ ਪਏ ਹਨ। ਉਥੇ ਹੀ ਕਿਸਾਨਾਂ ਨੂੰ ਜਿੱਥੇ ਲੰਮਾ ਸਮਾਂ ਸੰਘਰਸ਼ ਕਰਨਾ ਪਿਆ ਹੈ। ਇਸ ਸੰਘਰਸ਼ ਦੀ ਬਦੌਲਤ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਏ ਗਏ ਹਨ। ਜਿਥੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਆਉਣ ਤੇ 5 ਜਨਵਰੀ ਨੂੰ ਵਿਰੋਧ ਕੀਤਾ ਗਿਆ ਸੀ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਰੈਲੀ ਨੂੰ ਸੰਬੋਧਨ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਵਲੋ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ। ਜਿੱਥੇ ਉਨ੍ਹਾਂ ਵੱਲੋਂ ਇਸ ਰੈਲੀ ਨੂੰ ਰੱਦ ਕਰਨ ਦਾ ਕਾਰਨ ਉਨ੍ਹਾਂ ਦੀ ਸੁਰੱਖਿਆ ਵਿਚ ਵਰਤੀ ਗਈ ਅਣਗਹਿਲੀ ਦੱਸਿਆ ਗਿਆ ਸੀ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਪੰਜਾਬੀ ਮੁੰਡੇ ਵੱਲੋਂ ਕਾਰ ਉਪਰ ਲਿਖੇ ਗਏ ਅਜੇਹੇ ਵਿਰੋਧੀ ਨਾਅਰਿਆਂ ਕਾਰਨ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੇਰਲ ਤੋਂ ਸਾਹਮਣੇ ਆਈ ਹੈ।
ਜਿੱਥੇ ਪੱਟਮ ਦੇ ਵਿਚ ਇਕ ਬਾਰ ਹੋਟਲ ਦੇ ਸਾਹਮਣੇ ਇਕ ਅਜਿਹੀ ਕਾਰ ਨੂੰ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਹੈ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਿਰੁੱਧ ਨਾਅਰੇ ਲਿਖੇ ਗਏ ਹਨ ਉਥੇ ਹੀ ਪੁਲਸ ਵੱਲੋਂ ਇਸ ਕਾਰ ਨੂੰ ਜ਼ਬਤ ਕਰਕੇ ਇਸ ਦੇ ਮਾਲਕ ਦੀ ਭਾਲ ਕੀਤੀ ਜਾ ਰਹੀ ਹੈ ਜੋ ਉਸ ਜਗ੍ਹਾ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਉਥੇ ਹੀ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਇਹ ਕਾਰ ਉੱਤਰ ਪ੍ਰਦੇਸ਼ ਦੀ ਰਜਿਸਟ੍ਰੇਸ਼ਨ ਵਾਲੀ ਹੈ।
ਜਿਸ ਦਾ ਮਾਲਕ ਇਕ ਪੰਜਾਬ ਨਿਵਾਸੀ ਹੈ। ਦੱਸਿਆ ਗਿਆ ਹੈ ਕਿ ਇਹ ਕਾਰ ਐਤਵਾਰ ਸ਼ਾਮ ਨੂੰ ਜ਼ਬਤ ਕੀਤੀ ਗਈ ਇਸ ਕਾਰ ਦੇ ਉਪਰ ਜਿਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਉੱਤਰ ਪ੍ਰਦੇਸ਼ ਦੇ ਵਿਰੁਧ ਨਾਅਰੇ ਲਿਖੇ ਗਏ ਹਨ। ਉੱਥੇ ਹੀ ਇਸ ਕਾਰ ਉਪਰ ਮੋਦੀ ਸਰਕਾਰ ਦੀ ਕਿਸਾਨ ਵਿਰੋਧੀ ਨੀਤੀਆਂ ਬਾਰੇ ਵੀ ਲਿਖਿਆ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਪ੍ਰਧਾਨ ਮੰਤਰੀ ਮੋਦੀ ਦੇ ਬਾਰੇ ਚ ਪੰਜਾਬੀ ਮੁੰਡੇ ਨੇ ਕਾਰ ਤੇ ਲਿਖੇ ਅਜਿਹੇ ਵਿਰੋਧੀ ਨਾਅਰੇ – ਪੁਲਸ ਨੇ ਕੀਤੀ ਇਹ ਕਾਰਵਾਈ
ਤਾਜਾ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਦੇ ਬਾਰੇ ਚ ਪੰਜਾਬੀ ਮੁੰਡੇ ਨੇ ਕਾਰ ਤੇ ਲਿਖੇ ਅਜਿਹੇ ਵਿਰੋਧੀ ਨਾਅਰੇ – ਪੁਲਸ ਨੇ ਕੀਤੀ ਇਹ ਕਾਰਵਾਈ
Previous Postਅਚਾਨਕ ਆਏ ਜਿਆਦਾ ਕੇਸਾਂ ਨੂੰ ਦੇਖਦੇ ਹੋਏ ਏਥੇ ਲਗ ਗਿਆ ਅੰਸ਼ਿਕ ਲਾਕਡਾਊਨ – ਤਾਜਾ ਵੱਡੀ ਖਬਰ
Next Postਬੁੱਲਟ ਚਲਾਉਣ ਵਾਲਿਆਂ ਲਈ ਆਈ ਇਹ ਮਾੜੀ ਖਬਰ, ਲੱਗਾ ਇਹ ਝਟਕਾ