ਪ੍ਰੀਖਿਆ ਦੇ ਐਡਮਿਟ ਕਾਰਡ ਤੇ ਸਨੀ ਲਿਓਨ ਦੀ ਤਸਵੀਰ ਨਾਲ ਪੈ ਗਿਆ ਪੁਆੜਾ

ਆਈ ਤਾਜ਼ਾ ਵੱਡੀ ਖਬਰ ;

ਜਿਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਤੋਂ ਕੀਤਾ ਜਾਂਦਾ ਹੈ ਉੱਥੇ ਹੀ ਬਹੁਤ ਸਾਰੇ ਅਜਿਹੇ ਵੀ ਹੁੰਦੇ ਹਨ ਜੋ ਆਪਣੇ ਹੀ ਦੇਸ਼ ਵਿਚ ਰਹਿ ਕੇ ਨੌਕਰੀ ਕਰਨ ਵਾਸਤੇ ਆਪਣੇ ਬੱਚਿਆਂ ਨੂੰ ਆਖਿਆ ਜਾਂਦਾ ਹੈ। ਬਹੁਤ ਸਾਰੇ ਅਜਿਹੇ ਪਰਿਵਾਰ ਅਸਮਰੱਥ ਹੁੰਦੇ ਹਨ ਜਿਨ੍ਹਾਂ ਵੱਲੋਂ ਵਿਦੇਸ਼ ਜਾਣ ਵਾਸਤੇ ਵਧੇਰੇ ਪੈਸੇ ਨਹੀਂ ਖਰਚੇ ਜਾਂਦੇ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਨੂੰ ਹਿੰਮਤ ਕਰ ਕੇ ਨੌਕਰੀ ਕਰਨ ਦੇ ਕਾਬਲ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਬੱਚਿਆਂ ਵੱਲੋਂ ਮਿਹਨਤ ਕਰਕੇ ਨੌਕਰੀ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਵਧੇਰੇ ਪੜ੍ਹੇ-ਲਿਖੇ ਨੌਜਵਾਨਾਂ ਵੱਲੋਂ ਦਿੱਤੀ ਸਰਕਾਰੀ ਨੌਕਰੀ ਹਾਸਲ ਕਰਨ ਵਾਸਤੇ ਕਈ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਾਂਦਾ ਹੈ ਉੱਥੇ ਹੀ ਕਈ ਨੌਜਵਾਨ ਅਜਿਹਾ ਵੀ ਕਰਨਾ ਪੈ ਜਾਂਦਾ ਹੈ ਜਿਸ ਬਾਰੇ ਸੋਚਿਆ ਵੀ ਨਹੀਂ ਗਿਆ ਹੁੰਦਾ।

ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀ ਹਾਸਲ ਕਰਨ ਵਾਸਤੇ ਜਿੱਥੇ ਬਹੁਤ ਸਾਰੀਆਂ ਪ੍ਰੀਖਿਆਵਾਂ ਦੇਣੀਆਂ ਪੈਂਦੀਆਂ ਹਨ ਉੱਥੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ। ਹੁਣ ਪ੍ਰੀਖਿਆ ਦੇ ਐਡਮਿਟ ਕਾਰਡ ਤੇ ਸਨੀ ਲਿਓਨ ਦੀ ਤਸਵੀਰ ਨੂੰ ਲੈ ਕੇ ਪੁਆੜਾ ਪੈ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਰਨਾਟਕ ਤੋਂ ਸਾਹਮਣੇ ਆਇਆ ਹੈ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਅਧਿਆਪਕ ਪ੍ਰੀਖਿਆ 2022 ਲਈ ਅਪਲਾਈ ਕੀਤਾ ਗਿਆ ਸੀ।

ਜਿਸ ਦੀ ਪ੍ਰੀਖਿਆ ਕਰਨਾਟਕ ਵਿਚ 6 ਨਵੰਬਰ ਨੂੰ ਲਈ ਗਈ ਸੀ ਜਿੱਥੇ ਉਸ ਵਿਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ ਨੂੰ ਦੇਖ ਕੇ ਸਭ ਦੇ ਹੋਸ਼ ਉੱਡ ਗਏ ਜਿੱਥੇ TET 2022 ਦੀ ਪ੍ਰੀਖਿਆ ਦੇ ਵਿੱਚ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਦਸਤਾਵੇਜ਼ਾਂ ਦੇ ਵਿੱਚ ਇੱਕ ਅਦਾਕਾਰਾ ਸੰਨੀ ਲਿਓਨ ਦੀ ਤਸਵੀਰ ਲੱਗੀ ਹੋਈ ਸੀ। ਜਿੱਥੇ ਇਹ ਤਸਵੀਰ ਅਪਲੋਡ ਹੋਣ ਦੇ ਚਲਦਿਆਂ ਹੋਇਆਂ ਗੜਬੜੀ ਹੋਈ ਹੋਵੇਗੀ ਉਥੇ ਹੀ ਦੱਸਿਆ ਗਿਆ ਹੈ ਕਿ ਉਮੀਦਵਾਰ ਵੱਲੋਂ ਆਨਲਾਈਨ ਅਪਲਾਈ ਕੀਤਾ ਗਿਆ ਸੀ ਅਤੇ ਉਸ ਨੂੰ ਵੀ password ਅਤੇ ਯੂਜ਼ਰ ਆਈਡੀ ਮਿਲੀ ਹੁੰਦੀ ਹੈ ਜਿਸ ਦੇ ਅਧਾਰ ਤੇ ਅਪਲਾਈ ਕੀਤਾ ਜਾਂਦਾ ਹੈ।

ਸਿੱਖਿਆ ਵਿਭਾਗ ਵੱਲੋਂ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ ਹੈ। ਉੱਥੇ ਹੀ ਹੁਣ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਕਾਲਜ ਦੇ ਪ੍ਰਿੰਸੀਪਲ ਵੱਲੋਂ ਇਸ ਘਟਨਾ ਸਬੰਧੀ ਸਾਈਬਰ ਅਪਰਾਧ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਸੀ ਜਦੋਂ ਇਕ ਉਮੀਦਵਾਰ ਵੱਲੋਂ ਆਪਣਾ ਹਾਲ ਟਿਕਟ ਵਿਖਾਇਆ ਗਿਆ ਅਤੇ ਉਸ ਵਿੱਚ ਅਦਾਕਾਰਾ ਦੀ ਫੋਟੋ ਦੇਖੀ ਗਈ।