ਤਾਜਾ ਵੱਡੀ ਖਬਰ
ਅੱਜ ਕਲ ਤਿਉਹਾਰਾਂ ਦਾ ਸੀਜ਼ਨ ਹੋਣ ਕਰਕੇ ਸਰਕਾਰ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਸ਼ਰਾਰਤੀ ਅਨਸਰਾਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਕਿ ਉਹ ਕਿਸੇ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ। ਪਰ ਸੁਰੱਖਿਆ ਵਧਣ ਦੇ ਬਾਵਜੂਦ ਵੀ ਕੁਝ ਲੁਟੇਰੇ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਉਂਦੇ।
ਲੋਕਾਂ ਨੂੰ ਠੱਗਣ ਤੇ ਲੁੱਟਣ ਦੇ ਨਵੇਂ ਨਵੇਂ ਤਰੀਕੇ ਲੱਭ ਹੀ ਲੈਂਦੇ ਹਨ। ਕੁਝ ਦਿਨ ਪਹਿਲਾ ਹੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕਾ। ਜਿਥੇ ਲੋਕਾਂ ਨੂੰ ਕਿਸੇ ਨਾ ਕਿਸੇ ਬਹਾਨੇ ਲੁਟਿਆ ਜਾਂ ਠੱਗ ਦੁਆਰਾ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਗਿਆ ਹੈ। ਦਿਨ-ਦਿਹਾੜੇ ਸ਼ਰਾਰਤੀ ਅਨਸਰਾਂ ਵੱਲੋਂ ਇਹੋ ਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਪੰਜਾਬ ਵਿਚ ਏਥੇ ਚਿੱਟੇ ਦਿਨ ਪਿਓ-ਪੁੱਤਰ ਨਾਲ ਹੋਇਆ ਅਜਿਹਾ ਕਾਂਡ ਕਿ ਸੁਣ ਕੇ ਸਭ ਦੇ ਹੋਸ਼ ਉੱਡੇ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਭਿੱਖੀ ਵਿੰਡ ਦੀ ਹੈ। ਜਿੱਥੇ ਇਕ ਪਿਓ ਪੁੱਤਰ ਨੂੰ ਜ਼ਖਮੀ ਕਰ ਦਿੱਤਾ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜਰਨੈਲ ਸਿੰਘ ਵਾਸੀ ਪਿੰਡ ਬੂੜਚੰਦ ਆਪਣੇ ਪੁੱਤਰ ਬਲਵਿੰਦਰ ਸਿੰਘ ਲਾਲ ਸਟੇਟ ਬੈਂਕ ਦੀ ਬਰਾਂਚ ਵਿਚੋਂ 5 ਲੱਖ 50 ਹਜ਼ਾਰ ਰੁਪਏ ਕਢਵਾ ਕੇ ਭੱਟੀ ਰਸਤੇ ਰਾਹੀਂ ਆਪਣੇ ਪਿੰਡ ਆ ਰਿਹਾ ਸੀ। ਉਸ ਸਮੇਂ ਕੁਝ ਮੋਟਰ ਸਾਈਕਲ ਸਵਾਰ ਲੁਟੇਰੇ ਜਿਨ੍ਹਾਂ ਦੀ ਗਿਣਤੀ 3 ਸੀ।
ਜਿਨ੍ਹਾਂ ਨੇ ਸਾਨੂੰ ਸਾਂਧਰਾ ਪਿੰਡ ਨੇੜੇ ਪਿੱਛੋਂ ਆ ਕੇ ਰੋਕ ਲਿਆ। ਸਾਡੇ ਤੋ ਪੈਸਿਆਂ ਵਾਲਾ ਥੈਲਾ ਖੋਹਿਆ ਤੇ ਹੱ- ਥੋ-ਪਾ-ਈ ਕੀਤੀ। ਇਸ ਦੌਰਾਨ ਹੀ ਲੁਟੇਰਿਆਂ ਨੇ ਜਰਨੈਲ ਸਿੰਘ ਨੂੰ ਜ਼ਖਮੀ ਕਰ ਦਿੱਤਾ, ਲੁਟੇਰੇ ਮੌਕੇ ਤੋਂ ਪੈਸੇ ਲੈ ਕੇ ਫਰਾਰ ਹੋ ਗਏ। ਲੁਟੇਰਿਆਂ ਵੱਲੋਂ ਬਜ਼ੁਰਗ ਵਿਅਕਤੀ ਤੇ। ਹ- ਮ-ਲਾ। ਕੀਤਾ ਗਿਆ। ਇਸ ਘਟਨਾ ਸਬੰਧੀ ਬਜ਼ੁਰਗ ਵਲੋ ਥਾਣਾ ਭਿੱਖੀ ਵਿੰਡ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ,ਤੇ ਮੁਲਜਮਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ ਹੈ। ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਬੇਖੌਫ ਹੋ ਕੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾਣ ਕਾਰਨ ਲੋਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਹੈ। ਥਾਣਾ ਮੁਖੀ ਨੇ ਭਰੋਸਾ ਦਿਵਾਇਆ ਹੈ ਕਿ ਲੁਟੇਰਿਆਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ। ਪਿਛਲੇ ਕਾਫੀ ਦਿਨਾਂ ਤੋਂ ਤਰਨਤਾਰਨ ਜਿਲੇ ਦੇ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦਾ ਲਗਾਤਾਰ ਵਾਧਾ ਹੋ ਰਿਹਾ ਹੈ।
Previous Postਪੰਜਾਬ ਚ ਸਾਰੀਆਂ ਕਲਾਸਾਂ ਲਈ ਸਕੂਲ ਖੋਲਣ ਦੇ ਬਾਰੇ ਵਿਚ ਆਈ ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਵਾਪਰਿਆ ਇਹ ਭਾਣਾ ਵਿਛੀਆਂ ਲੋਥਾਂ ਛਾਇਆ ਸੋਗ – ਤਾਜਾ ਵੱਡੀ ਖਬਰ