ਪੰਜਾਬ: ਇਥੇ 18 ਵਿਅਕਤੀਆਂ ਨੂੰ ਹੋਇਆ ਡਾਇਰੀਆ, ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਮੌਸਮ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੀਆਂ ਕਈ ਗੰਭੀਰ ਬੀਮਾਰੀਆਂ ਵੀ ਪੈਦਾ ਹੋ ਰਹੀਆਂ ਹਨ ਅਤੇ ਇਨ੍ਹਾਂ ਦੀ ਲਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਮੌਸਮ ਦੇ ਚਲਦਿਆਂ ਹੋਇਆਂ ਵੀ ਜਿੱਥੇ ਮੀਂਹ ਤੇ ਤੂਫਾਨ ਦੇ ਕਾਰਨ ਵੀ ਕਈ ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿੱਗਣ ਕਾਰਨ ਉਨ੍ਹਾਂ ਲੋਕਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਇਸ ਮੌਸਮ ਦੇ ਵਿੱਚ ਸੱਪ ਦੇ ਕੱਟਣ ਦੀਆਂ ਵੀ ਬਹੁਤ ਸਾਰੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਹੁਣ ਇਥੇ ਪੰਜਾਬ ਵਿੱਚ 18 ਲੋਕਾਂ ਨੂੰ ਡਾਇਰੀਆ ਹੋਇਆ ਹੈ ਜਿੱਥੇ ਸਿਹਤ ਵਿਭਾਗ ਵੱਲੋਂ ਇਸ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਮਹਿਤਪੁਰ ਤੇ ਸ਼ੰਕਰ ਤੋਂ ਸਾਹਮਣੇ ਆਏ ਹਨ।

ਜਿੱਥੇ ਮਹਿਤਪੁਰ ਦੇ ਅਧੀਨ ਆਉਂਦੇ ਪਿੰਡ ਗੁੜ੍ਹੇ ਦੇ ਵਿੱਚ ਵੀ ਕਈ ਲੋਕ ਡਾਇਰੀਆ ਦੇ ਨਾਲ ਪ੍ਰਭਾਵਤ ਹੋਏ ਹਨ ਅਤੇ 18 ਕੇਸ ਸਾਹਮਣੇ ਆਏ ਹਨ। ਜਿੱਥੇ ਇਸ ਡਾਇਰੀਏ ਦੀ ਚਪੇਟ ਵਿੱਚ ਆਉਣ ਕਾਰਨ ਨੂੰ ਮਰੀਜ਼ ਇਸ ਸਮੇਂ ਹਸਪਤਾਲ ਵਿਚ ਦਾਖਲ ਹਨ ਜੋ ਕਰਦੀ ਸੀਐੱਚਸੀ ਵਿਚ ਦਾਖਲ ਹਨ ਅਤੇ ਜਲੰਧਰ ਦੇ ਸਿਵਲ ਸਰਜਨ ਡਾਕਟਰ ਰਮਨ ਸ਼ਰਮਾ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ ਹੈ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹਸਪਤਾਲਾਂ ਦੇ ਸਟਾਫ ਨੂੰ ਸਖਤ ਹਦਾਇਤਾਂ ਵੀ ਲਾਗੂ ਕੀਤੀਆਂ ਗਈਆਂ ਹਨ ਅਤੇ ਪ੍ਰਭਾਵਤ ਖੇਤਰਾਂ ਦੇ ਵਿੱਚ ਦੂਸ਼ਿਤ ਪਾਣੀ ਦੇ ਕਰਨ ਕੀ ਇਹ ਮਾਮਲੇ ਸਾਹਮਣੇ ਆਏ ਹਨ ਜਿੱਥੇ 7 ਘਰਾਂ ਵਿੱਚੋਂ ਖਾਰਾ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਪ੍ਰਭਾਵਤ ਮਰੀਜ਼ਾਂ ਨੂੰ ਜਿੱਥੇ ਸਿਹਤ ਸਹੂਲਤਾਂ ਮੁਹਈਆ ਕੀਤੀਆਂ ਗਈਆਂ ਹਨ।

ਉਥੇ ਹੀ ਕਈ ਮਰੀਜ਼ਾਂ ਦਾ ਇਲਾਜ ਘਰ ਵਿੱਚ ਹੀ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਸਟਾਫ ਦੀ ਉਨ੍ਹਾਂ ਵੱਲੋਂ ਸ਼ਲਾਘਾ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਕੀਤੀ ਡਾਇਰੀਆ ਵਿੱਚ ਆਉਣ ਵਾਲੇ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮੈਡੀਸਨ ਅਤੇ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ।