ਆਈ ਤਾਜਾ ਵੱਡੀ ਖਬਰ
ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਆਉਣ ਵਾਲੀਆਂ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾ ਰਹੀਆਂ ਹਨ। ਉੱਥੇ ਹੀ ਵੱਖ-ਵੱਖ ਖੇਤਰਾਂ ਦੇ ਅਜਿਹੇ ਚਿਹਰੇ ਰਾਜਨੀਤੀ ਵਿੱਚ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਦੇ ਰਾਜਨੀਤੀ ਵਿਚ ਆਉਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਸੀ। ਉਥੇ ਹੀ ਆਏ ਦਿਨ ਵੱਖ-ਵੱਖ ਸਖਸ਼ੀਅਤਾਂ ਦੇ ਰਾਜਨੀਤੀ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜੋ ਕਈ ਵਾਰ ਲੋਕਾਂ ਨੂੰ ਹੈਰਾਨ ਵੀ ਕਰ ਦਿੰਦੀਆਂ ਹਨ। ਜਿੱਥੇ ਬਹੁਤ ਸਾਰੇ ਪੰਜਾਬ ਦੇ ਵਿੱਚ ਅਜਿਹੇ ਲੋਕਾਂ ਨੂੰ ਰਾਜਨੀਤੀ ਵਿਚ ਆਉਣ ਲਈ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ।
ਉੱਥੇ ਹੀ ਰਾਜਨੀਤੀ ਵਿਚ ਆਉਣ ਵਾਲੀਆਂ ਅਤੇ ਸਖਸ਼ੀਅਤਾਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਅਹਿਮ ਸਖਸ਼ੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਹੁਣ ਇਹ ਚੋਟੀ ਦਾ ਕ੍ਰਿਕੇਟ ਖਿਡਾਰੀ ਭਾਜਪਾ ਵਿਚ ਸ਼ਾਮਿਲ ਹੋ ਗਿਆ ,ਜਿਸ ਬਾਰੇ ਆਈ ਤਾਜਾ ਵੱਡੀ ਖਬਰ । ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਰਾਜਨੀਤੀ ਵਿੱਚ ਕਾਫੀ ਉਥਲ-ਪੁਥਲ ਵੇਖੀ ਜਾ ਰਹੀ ਹੈ ਅਤੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਰਾਜਨੀਤੀ ਵਿੱਚ ਆਪਣੀ ਕਿਸਮਤ ਅਜ਼ਮਾ ਰਹੀਆਂ ਹਨ।
ਉਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਪੰਜਾਬ ਦੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਅੱਜ ਉਨ੍ਹਾਂ ਵੱਲੋਂ ਭਾਜਪਾ ਵਿੱਚ ਸ਼ਾਮਲ ਹੋ ਕੇ ਆਪਣੇ ਰਾਜਨੀਤਿਕ ਸਫ਼ਰ ਦੀ ਸ਼ੁਰੂਆਤ ਕੀਤੀ ਹੈ। ਜਿੱਥੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਪੰਜਾਬ ਨਾਲ ਸਬੰਧ ਰੱਖਦੇ ਹਨ ਉਥੇ ਹੀ ਉਹ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ।
ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਭਾਜਪਾ ਵੱਲੋਂ ਟਿਕਟ ਦਿੱਤੀ ਜਾ ਸਕਦੀ ਹੈ। ਖੱਬੇ ਹੱਥ ਦੇ ਬੱਲੇਬਾਜ਼ ਵੱਲੋਂ ਖੇਡਣ ਵਾਲੇ ਕ੍ਰਿਕਟ ਜਗਤ ਵਿਚ 44 ਸਾਲਾ ਮੋਂਗੀਆ ਜਿੱਥੇ ਪੰਜਾਬ ਦੇ ਰਹਿਣ ਵਾਲੇ ਹਨ ਉਥੇ ਹੀ ਉਨ੍ਹਾਂ ਵੱਲੋਂ ਅੱਜ ਸੱਤਾਧਾਰੀ ਪਾਰਟੀ ਵਿੱਚ ਮੁੱਢਲੀ ਮੈਂਬਰਸ਼ਿਪ ਲੈ ਲਈ ਗਈ ਹੈ। ਰਾਸ਼ਟਰੀ ਰਾਜਧਾਨੀ ਵਿਚ ਇਕ ਸਮਾਗਮ ਦੌਰਾਨ ਭਾਜਪਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਵੱਲੋਂ ਆਪਣੀ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਲਈ ਗਈ ਹੈ।
Previous Postਪੰਜਾਬ ਦੀਆਂ ਚੋਣਾਂ ਨੂੰ ਲੈ ਕੇ ਰਾਕੇਸ਼ ਟਿਕੈਤ ਨੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇੰਡੀਆ ਚ 15 ਤੋਂ 18 ਸਾਲ ਤੱਕ ਦੇ ਬੱਚਿਆਂ ਲਈ ਹੋ ਗਿਆ ਹੁਣ ਇਹ ਵੱਡਾ ਐਲਾਨ