ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਲਿਆਂਦਾ ਗਿਆ PGI , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੋਣਾ ਦੇ ਦੌਰਾਨ ਜਿੱਥੇ ਬਹੁਤ ਸਾਰੇ ਦਿੱਗਜ ਨੇਤਾਵਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਉਥੇ ਹੀ ਉਨ੍ਹਾਂ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਦੇ ਕਾਰਨ ਵੀ ਉਹ ਹਮੇਸ਼ਾ ਚਰਚਾ ਦੇ ਵਿੱਚ ਬਣੇ ਰਹੇ ਹਨ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਵਿਰੋਧੀ ਧਿਰ ਦੇ ਕਈ ਥਾਵਾਂ ਉੱਪਰ ਕਈ ਤਰ੍ਹਾਂ ਦੇ ਸ਼ਿਕੰਜੇ ਕੱਸੇ ਗਏ ਹਨ। ਉਥੇ ਵੀ ਬਹੁਤ ਸਾਰੇ ਸਾਬਕਾ ਵਿਧਾਇਕ ਵੱਖ-ਵੱਖ ਮਾਮਲਿਆਂ ਦੇ ਚੱਲਦਿਆਂ ਹੋਇਆਂ ਇਸ ਸਮੇਂ ਕਈ ਜੇਲ੍ਹ ਦੇ ਵਿੱਚ ਬੰਦ ਹਨ। ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਲਿਆਂਦਾ ਗਿਆ PGI , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਿੱਧੂ ਪਟਿਆਲਾ ਵਿੱਚ ਵਾਪਰੀ ਇਕ ਘਟਨਾ ਦੇ ਦੋਸ਼ ਤਹਿਤ ਉਨ੍ਹਾਂ ਨੂੰ 1 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ ਜਿਸ ਦੇ ਤਹਿਤ ਇਸ ਸਮੇਂ ਉਹ ਪਟਿਆਲਾ ਦੀ ਕੇਂਦਰੀ ਜੇਲ ਵਿਚ ਬੰਦ ਹਨ। ਉਥੇ ਹੀ ਅੱਜ ਖਬਰ ਸਾਹਮਣੇ ਆਈ ਹੈ ਜਿੱਥੇ ਨਵਜੋਤ ਸਿੱਧੂ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਲਿਆਂਦਾ ਗਿਆ ਹੈ। ਜਿੱਥੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ ਜਿਸ ਵਾਸਤੇ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਹਸਪਤਾਲ ਲਿਜਾਇਆ ਗਿਆ ਹੈ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੈਡੀਕਲ ਜਾਂਚ ਲਈ ਚੰਡੀਗੜ੍ਹ ਪੀਜੀਆਈ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਸਿਹਤ ਨੂੰ ਵੇਖਦੇ ਹੋਏ ਕੁੱਝ ਟੈਸਟ ਕੀਤੇ ਜਾ ਰਹੇ ਹਨ ਉਥੇ ਹੀ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਤਹਿਤ ਚੰਡੀਗੜ੍ਹ ਲਿਆਂਦਾ ਗਿਆ ਹੈ।

ਇਸ ਤੋਂ ਪਹਿਲਾਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਵੀ ਉਨ੍ਹਾਂ ਦੇ ਕੁਝ ਟੈਸਟ ਨਹੀਂ ਕੀਤੇ ਗਏ ਸਨ। ਜਿਸ ਵਾਸਤੇ ਹੁਣ ਉਨ੍ਹਾਂ ਨੂੰ ਚੰਡੀਗੜ੍ਹ ਭੇਜਿਆ ਗਿਆ ਹੈ। ਇਸ ਦੀ ਜਾਣਕਾਰੀ ਜੇਲ ਸੂਤਰਾਂ ਤੋਂ ਪ੍ਰਾਪਤ ਹੋਈ ਹੈ। ਇਸ ਸਮੇਂ ਜਿਥੇ ਨਵਜੋਤ ਸਿੱਧੂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ ਉਥੇ ਹੀ ਪਹਿਲਾ ਵੀ ਉਹ ਕਈ ਵਿਵਾਦਾਂ ਵਿਚ ਫ਼ਸਦੇ ਆ ਰਹੇ ਹਨ। ਚੋਣ ਵਿਚ ਮਿਲੀ ਹਾਰ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।