ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਅਹਿਮ ਫੈਸਲੇ ਲਏ ਜਾ ਰਹੇ ਹਨ ਉਥੇ ਕੁੱਝ ਅਜਿਹੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ ਜਿਨ੍ਹਾਂ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਪੈ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਚੱਲਦਿਆਂ ਹੋਇਆਂ ਜਿੱਥੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਕਈ ਵੱਖ ਵੱਖ ਵਿਵਾਦਾਂ ਦੇ ਚੱਲਦਿਆਂ ਹੋਇਆਂ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਦੇ ਕਾਰਨ ਕਈ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ।
ਹੁਣ ਪੰਜਾਬ ਵਿੱਚ ਅੱਜ ਤੋਂ 6 ਮਈ ਤੱਕ ਇਹਨਾਂ ਵਲੋਂ ਛੁੱਟੀ ਤੇ ਜਾਣ ਬਾਰੇ ਆਈ ਵੱਡੀ ਖਬਰ , ਜਿੱਥੇ ਹੁਣ ਸਾਰੇ ਪੰਜਾਬ ਵਿਚ ਤਿੰਨ ਦਿਨ ਦੀ ਛੁੱਟੀ ’ਤੇ ਰਹਿਣਗੇ ਪਟਵਾਰੀ ਤੇ ਕਾਨੂੰਨਗੋ, ਛੁੱਟੀ ਦੇ ਇਸ ਕਾਰਨ ਬਾਰੇ ਹੁਣ ਇਹ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਮਲੇਰਕੋਟਲਾ ਦੇ ਵਿੱਚ ਪਟਵਾਰੀਆਂ ਦੇ ਉਪਰ ਵਿਜੀਲੈਂਸ ਵਿਭਾਗ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ। ਉਥੇ ਹੀ ਹੁਣ ਪਟਵਾਰੀ ਉਪਰ ਦਰਜ ਕੀਤੇ ਗਏ ਮਾਮਲੇ ਨੂੰ ਦੇਖਦੇ ਹੋਏ ਇਸ ਵਿਰੋਧ ਦੇ ਚਲਦਿਆਂ ਹੋਇਆਂ ਪੰਜਾਬ ਦੇ ਸਾਰੇ ਪਟਵਾਰੀ ਅਤੇ ਕਾਨੂੰਨਗੋ ਵੱਲੋਂ ਤਿੰਨ ਦਿਨ ਦੀ ਛੁੱਟੀ ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਐਲਾਨ ਦੇ ਅਨੁਸਾਰ ਹੁਣ ਸਾਰੇ ਪਟਵਾਰੀ ਅਤੇ ਕਾਨੂੰਨਗੋ ਪੰਜਾਬ ਵਿੱਚ 4 ਤੋਂ 6 ਮਈ ਤਕ ਸਮੂਹਿਕ ਛੁੱਟੀ ’ਤੇ ਜਾ ਰਹੇ ਹਨ। ਜਿੱਥੇ ਪੰਜਾਬ ਭਰ ਦੇ ਸਾਰੇ ਪਟਵਾਰੀ ਅਤੇ ਕਾਨੂੰਨਗੋ ਹੁਣ 3 ਦਿਨਾਂ ਲਈ ਛੁੱਟੀ ਤੇ ਜਾ ਰਹੇ ਹਨ ਉਥੇ ਹੀ ਇਨ੍ਹਾਂ ਦੀ 3 ਦਿਨ ਦੀ ਛੁੱਟੀ ਦੇ ਚਲਦਿਆਂ ਹੋਇਆਂ ਮਾਲ ਵਿਭਾਗ ਅਤੇ ਹੋਰ ਵੀ ਬਹੁਤ ਸਾਰੇ ਕੰਮ ਪ੍ਰਭਾਵਿਤ ਹੋਣਗੇ।
ਪੰਜਾਬ ਵਿੱਚ ਤਿੰਨ ਦਿਨਾਂ ਦੀ ਇਹ ਛੁੱਟੀ ਪਟਵਾਰੀਆਂ ਨੇ ਵਿਜੀਲੈਂਸ ਵੱਲੋਂ ਸਾਥੀ ਪਟਵਾਰੀਆਂ ਉੱਪਰ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ’ਚ ਲਈ ਹੈ। ਤਿੰਨ ਦਿਨਾਂ ਦੀ ਛੁੱਟੀ ਦੇ ਨਾਲ ਜਿੱਥੇ ਬਹੁਤ ਸਾਰੇ ਕੰਮ ਪ੍ਰਭਾਵਿਤ ਹੋਣਗੇ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਵੀ ਤਿੰਨ ਦਿਨਾਂ ਦੇ ਦੌਰਾਨ ਹੋਣ ਵਾਲੇ ਕਈ ਕੰਮਾਂ ਨੂੰ ਲੈ ਕੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Previous Postਚੂਹੇ ਦੇ ਕੱਟਣ ਕਰਕੇ ਮੰਤਰੀ ਦੀ ਹਾਲਤ ਵਿਗੜੀ – ਕਰਾਇਆ ਗਿਆ ਹਸਪਤਾਲ ਦਾਖਲ
Next Postਪੰਜਾਬ ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੇ ਘਰੇ ਪਿਆ ਮਾਤਮ, ਹੋਈ ਮੌਤ- ਛਾਈ ਸੋਗ ਦੀ ਲਹਿਰ