ਆਈ ਤਾਜ਼ਾ ਵੱਡੀ ਖਬਰ
ਵਾਹਨ ਚਾਲਕਾਂ ਵੱਲੋਂ ਜਿੱਥੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ ਅਤੇ ਬਹੁਤ ਵੱਡੇ ਸੜਕ ਹਾਦਸੇ ਵਾਪਰ ਜਾਂਦੇ ਹਨ ਉਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਸੜਕੀ ਆਵਾਜਾਈ ਮਤਰਾਲਾ ਵੱਲੋਂ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਾਹਨ ਚਲਾਉਣ ਵਾਲਿਆਂ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ ਸਮੇਂ ਤੇ ਵਾਹਨ ਚਾਲਕਾਂ ਨੂੰ ਕੀਤੀ ਜਾਂਦੀ ਹੈ। ਪਰ ਕੁਝ ਵਾਹਨ ਚਾਲਕਾਂ ਵੱਲੋਂ ਏਨੀ ਜ਼ਿਆਦਾ ਤੇਜ਼ ਰਫਤਾਰ ਨਾਲ ਬਾਹਰ ਚਲੇ ਜਾਂਦੇ ਹਨ ਕਿ ਬਹੁਤ ਸਾਰੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਅਜਿਹੇ ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਜਿੱਥੇ ਹਾਦਸੇ ਹੁੰਦੇ ਹਨ ਉਸ ਦਾ ਖਮਿਆਜ਼ਾ ਉਨ੍ਹਾਂ ਵਾਹਨਾਂ ਵਿਚ ਸਵਾਰ ਯਾਤਰੀਆਂ ਨੂੰ ਭੁਗਤਣਾ ਪੈਂਦਾ ਹੈ।
ਇੱਕ ਛੋਟੀ ਜਿਹੀ ਗਲਤੀ ਦੇ ਕਾਰਨ ਜਿੱਥੇ ਭਿਆਨਕ ਵੱਡਾ ਹਾਦਸਾ ਵਾਪਰਦਾ ਹੈ ਉਥੇ ਹੀ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਬੱਸਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋਣ ਨਾਲ ਮੌਤ ਦਾ ਤਾਂਡਵ ਹੋਇਆ ਹੈ ਜਿਥੇ ਇਹ ਵੱਡਾ ਹਾਦਸਾ ਵਾਪਰਿਆ ਉਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕੁਰਾਲੀ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਕਰੀਬ 12 ਵਜੇ ਦੇ ਸਮੇਂ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਬੱਸ ਚਾਲਕ ਦੀ ਗਲਤੀ ਦੇ ਕਾਰਨ ਵੱਡਾ ਹਾਦਸਾ ਵਾਪਰਿਆ ਜਿੱਥੇ ਦੋ ਬੱਸਾਂ ਦੀ ਆਪਸ ਵਿਚ ਟੱਕਰ ਹੋ ਗਈ।
ਇਸ ਭਿਆਨਕ ਹਾਦਸੇ ਕਾਰਨ ਦੋ ਯਾਤਰੀਆਂ ਦੀ ਮੌਤ ਹੋ ਗਈ। ਬੱਸ ਵਿਚ ਸਵਾਰ ਸਵਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਡਰਾਈਵਰ ਵੱਲੋਂ ਡਰਾਈਵਿੰਗ ਕੀਤੀ ਜਾ ਰਹੀ ਸੀ। ਇਸ ਕਾਰਨ ਹੀ ਭਿਆਨਕ ਟੱਕਰ ਹੋਈ ਹੈ। ਇਸ ਹਾਦਸੇ ਦੌਰਾਨ ਦੋਵੇਂ ਬੱਸਾਂ ਵਿੱਚੋਂ ਸਵਾਰੀਆਂ ਜਿਥੇ ਕੇ 25 ਤੋਂ 30 ਦੇ ਕਰੀਬ ਜ਼ਖਮੀ ਹੋਈਆਂ ਹਨ।
ਉਥੇ ਹੀ ਲੋਕਾਂ ਵੱਲੋਂ ਤੁਰੰਤ ਇਨ੍ਹਾਂ ਲੋਕਾਂ ਦੀ ਮਦਦ ਵਾਸਤੇ ਉਨ੍ਹਾਂ ਨੂੰ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਥੇ ਹੀ ਇਹ ਸਾਰੇ ਜਖ਼ਮੀ ਮੋਹਾਲੀ ਅਤੇ ਚੰਡੀਗੜ੍ਹ ਦੇ ਕਈ ਹਸਪਤਾਲਾਂ ਵਿੱਚ ਦਾਖਲ ਹਨ। ਬਹੁਤ ਸਾਰੇ ਜਖ਼ਮੀ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਉਥੇ ਹੀ ਦੱਸਿਆ ਗਿਆ ਹੈ ਕਿ ਇਸ ਹਾਦਸੇ ਦੇ ਕਾਰਨ ਦੋ ਲੋਕਾਂ ਦੀ ਜਾਨ ਵੀ ਚਲੀ ਗਈ ਹੈ।
Previous Postਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ- ਦਿਖਾਈ ਇਹ ਦਰਿਆਦਿਲੀ- ਖੁਦ ਟਵੀਟ ਕਰ ਦਿੱਤੀ ਜਾਣਕਾਰੀ
Next Postਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਈ ਵੱਡੀ ਖਬਰ, ਕੀਤੀ ਇਹਨਾਂ ਤੇ ਸਖਤ ਕਾਰਵਾਈ ਦੀ ਮੰਗ