ਪੰਜਾਬ ਚ ਇਥੇ ਭਾਰੀ ਮੀਂਹ ਨੇ ਕਰਤੀ ਜਲ੍ਹ ਥਲ – ਇਹੋ ਜਿਹਾ ਰਹੇਗਾ ਆਉਣ ਵਾਲਾ ਮੌਸਮ ਆਇਆ ਤਾਜਾ ਵੱਡਾ ਅਲਰਟ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸਾਉਣ,ਭਾਦੋਂ ਦੇ ਵਿੱਚ ਲੋਕਾਂ ਵੱਲੋਂ ਗਰਮੀ ਦੇ ਮੌਸਮ ਵਿਚ ਬਰਸਾਤ ਦਾ ਇੰਤਜ਼ਾਰ ਕੀਤਾ ਜਾਂਦਾ ਹੈ। ਉਥੇ ਹੀ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਗਰਮੀ ਦੇ ਅਧਾਰ ਹੋਣ ਵਾਲੀ ਬਰਸਾਤ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ। ਬਰਸਾਤ ਦੇ ਵਧੇਰੇ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵੀ ਪੇਸ਼ ਆਉਂਦੀਆਂ ਹਨ ਜਿਸ ਕਾਰਨ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਪਿਛਲੇ ਕੁਝ ਸਮੇਂ ਤੋਂ ਹੋਣ ਵਾਲੀ ਬਰਸਾਤ ਦੇ ਕਾਰਨ ਹਿਮਾਚਲ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ । ਜਿੱਥੇ ਬਹੁਤ ਸਾਰੇ ਯਾਤਰੀਆਂ ਦੀ ਜਾਨ ਵੀ ਚਲੀ ਗਈ ਸੀ।

ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਪਹਿਲਾਂ ਹੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਆਪੋ ਆਪਣਾ ਇੰਤਜ਼ਾਮ ਕਰ ਸਕਣ। ਹੁਣ ਪੰਜਾਬ ਵਿੱਚ ਇਥੇ ਭਾਰੀ ਮੀਂਹ ਨੇ ਕਰਤੀ ਜਲ੍ਹ ਥਲ, ਹੁਣ ਆਉਣ ਵਾਲਾ ਮੌਸਮ ਕਿਸ ਤਰ੍ਹਾਂ ਦਾ ਰਹੇਗਾ, ਜਿਸ ਬਾਰੇ ਹੁਣ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਜਿਥੇ ਪਿਛਲੇ ਕੁਝ ਸਮੇਂ ਤੋਂ ਲੋਕਾਂ ਵੱਲੋਂ ਗਰਮੀ ਦੇ ਚਲਦੇ ਹੋਏ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕੀਤਾ ਜਾ ਰਿਹਾ ਸੀ ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਹੈ।

ਅੱਜ ਪੰਜਾਬ ਦੇ ਕਈ ਖੇਤਰਾਂ ਵਿੱਚ ਹੋਈ ਬਰਸਾਤ ਦੇ ਕਾਰਨ ਲੋਕਾਂ ਨੂੰ ਠੰਡਕ ਦਾ ਅਹਿਸਾਸ ਹੋਇਆ ਹੈ। ਅੱਜ ਸਵੇਰੇ ਬਠਿੰਡਾ ਵਿੱਚ ਹੋਈ ਬਰਸਾਤ ਕਾਰਨ ਸਭ ਪਾਸੇ ਸੜਕਾਂ ਉਪਰ ਜਲ-ਥਲ ਹੋ ਗਿਆ ਹੈ। ਉਥੇ ਹੀ ਵਧੇਰੇ ਬਰਸਾਤ ਹੋਣ ਕਾਰਨ ਜਿੱਥੇ ਸੜਕਾਂ ਉੱਪਰ ਪਾਣੀ ਭਰ ਗਿਆ ਹੈ ਉਥੇ ਹੀ ਨੀਵੇਂ ਇਲਾਕਿਆਂ ਵਿੱਚ ਵੀ ਪਾਣੀ ਭਰਿਆ ਹੋਇਆ ਹੈ ਅਤੇ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।

ਅਜਿਹੇ ਮੌਕੇ ਵਿੱਚ ਪ੍ਰਸ਼ਾਸਨ ਦੀ ਪੋਲ ਵੀ ਖੋਲ੍ਹ ਰਹੀ ਹੈ ਜਿਥੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਇਕੱਠਾ ਹੋਇਆ ਹੈ। ਜਿਸ ਕਾਰਨ ਬਠਿੰਡੇ ਜਿਲ੍ਹੇ ਦੇ ਸਾਰੇ ਸੜਕੀ ਮਾਰਗ ,ਮੁਹੱਲੇ ਅਤੇ ਗਲੀਆਂ ਪਾਣੀ ਨਾਲ ਭਰ ਗਈਆਂ ਹਨ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ 24 ਘੰਟਿਆਂ ਦੇ ਬਾਰੇ ਵੀ ਜਾਣਕਾਰੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਮੌਸਮ ਵਿਭਾਗ ਵੱਲੋਂ ਬਰਸਾਤ ਦੇ ਮੁੜ ਜਾਰੀ ਰਹਿਣ ਦਾ ਅਲਰਟ ਜਾਰੀ ਕੀਤਾ ਗਿਆ ਹੈ।