ਪੰਜਾਬ ਚ ਇਥੇ ਮਚੀ ਭਾਰੀ ਤਬਾਹੀ ਦੇਖੋ ਤਸਵੀਰਾਂ ਅਤੇ ਪੂਰੀ ਖਬਰ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਇਸ ਸਮੇਂ ਜਿਥੇ ਪੰਜਾਬ ਵਿਚ ਮੌਸਮ ਕਾਫੀ ਗਰਮ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਬਰਸਾਤ ਹੋਣ ਦੇ ਨਾਲ ਇਸ ਗਰਮੀ ਵਿੱਚ ਲੋਕਾਂ ਨੂੰ ਰਾਹਤ ਮਹਿਸੂਸ ਹੋਵੇਗੀ। ਪਿਛਲੇ ਕਾਫੀ ਦਿਨਾਂ ਤੋਂ ਲੋਕਾਂ ਨੂੰ ਗਰਮੀ ਦੇ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਪਹਿਲਾਂ ਹੀ ਮੌਸਮ ਦੇ ਨਾਲ ਸਬੰਧਤ ਆਪਣੇ ਕੰਮ ਕਰ ਸਕਣ। ਪਿਛਲੇ ਦਿਨੀਂ ਮੌਸਮ ਵਿਭਾਗ ਵੱਲੋਂ ਮੌਨਸੂਨ ਦੇ ਜਲਦ ਆਉਣ ਦੇ ਬਾਰੇ ਦੱਸਿਆ ਗਿਆ ਸੀ।

ਉਥੇ ਹੀ ਬੱਦਲਵਾਈ ਹੋਣ ਦੇ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਜਾਂਦੀ ਹੈ। ਪੰਜਾਬ ਵਿੱਚ ਇੱਥੇ ਹਨੇਰੀ ਕਾਰਨ ਭਾਰੀ ਤਬਾਹੀ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਬੀਤੀ ਰਾਤ ਪੰਜਾਬ ਦੇ ਕਈ ਖੇਤਰਾਂ ਵਿੱਚ ਤੇਜ਼ ਹਨੇਰੀ ਤੇ ਝੱਖੜ ਆਉਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਜਿਸ ਨਾਲ ਲੋਕਾਂ ਨੂੰ ਕੁਝ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ ਉਥੇ ਹੀ ਇਸ ਤੇਜ਼ ਰਫ਼ਤਾਰ ਹਨੇਰੀ ਤੇ ਝੱਖੜ ਨਾਲ ਬਹੁਤ ਜਗ੍ਹਾ ਤੇ ਨੁਕਸਾਨ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਕੱਲ੍ਹ ਰਾਤ ਆਈ ਇਸ ਤੇਜ਼ ਹਨੇਰੀ ਕਾਰਨ ਮੋਹਾਲੀ ਦੇ ਕਈ ਖੇਤਰਾਂ ਵਿੱਚ ਦਰਖਤਾ ਦੇ ਟੁਟਣ ਕਾਰਨ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ। ਕਰੋਨਾ ਦੇ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਆਨਲਾਈਨ ਤੇਜ਼ ਰਫਤਾਰ ਹਨੇਰੀ ਨੇ ਬਹੁਤ ਸਾਰੀਆਂ ਗੱਡੀਆਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਕਿਉਂਕਿ ਮੁਹਾਲੀ ਦੇ ਫੇਜ਼ 11 ਸਥਿਤ ਕੋਠੀ ਨੰਬਰ 2303 ਦਰੱਖਤ ਦੇ ਟੁੱਟ ਕੇ ਡਿੱਗਣ ਨਾਲ ਭਾਰੀ ਮਾਲੀ ਨੁਕਸਾਨ ਹੋਇਆ ਹੈ। ਕਿਉਂਕਿ ਘਰਾਂ ਦੇ ਬਾਹਰ ਖੜ੍ਹੀਆਂ ਕਾਰਾਂ ਉਪਰ ਵੀ ਦਰੱਖਤਾਂ ਦੇ ਟੁੱਟ ਕੇ ਡਿੱਗਣ ਕਾਰਨ ਕਈ ਜਗ੍ਹਾ ਤੋਂ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਉਥੇ ਹੀ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਇਨ੍ਹਾਂ ਦਰੱਖ਼ਤਾਂ ਦੀ ਕਟਾਈ ਤੁਰੰਤ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਅੱਗੇ ਤੋਂ ਇਨ੍ਹਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਵੇ। ਬਹੁਤ ਸਾਰੇ ਖੇਤਰਾਂ ਵਿੱਚ ਦਰਖਤਾਂ ਦੇ ਟੁੱਟਣ ਨਾਲ ਲੈ ਕੇ ਘਰਾਂ ਨੂੰ ਨੁਕਸਾਨ ਹੋਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਬੇਸ਼ਕ ਮੁਹਾਲੀ ਖੇਤਰ ਵਿੱਚ ਕੋਈ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਆਈ, ਪਰ ਬਹੁਤ ਸਾਰੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।