ਆਈ ਤਾਜਾ ਵੱਡੀ ਖਬਰ
ਕੁਝ ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਜਿੱਥੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਨਾਲ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਓੱਥੇ ਹੀ ਪਰਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਜਿੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਅਤੇ ਸਾਥੀਆਂ ਵੱਲੋਂ ਵੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਸ ਨਾਲ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਜਾਨ ਨੂੰ ਵੀ ਸੁਰੱਖਿਅਤ ਕੀਤਾ ਜਾ ਸਕੇ। ਉੱਥੇ ਹੀ ਆਏ ਦਿਨ ਵਾਪਰਦੇ ਹਾਦਸਿਆਂ ਵਿੱਚ ਵਾਧਾ ਹੋਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ
ਹੁਣ ਪੰਜਾਬ ਵਿੱਚ ਇੱਥੇ ਰੋਟੀ ਖਾ ਰਹੇ ਪਰਿਵਾਰ ਤੇ ਕੰਧ ਪਾੜ ਕੇ ਟਰੱਕ ਬੇਕਾਬੂ ਹੋ ਕੇ ਚੜ੍ਹਿਆ ਹੈ ਜਿਸ ਨਾਲ ਕਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹੁਸ਼ਿਆਰਪੁਰ ਦੇ ਅਧੀਨ ਆਉਂਦੇ ਪਿੰਡ ਖੁੰਡਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸੜਕ ਉਪਰ ਬਣੇ ਹੋਏ ਇਕ ਘਰ ਦੇ ਵਿੱਚ ਮੌਜੂਦ ਲੋਕ ਜਿਥੇ ਖਾਣਾ ਖਾ ਰਹੇ ਹਨ ਉਥੇ ਹੀ ਇਕ ਬੇਕਾਬੂ ਟਰੱਕ ਜਿਥੇ ਘਰ ਦੀ ਰਸੋਈ ਦੀ ਕੰਧ ਨੂੰ ਪਾੜ ਕੇ ਘਰ ਵਿੱਚ ਦਾਖਲ ਹੋ ਗਿਆ।
ਜਿਸ ਕਾਰਨ ਘਰ ਦੀ ਰਸੋਈ ਵਿੱਚ ਖਾਣਾ ਖਾ ਰਹੇ ਚਾਰ ਮੈਂਬਰ ਇਸ ਦੀ ਚਪੇਟ ਵਿਚ ਆ ਗਏ। ਜਿਸ ਕਾਰਨ ਉਹ ਜ਼ਖਮੀ ਹੋ ਗਏ। ਜਿਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਪਰਮਜੀਤ ਕੌਰ ਨੇ ਦੱਸਿਆ ਹੈ ਕਿ ਜਿਥੇ ਇਹ ਘਟਨਾ ਸ਼ਾਮ 7 ਵਜੇ ਵਾਪਰੀ, ਉਹ ਵੀ ਆਪਣੇ ਪੇਕੇ ਘਰ ਆਈ ਹੋਈ ਸੀ ਅਤੇ ਰਸੋਈ ਵਿਚ ਉਸ ਦਾ ਭਰਾ ਵਰਿੰਦਰ ਕੁਮਾਰ ਭਾਬੀ ਰਾਜ ਕੁਮਾਰੀ ਅਤੇ ਮਾਤਾ ਸਵਰਨ ਕੌਰ ਖਾਣਾ ਖਾ ਰਹੇ ਸਨ।
ਇਸ ਹਾਦਸੇ ਵਿਚ ਜਿੱਥੇ ਉਹਦੀ ਮਾਤਾ ਸਵਰਨ ਕੌਰ ਦੀ ਮੌਤ ਹੋ ਗਈ ਉਥੇ ਹੀ ਭਰਾ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਜਲੰਧਰ ਦੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪਰਿਵਾਰ ਵੱਲੋਂ ਦੋਸ਼ੀ ਟਰੱਕ ਡਰਾਈਵਰ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਜੋ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਪੰਜਾਬ: ਜਿਸਨੇ ਪਾਲ ਪੋਸ ਕੇ ਕੀਤਾ ਪੁੱਤ ਜਵਾਨ, ਪੁੱਤ ਨੇ ਹੀ ਮਾਂ ਨੂੰ ਦਿੱਤੀ ਦਰਦਨਾਕ ਮੌਤ
Next Postਔਰਤ ਹੋਈ ਮਰਨ ਤੋਂ ਬਾਅਦ ਦੁਬਾਰਾ ਜਿੰਦਾ,ਕਿਹਾ ਮੌਤ ਤੋਂ ਬਾਅਦ 5 ਸਾਲ ਸਵਰਗ ਚ ਬਿਤਾਏ !