ਪੰਜਾਬ ਚ ਇਥੇ ਵਾਪਰਿਆ ਕਹਿਰ, ਫੁੱਟਬਾਲ ਖਿਡਾਰੀ ਨੂੰ ਚੜਦੇ ਜਵਾਨੀ ਸੇਹਰਾ ਲਗਾ ਦਿੱਤੀ ਅੰਤਿਮ ਵਿਦਾਈ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਸਾਹਮਣੇ ਆਉਣ ਵਾਲੀਆਂ ਜਿੱਥੇ ਵੱਖ ਵੱਖ ਘਟਨਾਵਾਂ ਨੇ ਲੋਕਾਂ ਨੂੰ ਜਿਥੇ ਝੰਜੋੜ ਕੇ ਰੱਖ ਦਿੰਦੀਆਂ ਹਨ ਉਥੇ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦਿਆਂ ਹੋਏ ਅਜਿਹੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ ਉਥੇ ਹੀ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਪੰਜਾਬ ਚ ਇਥੇ ਵਾਪਰਿਆ ਕਹਿਰ, ਫੁੱਟਬਾਲ ਖਿਡਾਰੀ ਨੂੰ ਚੜਦੇ ਜਵਾਨੀ ਸੇਹਰਾ ਲਗਾ ਦਿੱਤੀ ਅੰਤਿਮ ਵਿਦਾਈ, ਛਾਇਆ ਸੋਗ , ਇਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਜਲੰਧਰ ਦੇ ਅਧੀਨ ਆਉਣ ਵਾਲੇ ਗੋਰਾਇਆ ਤੋਂ ਸਾਹਮਣੇ ਆਇਆ ਹੈ।

ਜਿੱਥੇ 7 ਜੁਲਾਈ ਨੂੰ ਗੋਰਾਇਆ ਦੇ ਪੱਤੀ ਮਾਂਗਾ ਮੁਹੱਲੇ ਵਿਖੇ ਹੋਏ ਝਗੜੇ ਤੋਂ ਬਾਅਦ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਇਕ ਨੌਜਵਾਨ ਰਜਤ ਨੂੰ ਫਗਵਾੜਾ ਦੇ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਸੀ। ਜਦਕਿ ਦੂਜੇ ਨੌਜਵਾਨ ਫੁੱਟਬਾਲ ਖਿਡਾਰੀ ਕਰਨਦੀਪ ਮੁਹੰਮਦ ਨੂੰ ਜਲੰਧਰ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਜੋ ਕਈ ਦਿਨ ਜੇਰੇ ਇਲਾਜ ਰਿਹਾ ਅਤੇ ਛੇ ਦਿਨ ਤੋਂ ਬਾਅਦ ਉਸ ਦੀ ਮੌਤ ਹੋ ਗਈ। ਦੋਹਾਂ ਦੇ ਪਰਿਵਾਰ ਵੱਲੋਂ ਜਿੱਥੇ ਇਨਸਾਫ ਦੀ ਮੰਗ ਕੀਤੀ ਗਈ ਅਤੇ ਗੋਰਾਇਆ ਮੁੱਖ ਚੌਂਕ ਵਿਚ ਧਰਨਾ ਲਾ ਕੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਗਿਆ ਸੀ, ਉੱਥੇ ਹੀ ਇਸ ਮਾਮਲੇ ਤੇ ਲੋੜੀਂਦਾ ਦੋਸ਼ੀ ਨੂੰ ਵੀ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ।

ਓਥੇ ਹੀ ਹੁਣ ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਕਰਨਦੀਪ ਮੁਹੰਮਦ ਦੀ ਇਲਾਜ ਦੌਰਾਨ ਹੋਈ ਮੌਤ ਦੇ ਕਰੀਬ 6 ਦਿਨਾਂ ਤੋਂ ਬਾਅਦ ਕਰਨ ਨੂੰ ਸਪੁਰਦ-ਏ-ਖਾਕ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਰਨ ਦੀ ਵੱਡੀ ਭੈਣ ਨੇ ਦੱਸਿਆ ਕਿ ਮੌਤ ਤੋਂ 6 ਦਿਨਾਂ ਤੋਂ ਬਾਅਦ ਕਰਨ ਨੂੰ ਸਪੁਰਦ-ਏ-ਖਾਕ ਕੀਤਾ ਗਿਆ ਹੈ।

ਜਿੱਥੇ ਹੋਣ ਪੁਲੀਸ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਜਾਣਕਾਰੀ ਵੀਡੀਓ ਕਾਲ ਕਰਕੇ ਉਨ੍ਹਾਂ ਨੂੰ ਵਿਖਾਇਆ ਹੈ ਕਿ ਤੀਜੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਪਿਛਲੇ ਕਈ ਦਿਨਾਂ ਤੋਂ ਫ਼ਰਾਰ ਸੀ। ਏਸ ਕਤਲ ਮਾਮਲੇ ਵਿਚ ਗੋਰਾਇਆ ਪੁਲਸ ਵੱਲੋਂ ਜਿੱਥੇ ਪਹਿਲਾਂ ਮੰਗਤ ਸਿੰਘ ਮੰਗਾ ਅਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਥੇ ਹੀ ਇਸ ਮਾਮਲੇ ਤੇ ਲੋੜੀਂਦਾ ਤੀਜੇ ਮੁੱਖ ਦੋਸ਼ੀ ਵਰਿੰਦਰ ਸਿੰਘ ਪੁੱਤਰ ਮੰਗਤ ਸਿੰਘ ਵਾਸੀ ਪੱਤੀ ਮਾਂਗਾ ਗੋਰਾਇਆ ਨੂੰ ਵੀ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ।