ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉਡੇ ਹੋਸ਼, ਛਾਈ ਸੋਗ ਦੀ ਲਹਿਰ

ਤਾਜਾ ਵੱਡੀ ਖਬਰ

ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਨੇ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਬਹੁਤ ਸਾਰੇ ਅਜਿਹੇ ਬ-ਦ-ਨ-ਸੀ-ਬ ਇਨਸਾਨ ਹਨ ਜੋ ਕਿਸੇ ਕੰਮ ਦੀ ਖਾਤਰ ਆਪਣੇ ਘਰ ਤੋਂ ਗਏ ਪਰ ਵਾਪਸ ਆਪਣੇ ਘਰ ਨਹੀਂ ਆ ਸਕੇ। ਸੜਕੀ ਆਵਾਜਾਈ ਜਿਥੇ ਲੋਕਾਂ ਦੀ ਸਹੂਲਤ ਲਈ ਬਣੀ ਹੋਈ ਹੈ ਤਾਂ ਜੋ ਲੋਕ ਆਪਣੇ ਕੰਮ ਤੇ ਆਸਾਨੀ ਨਾਲ ,ਤੇ ਆਪਣੀ ਮੰਜ਼ਲ ਤੇ ਪਹੁੰਚ ਸਕਣ। ਜਿੱਥੇ ਇਨ੍ਹਾਂ ਚੀਜ਼ਾਂ ਦੇ ਫ਼ਾਇਦੇ ਹਨ ਉੱਥੇ ਹੀ ਇਨ੍ਹਾਂ ਦੇ ਨੁ-ਕ-ਸਾ-ਨ ਵੀ ਬਹੁਤ ਜ਼ਿਆਦਾ ਹੈ ਜਿਸ ਕਾਰਨ ਇਨਸਾਨ ਦੀ ਜ਼ਿੰਦਗੀ ਵੀ ਚਲੀ ਜਾਂਦੀ ਹੈ। ਰੋਜ਼ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੇ ਬਹੁਤ ਸਾਰੇ ਲੋਕਾਂ ਦੇ ਅੰਦਰ ਡ-ਰ ਪੈਦਾ ਕਰ ਦਿੱਤਾ ਹੈ।

ਪਹਿਲਾਂ ਧੁੰਦ ਦੇ ਕਾਰਨ ਵੀ ਬਹੁਤ ਸਾਰੇ ਸੜਕ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਮਹਿਲ ਕਲਾਂ, ਬਰਨਾਲਾ ਨਜ਼ਦੀਕ ਪਿੰਡ ਦੱਧਾਹੂਰ ਨਹਿਰ ਦੇ ਪੁਲ ਕੋਲ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ ਵਿਅਕਤੀ ਵਿਆਹ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਆਪਣੀ ਸਵਿਫ਼ਟ ਕਾਰ ਵਿਚ ਵਾਪਸ ਆਪਣੇ ਪਿੰਡ ਪਰਤ ਰਿਹਾ ਸੀ।

ਉਸ ਸਮੇਂ ਹੀ ਅੱਗਿਓ ਬਰਨਾਲਾ ਤੋਂ ਆ ਰਹੀ ਪੰਜਾਬ ਪੁਲਸ ਦੀ ਬੱਸ ਉਸ ਦੀ ਕਾਰ ਨਾਲ ਟ-ਕ-ਰਾ ਗਈ। ਇਹ ਟੱ-ਕ-ਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਸਵਿਫਟ ਕਾਰ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਰਾਏ ਕੋਟ ਦੀ ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਮੌਕੇ ਉੱਪਰ ਪਹੁੰਚ ਕੇ ਲਾ-ਸ਼ ਨੂੰ ਕਬਜ਼ੇ ਵਿਚ ਲੈ ਕੇ ਪੋ-ਸ-ਟ-ਮਾ-ਰ-ਟ-ਮ ਲਈ ਭੇਜ ਦਿੱਤਾ ਗਿਆ ਹੈ।

ਵਿਅਕਤੀ ਦੀ ਪਹਿਚਾਣ ਕੁਲਵਿੰਦਰ ਸਿੰਘ ਪੁੱਤਰ ਕੇਵਲ ਸਿੰਘ ਪਰਵਾਸੀ ਮਹਿਲ ਕਲਾਂ ਬਰਨਾਲਾ ਵਜੋਂ ਹੋਈ ਹੈ। ਨੌਜਵਾਨ 26 ਵਰ੍ਹਿਆਂ ਦਾ ਸੀ ,ਜੋ ਕਿ ਫ਼ੌਜ ਵਿਚ ਤਾਇਨਾਤ ਸੀ। ਮਜ਼ਦੂਰ ਪਰਿਵਾਰ ਨਾਲ ਸਬੰਧਤ ਇਹ ਫੌਜੀ ਨੌਜਵਾਨ ਕੁਝ ਦਿਨ ਪਹਿਲਾਂ ਹੀ ਫੌਜ ਵਿੱਚੋਂ ਛੁੱਟੀ ਲੈ ਕੇ ਆਪਣੇ ਘਰ ਆਇਆ ਸੀ। ਤੇ ਖੁਸ਼ੀ ਨਾਲ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੇ ਘਰ ਤੋਂ ਗਿਆ ਹੋਇਆ ਸੀ। ਅੱਜ ਹੋਈ ਇਸ ਟੱ-ਕ-ਰ ਵਿੱਚ ਕਾਰ ਵੀ ਚ-ਕ-ਨਾ-ਚੂ-ਰ ਹੋ ਗਈ ਤੇ ਨੌਜਵਾਨ ਵੀ ਇਸ ਦੁਨੀਆਂ ਨੂੰ ਅਲਵਿਦਾ ਆਖ ਗਿਆ।