ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਦੀ ਗਿਣਤੀ ਦਿਨ ਬ ਦਿਨ ਵਧਦੀ ਹੀ ਜਾ ਰਹੀ ਹੈ। ਬਹੁਤ ਸਾਰੇ ਸੜਕ ਹਾਦਸੇ ਮੌਸਮ ਦੀ ਖ-ਰਾ-ਬੀ ਕਾਰਨ ਵੀ ਵਾਪਰ ਰਹੇ ਹਨ। ਪਿਛਲੇ ਕਾਫੀ ਦਿਨਾਂ ਤੋਂ ਦੇਸ਼ ਅੰਦਰ ਧੁੰਦ ਦੀ ਚਾਦਰ ਨੇ ਸੜਕੀ ਆਵਾਜਾਈ ਉਪਰ ਗਹਿਰਾ ਅਸਰ ਪਾਇਆ ਹੈ। ਵਾਹਨ ਚਾਲਕਾਂ ਨੂੰ ਸੰਘਣੀ ਧੁੰਦ ਦੇ ਵਿੱਚ ਆਪਣੀ ਮੰਜ਼ਲ ਤੇ ਪਹੁੰਚਣ ਵਿੱਚ ਅਨੇਕਾਂ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਮੀਟਰ ਦੀ ਦੂਰੀ ਤੱਕ ਹੀ ਬਹੁਤ ਮੁ-ਸ਼-ਕ-ਲ ਨਾਲ ਦਿਖਾਈ ਦੇਣ ਕਾਰਨ ਬਹੁਤ ਸਾਰੇ ਸੜਕੀ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਬਹੁਤ ਸਾਰੇ ਅਜਿਹੇ ਸੜਕ ਹਾਦਸਿਆਂ ਕਾਰਨ ਕਈ ਪਰਿਵਾਰ ਡਰ ਦੇ ਸਾਏ ਹੇਠ ਜੀ ਰਹੇ ਹਨ। ਕਿਉਕਿ ਇਨ੍ਹਾਂ ਸੜਕ ਹਾਦਸਿਆਂ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਮੇਸ਼ਾ ਲਈ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਆਏ ਦਿਨ ਹੀ ਧੁੰਦ ਕਾਰਨ ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਵਿੱਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਬਹੁਤ ਸਾਰੀਆਂ ਕੀਮਤੀ ਜਾਨਾਂ ਇਸ ਧੁੰਦ ਦੀ ਭੇਂਟ ਚੜ੍ਹ ਰਹੀਆਂ ਹਨ। ਪੰਜਾਬ ਚ ਇਥੇ ਭਿਆਨਕ ਹਾਦਸਾ ਵਾਪਰਿਆ ਹੈ । ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜਲੰਧਰ ਨਕੋਦਰ ਕੌਮੀ ਰਾਜ ਮਾਰਗ ‘ਤੇ ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹ ਪੁਰ ਵਿਖੇ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਟਰੱਕ ਅਤੇ ਕੈਂਟਰ ਵਿਚਾਲੇ ਆਹਮੋ ਸਾਹਮਣੀ ਟੱ-ਕ-ਰ ਹੋ ਗਈ। ਇਹ ਹਾਦਸਾ ਅੱਜ ਹੋਇਆ ਹੈ। ਅੱਜ ਟਰੱਕ ਤੇ ਕੈਟਰ ਦੀ ਟੱਕਰ ਹੋਣ ਕਾਰਨ ਵਾਪਰੇ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ, ਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ।
ਜਿਨ੍ਹਾਂ ਨੂੰ ਰਾਹਗੀਰਾਂ ਤੇ ਪੁਲਸ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਿਲ ਕਰਵਾਇਆ ਗਿਆ ਹੈ। ਜਿੱਥੇ ਦੋਨੋ ਜ਼ਖਮੀ ਜੇਰੇ ਇਲਾਜ਼ ਹਨ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਲਾਂਬੜਾ ਦੇ ਪੁਲਿਸ ਮੁਲਾਜ਼ਮਾਂ ਵਲੋਂ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਦੀ ਮਦਦ ਕੀਤੀ ਗਈ ,ਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪਿਛਲੇ ਕੁੱਝ ਦਿਨਾਂ ਤੋਂ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
Previous Postਕਿਸਾਨਾਂ ਦਾ ਵੱਡਾ ਇਕੱਠ ਦੇਖ ਖੇਤੀ ਮੰਤਰੀ ਤੋਮਰ ਵਲੋਂ ਆਇਆ ਇਹ ਵੱਡਾ ਬਿਆਨ , ਸਾਰੇ ਪਾਸੇ ਹੋ ਗਈ ਚਰਚਾ
Next Postਇਥੇ ਹੋਇਆ ਹਵਾਈ ਜਹਾਜ ਕਰੇਸ਼ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ