ਆਈ ਤਾਜਾ ਵੱਡੀ ਖਬਰ
ਮਨੁੱਖ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣ ਦੇ ਲਈ ਆਵਾਜਾਈ ਦੇ ਕਈ ਮਾਰਗਾਂ ਦਾ ਇਸਤੇਮਾਲ ਕਰਦਾ ਹੈ। ਇਨ੍ਹਾਂ ਵਿੱਚ ਸੜਕੀ ਮਾਰਗ, ਰੇਲਵੇ ਮਾਰਗ, ਸਮੁੰਦਰੀ ਮਾਰਗ ਤੇ ਹਵਾਈ ਮਾਰਗ ਮੁੱਖ ਹੁੰਦੇ ਹਨ। ਜੇਕਰ ਸਫ਼ਰ ਲੰਬਾ ਹੋਵੇ ਅਤੇ ਤੁਸੀਂ ਜਲਦੀ ਪਹੁੰਚਣਾ ਹੋਵੇ ਤਾਂ ਸੜਕ ਮਾਰਗ ਤੋਂ ਵਧੀਆ ਹੋਰ ਕੋਈ ਮਾਧਿਅਮ ਨਹੀ। ਸੰਸਾਰ ਇਸ ਸਮੇਂ ਵੱਖ ਵੱਖ ਸਥਾਨਾਂ ਨੂੰ ਇਕ ਦੂਜੇ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਰਸਤਿਆਂ ਉਪਰ ਰੋਜ਼ਾਨਾ ਹੀ ਵੱਡੀ ਤਾ-ਦਾ-ਦ ਦੇ ਵਿੱਚ ਲੋਕ ਇਕ ਥਾਂ ਤੋਂ ਦੂਜੀ ਥਾਂ ਸਫਰ ਕਰਦੇ ਹਨ। ਪਰ ਇਨ੍ਹਾਂ ਸਫ਼ਰਾਂ ਦੌਰਾਨ ਹੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ।
ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾ-ਨ ਵੀ ਚ-ਲੀ ਜਾਂਦੀ ਹੈ। ਤੇ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ। ਇਸ ਵਿੱਚ ਵੀ ਆ ਰਹੀਆਂ ਮੰਦਭਾਗੀਆਂ ਖਬਰਾਂ ਨੇ ਸੂਬੇ ਦੇ ਮਾਹੌਲ ਨੂੰ ਦੁਖਦਾਈ ਬਣਾ ਦਿੱਤਾ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਸਭ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ। ਪੰਜਾਬ ਚ ਵਾਪਰਿਆ ਭਿਆਨਕ ਹਾਦਸਾ ਹੋਇਆ , ਜਿਸ ਨਾਲ ਮੌਤ ਦਾ ਤਾਂ-ਡ-ਵ ਹੋਇਆ। ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ਤੇ ਪਿੰਡ ਮੀਰਥਲ ਤੋਂ ਸਾਹਮਣੇ ਆਈ ਹੈ। ਜਿੱਥੇ ਅੱਜ ਭਿਆਨਕ ਹਾਦਸਾ ਹੋਣ ਨਾਲ ਮੌਤ ਹੋ ਗਈ ਹੈ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਲ ਟੈਂਕਰ, ਜੋ ਕਿ ਜਲੰਧਰ ਵੱਲ ਜਾ ਰਿਹਾ ਸੀ , ਉਸ ਸਮੇਂ ਹੀ ਟੈਂਕਰ ਦੇ ਪਿੰਡ ਮੀਰਥਲ ਕੋਲ ਪਹੁੰਚਣ ਤੇ ਅਚਾਨਕ ਅੱਗੇ ਲਾ-ਵਾ-ਰ-ਸ ਗਾਂ ਆ ਗਈ। ਜਿਸ ਕਾਰਨ ਤੇਲ ਟੈਂਕਰ ਦੀ ਭਿਆਨਕ ਟੱ-ਕ-ਰ ਟਿਪਰ ਨਾਲ ਹੋਵੇ।
ਤੇਲ ਟੈਂਕਰ ਤੇ ਟਿੱਪਰ ਦਰਮਿਆਨ ਹੋਈ ਭਿਆਨਕ ਟੱ-ਕ-ਰ ਵਿੱਚ ਤੇਲ ਟੈਂਕਰ ਦਾ ਚਾਲਕ ਆਪਣੇ ਵਾਹਨ ਤੋਂ ਸੜਕ ਤੇ ਡਿੱਗ ਪਿਆ, ਡਿਗਣ ਉਪਰੰਤ ਹੀ ਇਸ ਤੇਲ ਟੈਂਕਰ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ। ਵਾਪਰੀ ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Previous Postਪੰਜਾਬ ਚ ਇਸ ਸਕੂਲ ਦੇ 3 ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ , ਹੁਣ ਸਾਰੇ ਸਕੂਲ ਦਾ ਹੋਵੇਗਾ ਕਰੋਨਾ ਟੈਸਟ
Next Postਪੰਜਾਬ ਚ ਇਥੇ ਸਕੂਲ ਚੋ ਮਿਲੇ 9 ਕੋਰੋਨਾ ਪੌਜੇਟਿਵ , ਸਕੂਲ ਏਨੇ ਦਿਨਾਂ ਲਈ ਕੀਤਾ ਅਚਾਨਕ ਬੰਦ