ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ , ਹੋਈਆਂ ਮੌਤਾਂ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕੁਦਰਤੀ ਕਰੋਪੀ ਦੀ ਮਾਰ ਪਹਿਲਾਂ ਹੀ ਬਹੁਤ ਸਾਰੇ ਲੋਕ ਕਹਿ ਰਹੇ ਹਨ। ਉੱਥੇ ਹੀ ਦੇਸ਼ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੇ ਜਾਂਦੀ ਹੈ। ਜਿੱਥੇ ਕੁਝ ਹਾਦਸੇ ਦੂਸਰੇ ਦੀ ਗਲਤੀ ਨਾਲ ਵਾਪਰਦੇ ਹਨ ਤੇ ਕੁਝ ਆਪਣੀ ਅਣਗਹਿਲੀ ਕਾਰਨ। ਜਿੱਥੇ ਸਰਕਾਰ ਵੱਲੋਂ ਆਵਾਜਾਈ ਦੌਰਾਨ ਸੁਰੱਖਿਆ ਦੇ ਕਈ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਵਾਹਨ ਦੀ ਰਫ਼ਤਾਰ ਨੂੰ ਤੇਜ਼ ਕਰਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਦੌਰਾਨ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ।

ਇਸ ਨਾਲ ਭਾਰੀ ਜਾਨੀ ਤੇ ਮਾਲੀ ਨੁ-ਕ-ਸਾ-ਨ ਹੁੰਦਾ ਹੈ। ਇਸ ਲਈ ਹੀ ਸਿਆਣੇ ਵੀ ਕਹਿੰਦੇ ਹਨ ਨਜ਼ਰ ਹਟੀ ਦੁਰਘਟਨਾ ਘਟੀ। ਅੱਜ ਹਰ ਇਕ ਇਨਸਾਨ ਨੂੰ ਇਸ ਗੱਲ ਤੇ ਧਿਆਨ ਦੇਣ ਦੀ ਜ਼ਰੂਰਤ ਹੈ, ਜੋ ਵਾਹਨ ਚਲਾ ਰਿਹਾ ਹੋਵੇ। ਇਨ੍ਹਾਂ ਹਾਦਸਿਆਂ ਦਾ ਸ਼ਿ-ਕਾ-ਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਇਥੇ ਭਿ-ਆ-ਨ-ਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਜ਼ੀਰਕਪੁਰ ਦੇ ਢਕੋਲੀ ਖੇਤਰ ਵਿੱਚ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਕ ਹੋਟਲ ਵਿੱਚ ਕੰਮ ਕਰਨ ਵਾਲੇ ਦੋ ਵੇਟਰਾਂ ਵੱਲੋਂ ਹੋਟਲ ਵਿੱਚ ਠਹਿਰੇ ਹੋਏ ਰਣਜੀਤ ਸਿੰਘ ਦੀ ਕਾਰ ਦੀ ਚਾਬੀ ਗੱਡੀ ਪਾਸੇ ਕਰਨ ਵਾਸਤੇ ਲਈ ਗਈ ਸੀ। ਰਾਤ ਵਧੇਰੇ ਹੋਣ ਕਾਰਨ ਰਣਜੀਤ ਸਿੰਘ ਸੌਂ ਗਿਆ ਤੇ ਚਾਬੀ ਹੋਟਲ ਦੇ ਵੇਟਰਾਂ ਕੋਲ ਰਹਿ ਜਾਣ ਕਾਰਨ ਉਹ ਰਾਤ ਦੇ ਗਿਆਰਾਂ ਵਜੇ ਸ਼ਰਾਬ ਪੀਣ ਅਤੇ ਗੇੜੀ ਮਾਰਨ ਲਈ ਨਿਕਲ ਗਏ।

ਉਸ ਸਮੇਂ ਹੀ ਰਸਤੇ ਵਿੱਚ ਸਵਿਫਟ ਕਾਰ ਇਕ ਦਰਖੱਤ ਨਾਲ ਟਕਰਾ ਗਈ । ਇਹ ਹਾਦਸਾ ਇੰਨਾ ਭਿ-ਆ-ਨ-ਕ ਸੀ ਕਿ ਦੋਹਾਂ ਵੇਟਰਾਂ ਦੀ ਮੌਕੇ ਤੇ ਹੀ ਮੌ-ਤ ਹੋ ਗਈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਮਿਲਣ ਤੇ ਪੁਲਿਸ ਵੱਲੋਂ ਲਾ-ਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਜਿਹਨਾਂ ਦੀ ਪਹਿਚਾਣ 26 ਸਾਲਾ ਸੁਨੀਲ ਵਾਸੀ ਕੈਥਲ, ਹਰਿਆਣਾ ਅਤੇ 20 ਸਾਲਾ ਹਰੀਸ਼ ਵਾਸੀ ਅੰਮ੍ਰਿਤਸਰ ਵਜੋ ਹੋਈ ਹੈ।