ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਇੰਨੀ ਦਿਨੀ ਜਿੱਥੇ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਵਧੇਰੇ ਗਰਮੀ ਪੈਣ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਰਪੇਸ਼ ਆ ਰਹੀਆਂ ਹਨ। ਉਥੇ ਹੀ ਬਿਜਲੀ ਦੇ ਕੱਟ ਲੱਗਣ ਕਾਰਨ ਵੀ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਹੋਣ ਦੇ ਨਾਲ ਉਨ੍ਹਾਂ ਦੇ ਕਾਰੋਬਾਰ ਵੀ ਪ੍ਰਭਾਵਤ ਹੋਏ ਹਨ। ਜਿੱਥੇ ਇਸ ਸਮੇਂ ਬਿਜਲੀ ਦੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਕਾਰੋਬਾਰ ਪ੍ਰਭਾਵਤ ਹੋ ਰਹੇ ਹਨ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਵੀ ਬਿਜਲੀ ਦੇ ਲੱਗਣ ਵਾਲੇ ਵੱਡੇ ਵੱਡੇ ਕੱਟਾਂ ਦੇ ਕਾਰਣ ਬਹੁਤ ਸਾਰੀਆਂ ਕਾਰੋਬਾਰ ਵਿੱਚ ਵੀ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ।
ਹੁਣ ਪੰਜਾਬ ਵਿੱਚ ਇਥੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਬਿਜਲੀ ਰਹੇਗੀ ਬੰਦ, ਲਗੇਗਾ ਵੱਡਾ ਕੱਟ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਾਦੀਆਂ ‘ਚ ਮੰਗਲਵਾਰ ਨੂੰ ਬਿਜਲੀ ਬੰਦ ਰਹੇਗੀ। ਜਿਸ ਬਾਰੇ ਪੰਜਾਬ ਰਾਜ ਬਿਜਲੀ ਬੋਰਡ ਦੇ ਐੱਸਡੀਓ ਬੋਧ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਅ ਹੈ ਕਿ 26 ਅਪ੍ਰਰੈਲ,ਦਿਨ ਮੰਗਲਵਾਰ ਨੂੰ ਕਾਦੀਆਂ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ।
ਜਿੱਥੇ ਅੱਜ ਕਾਦੀਆਂ ਵਿੱਚ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਬਿਜਲੀ ਬੰਦ ਰਹੇਗੀ। ਇਨ੍ਹਾਂ ਦਿਨਾਂ ਵਿਚ ਜਿਥੇ ਕਿਸਾਨਾਂ ਵੱਲੋਂ ਕਣਕ ਦੀ ਕਟਾਈ ਕੀਤੀ ਗਈ ਹੈ ਅਤੇ ਤੂੜੀ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ , ਉਥੇ ਹੀ ਹੁਣ ਝੋਨੇ ਦਾ ਸੀਜ਼ਨ ਆ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਲਈ ਹੀ ਮੁਰੰਮਤ ਦਾ ਕੰਮ ਕੀਤੇ ਜਾਣ ਦੀ ਜਾਣਕਾਰੀ ਦਿੰਦੇ ਹੋਏ ਐੱਸਡੀਓ ਬੋਧ ਰਾਜ ਨੇ ਦੱਸਿਅ ਹੈ ਕਿ 26 ਅਪ੍ਰਰੈਲ ਦਿਨ ਮੰਗਲਵਾਰ ਨੂੰ ਕਾਦੀਆਂ ਫੀਡਰ ਦੀ ਬੱਤੀ ਬੰਦ ਰਹੇਗੀ। ਕਿਉਂਕਿ ਕਾਦੀਆਂ ਫੀਡਰ ਦੀਆਂ ਤਾਰਾਂ ਦੀ ਮੁਰੰਮਤ ਕੀਤੀ ਜਾਣੀ ਹੈ।
ਇਸ ਮੁਰੰਮਤ ਦੇ ਚਲਦਿਆਂ ਹੋਇਆਂ ਹੀ 66 ਕੇ ਵੀ ਸਬ ਡਿਵੀਜ਼ਨ ਕਾਦੀਆਂ ਵਿੱਚ ਬਿਜਲੀ ਦੀ ਸਪਲਾਈ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਪ੍ਰਭਾਵਤ ਹੋਵੇਗੀ ਜਿਸ ਦੀ ਜਾਣਕਾਰੀ ਇਲਾਕਾ ਨਿਵਾਸੀਆਂ ਨੂੰ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Home ਤਾਜਾ ਖ਼ਬਰਾਂ ਪੰਜਾਬ ਚ ਇਥੇ ਸਵੇਰੇ 9 ਵਜੇ ਤੋਂ ਸ਼ਾਮ 5 ਤੱਕ ਬਿਜਲੀ ਰਹੇਗੀ ਬੰਦ, ਲਗੇਗਾ ਵੱਡਾ ਕੱਟ- ਤਾਜਾ ਵੱਡੀ ਖਬਰ
Previous Postਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਦੇ ਏਨੇ ਸਾਲ ਦੀ ਉਮਰ ਚ ਹੋਈ ਮੌਤ, ਦੇਸ਼ ਅਤੇ ਵਿਦੇਸ਼ ਚ ਛਾਇਆ ਸੋਗ
Next Postਇੰਡੀਆ ਦੇ ਮਸ਼ਹੂਰ ਗੇਂਦਬਾਜ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, ਖੇਡ ਜਗਤ ਚ ਛਾਇਆ ਸੋਗ- ਤਾਜਾ ਵੱਡੀ ਖਬਰ