ਪੰਜਾਬ ਚ ਇਥੇ 1 ਅਗਸਤ ਤੋਂ 30 ਸਤੰਬਰ ਤਕ ਇਹ ਪਾਬੰਦੀਆਂ ਦੇ ਜਾਰੀ ਹੋਏ ਹੁਕਮ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਵੱਖ-ਵੱਖ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਅੰਦਰ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਵੀ ਸਰਕਾਰ ਵੱਲੋਂ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ ਉਥੇ ਹੀ ਫਿਰ ਤੂੰ ਰੋਣਾ ਕੇਸਾਂ ਵਿਚ ਜਿੱਥੇ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਸਥਿਤੀ ਦੇ ਅਨੁਸਾਰ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉਥੇ ਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਵੀ ਜ਼ਿਲਾ ਅਧਿਕਾਰੀਆਂ ਨੂੰ ਇਸ ਇਤਿਹਾਸਕ ਫੈਸਲਾ ਲੈਣ ਦਾ ਅਧਿਕਾਰ ਦਿੱਤੇ ਗਏ ਹਨ।

ਹੁਣ ਪੰਜਾਬੀ ਜਿੱਥੇ ਇੱਕ ਗੈਰ ਤੋਂ 30 ਸਤੰਬਰ ਤੱਕ ਰਹੇ ਪਾਬੰਦੀ ਜਾਰੀ ਕੀਤੇ ਜਾਣ ਦੇ ਹੁਕਮ ਜਾਰੀ ਹੋਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਾਨਸਾ ਦੇ ਵਧੀਕ ਜਿਲ੍ਹਾ ਮਜਿਸਟਰੇਟ ਕੰਮ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲੇ ਦੀ ਹੱਦ ਅੰਦਰ ਕੁਝ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਜੋ ਕਿ 1 ਅਗਸਤ 2022 ਤੋਂ ਲੈ ਕੇ 30 ਸਤੰਬਰ 2022 ਤੱਕ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਅਗਰ ਕੋਈ ਵੀ ਇਨ੍ਹਾਂ ਦੀ ਉਲੰਘਣਾ ਕਰੇਗਾ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਵਿੱਚ ਆਖਿਆ ਗਿਆ ਹੈ ਕਿ ਕੋਈ ਵੀ ਵਿਅਕਤੀ ਘਾਤਕ ਹਥਿਆਰ, ਅਸਲਾ, ਤੇ ਵਿਸਫੋਟਕ ਸਮੱਗਰੀ, ਤੇਜ਼ਧਾਰ ਹਥਿਆਰ, ਜਿਨ੍ਹਾਂ ਵਿਚ ਟਕੂਏ ਗੰਡਾਸੇ ਆਦਿ ਲੈ ਕੇ ਕਿਧਰੇ ਵੀ ਨਹੀਂ ਜਾ ਸਕਦਾ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਜਨਤਕ ਥਾਵਾਂ ਉੱਪਰ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦਾ ਇਕੱਠ, ਨਾਅਰੇ ਲਗਾਉਣ, ਜਲੂਸ ਕੱਢਣ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

ਇਕ ਵਧੀਆ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਲਾਗੂ ਕੀਤੀਆਂ ਗਈਆਂ ਹਨ ਅਤੇ ਇਹ ਪਾਂਬੰਦੀਆਂ ਜਿਲਾ ਮਾਨਸਾ ਦੀ ਹੱਦ ਅੰਦਰ ਹੀ ਲਾਗੂ ਰਹਿਣਗੇ। ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਆਮ ਵਿਅਕਤੀਆਂ ਵੱਲੋਂ ਉਨ੍ਹਾਂ ਦਾ ਰੋਸ ਪ੍ਰਦਰਸ਼ਨ ਕੀਤੇ ਜਾਣ ਦਾ ਸੱਦਾ ਦਿੱਤਾ ਜਾ ਸਕਦਾ ਹੈ ਅਤੇ ਨਾ ਹੀ ਵੱਖ ਵੱਖ ਜਥੇਬੰਦੀਆਂ ਵੱਲੋਂ ਕੋਈ ਵੀ ਰੋਸ ਪ੍ਰਦਰਸ਼ਨ ਕਰਕੇ ਜਨਜੀਵਨ ਪ੍ਰਭਾਵਤ ਕੀਤਾ ਜਾਵੇਗਾ।