ਪੰਜਾਬ ਚ ਇਥੇ 14 ਅਪ੍ਰੈਲ ਨੂੰ ਇਹ ਦੁਕਾਨਾਂ ਬੰਦ ਕਰਨ ਦਾ ਜਾਰੀ ਹੋਗਿਆ ਹੁਕਮ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰ ਰੋਜ਼ ਹੀ ਇਸ ਸਰਕਾਰ ਦੇ ਮੰਤਰੀਆਂ ਤੇ ਵੱਲੋਂ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ । ਮਾਨ ਸਰਕਾਰ ਵੱਲੋਂ ਪੰਜਾਬੀਆਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿ ਪੰਜਾਬੀ ਜੋ ਪੁਰਾਣੀਆਂ ਸਰਕਾਰਾਂ ਤੋਂ ਪ੍ਰੇਸ਼ਾਨ ਸਨ ਉਨ੍ਹਾਂ ਨੂੰ ਰਾਹਤ ਦਿਵਾਉਣ ਦੇ ਯਤਨ ਕੀਤੇ ਜਾਂਦੇ ਹਨ । ਹੁਣ ਤਕ ਮਾਣ ਸਰਕਾਰ ਵੱਲੋਂ ਪੰਜਾਬ ‘ਚ ਕਈ ਤਰਾ ਦੇ ਐਲਾਨ ਕੀਤੇ ਜਾ ਚੁਕੇ ਹਨ , ਬਹੁਤ ਸਾਰੇ ਤੋਹਫ਼ੇ ਪੰਜਾਬੀਆਂ ਨੂੰ ਦਿੱਤੇ ਗਏ ਹਨ ।

ਜਿਸ ਦੇ ਚੱਲਦੇ ਹੁਣ ਪੰਜਾਬੀਆਂ ਦੀਆਂ ਉਮੀਦਾਂ ਵੀ ਲਗਾਤਾਰ ਵਧ ਰਹੀਆਂ ਹਨ ਕਿ ਸ਼ਾਇਦ ਹੁਣ ਮਾਨ ਸਰਕਾਰ ਉਨ੍ਹਾਂ ਬਾਰੇ ਕੁਝ ਸੋਚੇਗੀ ਤੇ ਜਿਸ ਨਾਲ ਪੰਜਾਬ ਦਾ ਕੁਝ ਭਲਾ ਹੋਵੇਗਾ । ਇਸੇ ਵਿਚਕਾਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ 14 ਅਪ੍ਰੈਲ ਨੂੰ ਕੁਝ ਦੁਕਾਨਾਂ ਬੰਦ ਰੱਖਣ ਦਾ ਹੁਕਮ ਜਾਰੀ ਹੋ ਚੁੱਕਿਆ ਹੈ । ਦਰਅਸਲ ਨਵਾਂਸ਼ਹਿਰ ਦੇ ਜ਼ਿਲ੍ਹਾ ਮੈਜਿਸਟਰੇਟ ਨੇ 14 ਅਪ੍ਰੈਲ ਯਾਨੀ ਕਿ ਵਿਸਾਖੀ ਵਾਲੇ ਦਿਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਬੁੱਚੜਖਾਨੇ ਆਂਡੇ ਅਤੇ ਨੀਤੀਆਂ ਜਿੰਨੀਆਂ ਵੀ ਦੁਕਾਨਾਂ ਹਨ ਸਾਰੀਆਂ ਹੀ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਵਲੋ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਮਹਾਵੀਰ ਜਯੰਤੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਜ਼ਿਲਾ ਮੈਜਿਸਟ੍ਰੇਟ ਵੱਲੋਂ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ ।

ਜ਼ਿਕਰਯੋਗ ਹੈ ਕਿ ਸਮੇਂ ਸਮੇਂ ਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਖ ਵੱਖ ਜ਼ਿਲ੍ਹੇ ਦੇ ਮੈਜਿਸਟ੍ਰੇਟਾਂ ਦੇ ਵੱਲੋਂ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵਿਸ਼ੇਸ਼ ਤਿਉਹਾਰ ਤੇ ਸਮਾਗਮ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਹੁਕਮ ਜਾਰੀ ਕਰਦੇ ਹਨ, ਇਸੇ ਵਿਚਕਾਰ ਹੁਣ ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ 14 ਅਪ੍ਰੈਲ ਨੂੰ ਆਂਡੇ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦਾ ਐਲਾਨ ਕਰ ਦਿੱਤਾ ਗਿਆ ਹੈ ।