ਪੰਜਾਬ ਚ ਇਸ ਸ਼ਖਸ਼ੀਅਤ ਦੀ ਹੋਈ ਅਚਾਨਕ ਮੌਤ CM ਚੰਨੀ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜ਼ਾ ਵੱਡੀ ਖਬਰ 

ਇੱਕ ਪਾਸੇ ਪੰਜਾਬ ਦੀਆਂ 2012 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਨੂੰ ਲੈ ਕੇ ਸਿਆਸਤ ਕਾਫੀ ਸਰਗਰਮ ਨਜ਼ਰ ਆ ਰਹੀ ਹੈ । ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ । ਉਵੇਂ-ਉਵੇਂ ਪਾਰਟੀ ਵਿਚ ਕਾਫੀ ਹਲਚਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ। ਗੱਲ ਕੀਤੀ ਜਾਵੇ ਜੇਕਰ ਪੰਜਾਬ ਕਾਂਗਰਸ ਦੀ ਤਾਂ ਪੰਜਾਬ ਕਾਂਗਰਸ ਦੇ ਵਿਚ ਹੁਣ ਤਕ ਕਈ ਵੱਡੇ ਧਮਾਕੇ ਹੋ ਚੁੱਕੇ ਹਨ । ਇਸੇ ਵਿੱਚਕਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬੀਆਂ ਦੀ ਭਲਾਈ ਤੇ ਲਈ ਕਈ ਵੱਡੇ ਵੱਡੇ ਐਲਾਨ ਕਰ ਦਿੱਤੇ ਗਏ ਹਨ । ਜਿਸਦੇ ਚਲਦੇ ਹੁਣ ਪੰਜਾਬੀਆ ਦੀ ਖੁਸ਼ੀ ਦਾ ਟਿਕਾਣਾ ਨਹੀਂ ਹੈ। ਪੰਜਾਬੀਆਂ ਨੂੰ ਇਕ ਉਮੀਦ ਅਤੇ ਆਸ ਚਰਨਜੀਤ ਸਿੰਘ ਚੰਨੀ ਦੇ ਕੰਮਾਂ ਨੂੰ ਵੇਖ ਕੇ ਜਾਗ ਰਹੀ ਹੈ , ਕਿ ਸ਼ਾਇਦ ਹੁਣ ਕੁਝ ਚੰਗਾ ਹੋਵੇਗਾ।

ਇਸੇ ਵਿਚਕਾਰ ਚਰਨਜੀਤ ਸਿੰਘ ਚੰਨੀ ਕਾਫ਼ੀ ਨਿਰਾਸ਼ ਨਜ਼ਰ ਆਏ ਤੇ ਉਨ੍ਹਾਂ ਵੱਲੋਂ ਇਕ ਮਹਾਨ ਸਖਸ਼ੀਅਤ ਦੇ ਪਰਿਵਾਰ ਦੇ ਵਿਚ ਛਾਏ ਮਾਤਮ ਬਹੁਤ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦਰਅਸਲ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਜ਼ਿਲਾ ਲੋਕ ਸੰਪਰਕ ਅਫਸਰ ਦੇ ਘਰ ਛਾਏ ਮਾਤਮ ਦਾ ਮਾਹੌਲ ਦੇ ਕਾਰਨ ਚਰਨਜੀਤ ਸਿੰਘ ਚੰਨੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਦੀ ਮਾਤਾ ਦਾ ਦਿਹਾਂਤ ਹੋ ਗਿਆ ਹੈ ।

ਜਿਨ੍ਹਾਂ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਪ੍ਰਭਦੀਪ ਸਿੰਘ ਦੀ ਮਾਤਾ ਕਾਫੀ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਜੇਰੇ ਇਲਾਜ ਸਨ । ਜਿਸ ਕਾਰਨ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ। ਪਰਿਵਾਰ ਦੇ ਵਿੱਚ ਦੁੱਖਅਤੇ ਮਾਤਮ ਦਾ ਮਾਹੌਲ ਹੈ । ਜ਼ਿਕਰਯੋਗ ਹੈ ਕਿ ਮਾਤਾ ਦੇ 62 ਸਾਲਾਂ ਦੀ ਉਮਰ ਦੇ ਵਿਚ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਗਈ ਤੇ ਮਾਤਾ ਅਪਣੇ ਪਿੱਛੇ ਇੱਕ ਧੀ ਅਤੇ ਪੁੱਤਰ ਨੂੰ ਛੱਡ ਗਈ । ਜਿਨ੍ਹਾਂ ਦੀ ਮੌਤ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਉਨ੍ਹਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੈਨੂੰ ਸਰਦਾਰਨੀ ਜਸਪਾਲ ਕੌਰ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਸੀ ਦੁੱਖ ਹੋਇਆ ਹੈ

ਜੋ ਆਪਣੇ ਪਰਿਵਾਰ ਦੇ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਰਮਾਤਮਾ ਉਹਨਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਸਥਾਨ ਬਖਸ਼ੇ ਤੇ ਪਿੱਛੇ ਰਹਿੰਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਕਰਯੋਗ ਹੈ ਕਿ ਮਾਤਾ ਜਸਪਾਲ ਕੌਰ ਦੀ ਮੌਤ ਤੇ ਚਲਦੇ ਪਰਿਵਾਰ ਤੇ ਵਿਚ ਕਾਫ਼ੀ ਦੁੱਖ ਦਾ ਮਾਹੌਲ ਬਣਿਆ ਹੋਇਆ ਹੈ ।