ਆਈ ਤਾਜ਼ਾ ਵੱਡੀ ਖਬਰ
ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲੋਕਾਂ ਨੂੰ ਜਿੱਥੇ ਵਧੇਰੇ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਲਗਾਤਾਰ ਇਸ ਠੰਡ ਦੇ ਚਲਦੇ ਹੋਏ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਪਹਾੜਾ ਵਿੱਚ ਹੋਣ ਵਾਲੀ ਬਰਸਾਤ ਅਤੇ ਬਰਫਬਾਰੀ ਦਾ ਅਸਰ ਜਿੱਥੇ ਮੈਦਾਨੀ ਇਲਾਕਿਆਂ ਵਿੱਚ ਦੇਖਿਆ ਜਾ ਰਿਹਾ ਹੈ। ਉਥੇ ਹੀ ਪੰਜਾਬ ਵਿਚ ਧੁੱਪ ਨਾ ਨਿਕਲਣ ਕਾਰਨ ਵੀ ਲੋਕਾਂ ਨੂੰ ਵਧੇਰੇ ਠੰਢ ਮਹਿਸੂਸ ਹੋ ਰਹੀ ਹੈ ਅਤੇ ਇਸ ਦੇ ਕਾਰਨ ਕਈ ਬਿਮਾਰੀਆਂ ਦੀ ਚਪੇਟ ਵਿੱਚ ਆਏ ਹੋਏ ਹਨ। ਉਥੇ ਹੀ ਕੰਮ ਕਾਰ ਤੇ ਜਾਣ ਵਾਲੇ ਲੋਕਾਂ ਨੂੰ ਵੀ ਇਸ ਮੌਸਮ ਦੇ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।
ਹੁਣ ਪੰਜਾਬ ਵਿੱਚ ਇਹਨਾਂ 3 ਦਿਨਾਂ ਚ ਪੈ ਸਕਦਾ ਮੀਂਹ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਜਿਥੇ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਉਥੇ ਹੀ ਲੋਕਾਂ ਵੱਲੋਂ ਵੀ ਆਪਣੇ ਪ੍ਰੋਗਰਾਮ ਉਸ ਦੇ ਅਨੁਸਾਰ ਹੀ ਤਹਿ ਕੀਤੇ ਜਾਂਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲੋਕਾਂ ਨੂੰ ਜਿੱਥੇ ਵਧੇਰੇ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਸੂਰਜ ਦੇਵਤਾ ਦੇ ਦਰਸ਼ਨ ਕਰਨੇ ਵੀ ਲੋਕਾਂ ਲਈ ਮੁਸ਼ਕਲ ਹੋ ਗਏ ਹਨ।
ਹੁਣ ਮੌਸਮ ਵਿਭਾਗ ਨੂੰ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਮੁਹਈਆ ਕਰਵਾਈ ਗਈ ਹੈ ਜਿੱਥੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਮੀਂਹ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਹੁਣ ਸਨਿਚਰਵਾਰ ,ਐਤਵਾਰ ਅਤੇ ਸੋਮਵਾਰ ਨੂੰ ਬਰਸਾਤ ਹੋ ਸਕਦੀ ਹੈ। ਆਉਣ ਵਾਲੇ ਦਿਨਾਂ ਵਿਚ ਬਰਸਾਤ ਹੋਣ ਬਾਰੇ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਗਈ ਹੈ।
ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਹੋਣ ਵਾਲੀ ਇਸ ਬਰਸਾਤ ਦੇ ਕਾਰਨ ਠੰਡ ਵਿੱਚ ਹੋਰ ਵਾਧਾ ਹੋ ਜਾਵੇਗਾ ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਦਿਨਾਂ ਵਿਚ ਬਰਸਾਤ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ ਉਥੇ ਹੀ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਹੋਰ ਸਾਹਮਣਾ ਕਰਨਾ ਪਵੇਗਾ।
Previous Postਪੰਜਾਬ ਚ ਅਫੀਮ ਦੀ ਖੇਤੀ ਦੇ ਬਾਰੇ ਚ ਗੁਰਨਾਮ ਸਿੰਘ ਚੜੂਨੀ ਦਾ ਆਇਆ ਇਹ ਵੱਡਾ ਬਿਆਨ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ ਹੋਈ ਏਨੇ ਨੌਜਵਾਨਾਂ ਦੀ ਇਕੱਠੀਆਂ ਮੌਤ