ਆਈ ਤਾਜ਼ਾ ਵੱਡੀ ਖਬਰ
ਇਕ ਵਾਰ ਫਿਰ ਤੋਂ ਦੇਸ਼ ਵਿੱਚ ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ । ਜਿਸ ਦੇ ਚੱਲਦੇ ਹੁਣ ਲੋਕ ਇਕ ਵਾਰ ਫਿਰ ਤੋਂ ਇਸ ਮਹਾਂਮਾਰੀ ਦੀ ਲਪੇਟ ਵਿੱਚ ਆਉਂਦੇ ਹੋਏ ਨਜ਼ਰ ਆ ਰਹੇ ਹਨ । ਜਿਸ ਦੇ ਚਲਦੇ ਹੁਣ ਵੱਖ ਵੱਖ ਥਾਵਾਂ ਤੇ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਸਖ਼ਤੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਗੱਲ ਕੀਤੀ ਜਾਵੇ ਜੇਕਰ ਚੰਡੀਗਡ਼੍ਹ ਦੀ ਤਾਂ ਚੰਡੀਗਡ਼੍ਹ ਪ੍ਰਸ਼ਾਸਨ ਨੇ ਵੀ ਕਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਵੇਖਦੇ ਹੋਏ ਮਾਸਕ ਪਾਉਣਾ ਸੋਸ਼ਲ ਡਿਸਟੈਂਸਸਿਗ ਅਤੇ ਟੀਕਾਕਰਨ ਦੀ ਰਫ਼ਤਾਰ ਨੂੰ ਹੁਣ ਤੇਜ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ । ਜਿਸ ਦੇ ਚਲਦੇ ਹੁਣ ਚੰਡੀਗਡ਼੍ਹ ਵਿੱਚ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਰਿਵਿਊ ਚ ਬੋਲਦੇ ਹੋਏ ਸਿਹਤ ਮੰਤਰੀ ਵਿਜੈ ਸਿੰਗਲਾ ਦੱਸਿਆ ਹੈ ਕਿ ਸੂਬੇ ਵਿਚ ਕੋਰੋਨਾ ਨੂੰ ਲੈ ਕੇ ਅਜੇ ਸਖ਼ਤੀ ਨਹੀਂ ਕੀਤੀ ਜਾ ਰਹੀ । ਜਿਸ ਕਰਕੇ ਸਿਰਫ਼ ਇਕ ਅਡਵਾਈਜ਼ਰੀ ਜ਼ਰੂਰ ਜਾਰੀ ਕੀਤੀ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਇਸ ਤਰ੍ਹਾਂ ਪ੍ਰੇਸ਼ਾਨੀ ਪੇਸ਼ ਨਾ ਆਵੇ ਤੇ ਲੋਕ ਖ਼ੁਦ ਵੀ ਸੁਚੇਤ ਰਹਿਣ।
ਪਰ ਅਜੇ ਸਖ਼ਤੀ ਨਹੀਂ ਕੀਤੀ ਜਾ ਰਹੀ , ਕਿਉਂਕਿ ਪੰਜਾਬ ਵਿੱਚ ਅਜੇ ਕੋਰੋਨਾ ਕੰਟਰੋਲ ਵਿਚ ਹੈ । ਜ਼ਿਕਰਯੋਗ ਹੈ ਕਿ ਜਦੋਂ ਦੀ ਦੁਨੀਆਂ ਵਿੱਚ ਕੋਰੋਨਾ ਵਰਗੀ ਵੈਸ਼ਵਿਕ ਮਹਾਂਮਾਰੀ ਨੇ ਦਸਤਕ ਦਿੱਤੀ ਹੈ ਉਸ ਦੇ ਚਲਦੇ ਹੁਣ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ । ਸਰਕਾਰ ਵੱਲੋਂ ਵੀ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਇਸ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸੀ । ਜਿਸ ਨੂੰ ਹੌਲੀ ਹੌਲੀ ਕੋਰੋਨਾ ਦੀ ਰਫ਼ਤਾਰ ਮੱਠੀ ਪੈਂਦੇ ਹੋਏ ਸਰਕਾਰਾਂ ਦੇ ਵੱਲੋਂ ਪਾਬੰਦੀਆਂ ਨੂੰ ਹਟਾਇਆ ਗਿਆ ਹੈ ।
ਪਰ ਇਸੇ ਵਿਚਕਾਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਵਾਰ ਫਿਰ ਤੋ ਕੋਰੋਨਾ ਮਹਾਂਮਾਰੀ ਨੇ ਰਫ਼ਤਾਰ ਫੜੀ ਹੈ। ਉਸ ਦੇ ਚੱਲਦੇ ਮੁੜ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ । ਪਰ ਪੰਜਾਬ ਸਰਕਾਰ ਵਿੱਚ ਸਿਹਤ ਮੰਤਰੀ ਦਾ ਕਹਿਣਾ ਹੈ ਕਿ ਅਜੇ ਤੱਕ ਲੋਕਾਂ ਦੇ ਲਈ ਕੋਈ ਵੀ ਸਖ਼ਤੀ ਨਹੀਂ ਕੀਤੀ ਗਈ ਹੈ। ਪਰ ਇੱਕ ਸਿਰਫ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ।
Home ਤਾਜਾ ਖ਼ਬਰਾਂ ਪੰਜਾਬ ਚ ਕੋਰੋਨਾ ਦੇ ਕਾਰਨ ਸਖਤੀ ਨੂੰ ਲੈ ਕੇ ਆਇਆ ਸਿਹਤ ਮੰਤਰੀ ਸਿੰਗਲਾ ਦਾ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਪੰਜਾਬ ਚ ਕੋਰੋਨਾ ਦੇ ਕਾਰਨ ਸਖਤੀ ਨੂੰ ਲੈ ਕੇ ਆਇਆ ਸਿਹਤ ਮੰਤਰੀ ਸਿੰਗਲਾ ਦਾ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ
Previous Postਪੰਜਾਬ ਚ ਔਰਤਾਂ ਨੂੰ ਬੱਸ ਚ ਮੁਫ਼ਤ ਕਰਨ ਦੀ ਸਹੂਲਤ ਤੋਂ ਬਾਅਦ ਇਥੋਂ ਆਈ ਵੱਡੀ ਖਬਰ, ਮਚਿਆ ਇਸ ਕਾਰਨ ਹੜਕੰਪ
Next Postਪੰਜਾਬ ਚ ਇਥੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗੀ ਇਹ ਪਾਬੰਦੀ – ਤਾਜਾ ਵੱਡੀ ਖਬਰ