ਆਈ ਤਾਜਾ ਵੱਡੀ ਖਬਰ
ਅੱਜ ਸੂਬੇ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜਿਥੇ ਸਾਰੇ ਸੂਬਿਆਂ ਵਿੱਚ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਕਮਿਸ਼ਨ ਵੱਲੋਂ ਵੀ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਪੰਜਾਬ ਵਿੱਚ 22 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਸਭ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਇਹਨਾਂ ਰੈਲੀਆਂ ਵਿੱਚ ਲੋਕਾਂ ਨੂੰ ਸੰਬੋਧਨ ਵੀ ਕਰ ਚੁੱਕੇ ਹਨ ਅਤੇ ਆਪਣੇ ਏਜੰਡੇ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਟੁੱਟਣ ਤੋਂ ਬਾਅਦ ਜਿਥੇ ਭਾਜਪਾ ਵੱਲੋਂ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਨਵੀਂ ਪਾਰਟੀ ਦੇ ਨਾਲ ਮਿਲ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ।
ਉਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਦੋਂ 5 ਜਨਵਰੀ ਨੂੰ ਪੰਜਾਬ ਆਏ ਸਨ ਤਾਂ ਕਈ ਕਾਰਨਾਂ ਦੇ ਚਲਦੇ ਹੋਏ ਉਨ੍ਹਾਂ ਨੂੰ ਵਾਪਸ ਜਾਣਾ ਪਿਆ ਸੀ। ਜਿਨ੍ਹਾਂ ਵੱਲੋਂ ਰੈਲੀ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣ ਪ੍ਰਚਾਰ ਕਰਨ ਲਈ ਆਉਣ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰ ਤੋਂ ਚੋਣ ਪ੍ਰਚਾਰ ਕਰਨ ਲਈ ਆਉਣਗੇ। ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਜਪਾ ਪਾਰਟੀ ਦੇ ਚੋਣ ਪ੍ਰਚਾਰ ਵਾਸਤੇ ਜਿੱਥੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਕਰ ਦਿੱਤੀ ਗਈ ਸੀ ਉੱਥੇ ਹੀ ਹੁਣ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਫਿਰ ਤੋਂ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ। ਜਿੱਥੇ ਭਾਜਪਾ ਦੇ ਨਾਲ ਅਕਾਲੀ ਦਲ ਸੰਯੁਕਤ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਕੈਪਟਨ ਅਮਰਿੰਦਰ ਸਿੰਘ ਮਿਲ ਕੇ ਚੋਣਾਂ ਲੜ ਰਹੇ ਹਨ।
ਉੱਥੇ ਹੀ ਇਸ ਟਿਪਣੀ ਗਠਜੋੜ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਵਾਸਤੇ ਇਹ ਸਭ ਨੂੰ ਆਪਣੀ ਚੋਣ ਮੁਹਿੰਮ ਨੂੰ 10 ਫਰਵਰੀ ਤੋਂ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਜਤਾਈ ਗਈ ਹੈ। ਕਿਉਂਕਿ ਪੰਜਾਬ ਵਿੱਚ ਕਰੋੜਾਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ ਇਸ ਦੀ ਛੋਟ ਦਿੱਤੀ ਗਈ ਹੈ। ਜਿੱਥੇ ਹੁਣ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਏ ਹਨ ਉਥੇ ਹੀ ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਹੋਣਗੇ।
Previous Postਅਕਾਲੀ ਦਲ ਲਈ ਆਈ ਇੱਕ ਹੋਰ ਵੱਡੀ ਚੰਗੀ ਖਬਰ – ਸੁਖਬੀਰ ਬਾਦਲ ਨੇ ਲਾਈ ਹੁਣ ਇਹ ਢਾਹ
Next Postਕਨੇਡਾ ਚ ਭਿਆਨਕ ਅੱਗ ਨੇ ਮਚਾਈ ਤਬਾਹੀ ਹੋਈਆਂ 4 ਮੌਤਾਂ – ਤਾਜਾ ਵੱਡੀ ਖਬਰ