ਪੰਜਾਬ ਚ ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ, ਕਰਤਾ ਇਹ ਐਲਾਨ – ਵੱਡੀ ਪਾਬੰਦੀ ਹਟਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਹੀ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਅਤੇ ਲੋਕਾਂ ਵੱਲੋਂ ਵੀ ਸਰਕਾਰ ਦੇ ਇਨ੍ਹਾਂ ਫੈਸਲਿਆ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਜਿੱਥੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਵੀ ਪੰਜਾਬ ਦੀ ਸਰਕਾਰ ਵੱਲੋਂ ਦੇਖਿਆ ਗਿਆ ਹੈ। ਉਸ ਵੱਲੋਂ ਇਸ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਪੰਜਾਬ ਵਿੱਚ ਬਦਲਾਵ ਕੀਤਾ ਜਾ ਸਕੇ। ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਉਸ ਵੱਲੋਂ ਇਕ ਤੋਂ ਬਾਅਦ ਇਕ ਫ਼ੈਸਲਾ ਲਿਆ ਜਾ ਰਿਹਾ ਹੈ।

ਹੁਣ ਪੰਜਾਬ ਵਿਚ ਭਗਵੰਤ ਮਾਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਇਹ ਪਾਬੰਦੀ ਹਟਾ ਦਿੱਤੀ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਉਪਰ ਵੀ ਸਮੇਂ ਸਿਰ ਆਉਣ ਵਾਸਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਥੇ ਹੀ ਕੁਝ ਜਗ੍ਹਾ ਉਪਰ ਫੋਨ ਦੀ ਵਰਤੋਂ ਕਰਨ ਉਪਰ ਵੀ ਪਾਬੰਧੀ ਲਗਾਏ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਪਰ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਜਿੱਥੇ ਇਸ ਫੈਸਲੇ ਨੂੰ ਲੈ ਕੇ ਲੋਕਾਂ ਵਿਚ ਡਰ ਵੀ ਵੇਖਿਆ ਜਾ ਰਿਹਾ ਸੀ।

ਉੱਥੇ ਹੀ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਤ ਸਿੰਘ ਮਾਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਸਰਕਾਰੀ ਦਫਤਰਾਂ ਵਿੱਚ ਦੂਰ ਦੁਰਾਡੇ ਤੋਂ ਆਉਣ ਵਾਲੇ ਕਰਮਚਾਰੀਆਂ ਦੇ ਕੰਮਕਾਜ ਨੂੰ ਦੇਖਦੇ ਹੋਏ ਅਤੇ ਉਨ੍ਹਾਂ ਦੀਆਂ ਸਹੂਲਤਾਂ ਵਾਸਤੇ ਸਮੇਂ ਦਾ ਪਾਬੰਦ ਰਹਿਣ ਵਾਸਤੇ ਐਲਾਨ ਕੀਤਾ ਗਿਆ ਹੈ।

ਉੱਥੇ ਹੀ ਉਨ੍ਹਾਂ ਸਾਰਿਆਂ ਨੂੰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਮੰਨਣ ਵਾਸਤੇ ਵੀ ਅਪੀਲ ਕੀਤੀ ਗਈ ਹੈ। ਜਿਸ ਨਾਲ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ। ਇਸਦੇ ਨਾਲ ਹੀ ਉਹਨਾਂ ਨੇ ਦੱਸਿਆ ਹੈ ਕਿ ਉਨ੍ਹਾਂ ਦਫ਼ਤਰਾਂ ਅਤੇ ਉਨ੍ਹਾਂ ਜਗ੍ਹਾ ਮੋਬਾਇਲ ਫੋਨ ਲੈ ਕੇ ਜਾਣ ਉਪਰ ਪਾਬੰਦੀ ਲਾਗੂ ਕੀਤੀ ਗਈ ਹੈ। ਜਿੱਥੇ ਸੁਰੱਖਿਆ ਦੇ ਚੱਲਦੇ ਹੋਏ ਅਜਿਹਾ ਕਰਨਾ ਲਾਜ਼ਮੀ ਕੀਤਾ ਗਿਆ ਹੋਵੇਗਾ। ਕਿਉਂਕਿ ਕੁੱਝ ਦਫ਼ਤਰਾਂ ਵਿੱਚ ਹੀ ਫ਼ੋਨ ਲੈ ਜਾਣ ਉਪਰ ਮੁਕੰਮਲ ਪਾਬੰਦੀ ਹੁੰਦੀ ਹੈ।