ਆਈ ਤਾਜਾ ਵੱਡੀ ਖਬਰ
ਸੂਬੇ ਅੰਦਰ ਪਿਛਲੇ ਮਹੀਨੇ ਤੋਂ ਮੁੜ ਕਰੋਨਾ ਵਧਣਾ ਸ਼ੁਰੂ ਹੋ ਚੁੱਕਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਇੰ-ਤ-ਜ਼ਾ-ਮ ਕੀਤੇ ਜਾ ਰਹੇ ਹਨ। 9 ਜ਼ਿਲ੍ਹਿਆਂ ਅੰਦਰ ਰਾਤ ਦਾ ਕਰਫਿਊ ਵੀ ਕਈ ਦਿਨਾਂ ਤੋਂ ਜਾਰੀ ਹੈ। ਵਿਦਿਅਕ ਅਦਾਰਿਆਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉੱਥੇ ਹੀ ਅਧਿਆਪਕਾਂ ਨੂੰ ਸਕੂਲ ਆਉਣ ਦਾ ਆਖਿਆ ਗਿਆ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਜਾਰੀ ਰੱਖੀ ਜਾ ਸਕੇ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਤੇ ਕਰੋਨਾ ਦੇ ਨਵੇਂ
ਵੈ-ਰੀ-ਐ-ਟ ਦੇ 2 ਮਾਮਲੇ ਸਾਹਮਣੇ ਆਉਣ ਤੇ ਸਰਕਾਰ ਵੱਲੋਂ ਸੂਬੇ ਅੰਦਰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਇੱਕ ਮਹੀਨੇ ਲਈ ਮੁ-ਲ-ਤ-ਵੀ ਕਰ ਦਿੱਤਾ ਗਿਆ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ। ਹੁਣ ਸੂਬੇ ਅੰਦਰ ਰਾਤ ਦਾ ਕਰਫਿਊ ਲਗਾਉਣ ਤੋਂ ਬਾਅਦ ਕਰੋਨਾ ਨੂੰ ਰੋਕਣ ਲਈ ਸਰਕਾਰ ਵੱਲੋਂ ਇੱਥੇ ਹੁਕਮ ਜਾਰੀ ਕੀਤੇ ਗਏ ਹਨ। ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਵਾਇਰਸ ਨੂੰ ਰੋਕਣ ਲਈ ਟੀਕਾ ਕਰਣ ਦੀ ਸਮਰੱਥਾ ਨੂੰ ਵਧਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉੱਥੇ ਹੀ ਪੰਜਾਬ ਦੇ ਮਹਾਂ ਨਗਰ ਜ਼ਿਲੇ ਲੁਧਿਆਣਾ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿਸ ਲਈ ਲੁਧਿਆਣਾ ਪ੍ਰਸ਼ਾਸਨ ਵੱਲੋਂ ਤੇਜ਼ੀ ਨਾਲ ਕਈ ਕਦਮ ਚੁੱਕੇ ਜਾ ਰਹੇ ਹਨ। ਜਿੱਥੇ 60 ਸਾਲ ਤੋਂ ਵੱਧ ਦੇ ਵਿਅਕਤੀਆਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ। ਉੱਥੇ ਹੀ 45 ਸਾਲ ਤੋਂ ਵਧੇਰੇ ਉਮਰ ਵਰਗ ਦੇ ਲੋਕਾਂ ਨੂੰ ਵੀ ਵੈਕਸੀਨ ਦਾ ਟੀਕਾ ਲਗਾਇਆ ਜਾ ਰਿਹਾ ਹੈ ਜੋ ਪਹਿਲਾਂ ਹੀ ਕਿਸੇ ਬਿਮਾਰੀ ਨਾਲ ਜੂਝ ਰਹੇ ਹਨ। ਜਿੱਥੇ ਰਾਸ਼ਟਰੀ ਪੱਧਰ ਤੇ ਕੇਂਦਰ ਸਰਕਾਰ ਵੱਲੋਂ ਜੱਜਾਂ, ਵਕੀਲਾਂ ਤੇ ਅਦਾਲਤੀ
ਕਰਮਚਾਰੀਆਂ ਨੂੰ ਕਰੋਨਾ ਟੀਕਾ ਕਰਨ ਵਿੱਚ ਤ-ਰ-ਜੀ-ਹ ਦੇਣ ਦੀ ਮੰਗ ਨਾਲ ਸਹਿਮਤੀ ਨਹੀਂ ਹੈ। ਉਥੇ ਹੀ ਹੁਣ ਮਹਾਂ ਨਗਰ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਜੱਜਾਂ, ਵਕੀਲਾਂ, ਅਧਿਆਪਕਾਂ ਅਤੇ ਪੱਤਰਕਾਰਾਂ ਨੂੰ ਕਰੋਨਾ ਵੈਕਸੀਨ ਦੇ ਟੀਕਾ ਕਰਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜਿਲ੍ਹੇ ਅੰਦਰ ਆਉਣ ਵਾਲੇ ਬੈਂਕਾਂ ਗੈਰ ਸਰਕਾਰੀ ਸੰਗਠਨਾਂ ਸਹਿਕਾਰੀ ਸੰਮਤੀਆਂ ਤੇ ਪੁਰਾਤਨ ਸਮਿਆਂ ਦੇ ਕਰਮਚਾਰੀਆਂ ਨੂੰ ਵੀ ਕਰੋਨਾ ਟੀਕਾ ਕਰਨ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਹੈ।
Home ਤਾਜਾ ਖ਼ਬਰਾਂ ਪੰਜਾਬ ਚ ਰਾਤ ਦਾ ਕਰਫਿਊ ਲਗਾਉਣ ਤੋਂ ਬਾਅਦ ਹੁਣ ਕੋਰੋਨਾ ਨੂੰ ਰੋਕਣ ਲਈ ਇਥੇ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ
ਤਾਜਾ ਖ਼ਬਰਾਂ
ਪੰਜਾਬ ਚ ਰਾਤ ਦਾ ਕਰਫਿਊ ਲਗਾਉਣ ਤੋਂ ਬਾਅਦ ਹੁਣ ਕੋਰੋਨਾ ਨੂੰ ਰੋਕਣ ਲਈ ਇਥੇ ਸਰਕਾਰ ਨੇ ਜਾਰੀ ਕੀਤਾ ਇਹ ਹੁਕਮ
Previous Post31 ਮਾਰਚ ਤੱਕ ਲਈ ਆਈ ਇਹ ਵੱਡੀ ਖਬਰ-ਜਲਦੀ ਨਾਲ ਕਰੋ ਇਹ ਕੰਮ ਨਹੀਂ ਤਾਂ ਪਵੇਗਾ ਵੱਡਾ ਪੰਗਾ
Next Postਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਮੌਤ, ਛਾਈ ਸੋਗ ਦੀ ਲਹਿਰ