ਆਈ ਤਾਜਾ ਵੱਡੀ ਖਬਰ
ਇਸ ਸਮੇਂ ਦੇਸ਼ ਅੰਦਰ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿਚ ਨਜ਼ਰ ਆ ਰਹੀ ਹੈ , ਤੇ ਕਰੋਨਾ ਨੂੰ ਕਾਬੂ ਕਰਨ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਦੇਸ਼ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰਾਂ ਵੱਲੋਂ ਸਹੂਲਤਾਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਪਿਛਲੇ ਸਾਲ ਵੀ ਮਾਰਚ ਵਿਚ ਕਰੋਨਾ ਦੇ ਕਾਰਨ ਦੇਸ਼ ਅੰਦਰ ਤਾਲਾ ਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਬਹੁਤ ਸਾਰੇ ਕੰਮ ਠੱਪ ਹੋ ਜਾਣ ਕਾਰਨ, ਲੋਕਾਂ ਦੇ ਰੋਜਗਾਰ ਚਲੇ ਗਏ ਸਨ ਜਿਸ ਕਾਰਨ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਿਆ। ਜਿਸ ਕਾਰਨ ਬਹੁਤ ਸਾਰੇ ਲੋਕ ਮਾਨਸਿਕ। ਤ-ਣਾ-ਅ। ਦੇ ਸ਼ਿਕਾਰ ਵੀ ਹੋ ਗਏ।
ਅਜਿਹੇ ਦੌਰ ਇਕ ਵਾਰ ਫਿਰ ਤੋਂ ਵਾਪਸ ਆ ਚੁੱਕਾ ਹੈ। ਜਿੱਥੇ ਹੁਣ ਕਰੋਨਾ ਕੇਸਾਂ ਵਿੱਚ ਤੇਜ਼ੀ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਕਰੋਨਾ ਨੂੰ ਕਾਬੂ ਕਰਨ ਵਾਸਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਕਾਰਨ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਪੰਜਾਬ ਚ ਲੱਗੀ ਤਾਲਾਬੰਦੀ ਦਾ ਕਰਕੇ ਇਥੋਂ ਆਈ ਇਹ ਵੱਡੀ ਤਾਜਾ ਮਾੜੀ ਖਬਰ । ਦੇਸ਼ ਅੰਦਰ ਕਰੋਨਾ ਕਾਰਨ ਲੋਕਾਂ ਵਿੱਚ ਬੇਰੁਜ਼ਗਾਰੀ ਵਧ ਗਈ ਹੈ, ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ।
ਇਸ ਸਥਿਤੀ ਦੇ ਚੱਲਦੇ ਹੋਏ ਹੀ ਪਿਛਲੇ ਸਾਲ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਰਥਿਕ ਮੰਦੀ ਦੇ ਚਲਦਿਆਂ ਮਾਨਸਿਕ ਤ-ਣਾ-ਅ ਵਿੱਚੋਂ ਗੁਜ਼ਰਦੇ ਹੋਏ ਆਪਣੀ ਜੀਵਨ ਲੀਲਾ। ਸ-ਮਾ-ਪ-ਤ। ਕਰ ਲਏ ਜਾਣ ਦੇ ਸਮਾਚਾਰ ਸਾਹਮਣੇ ਆਏ ਸਨ। ਅਜਿਹਾ ਹੀ ਇਕ ਮਾਮਲਾ ਪਾਤੜਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ 42 ਸਾਲਾ ਵਿਅਕਤੀ ਜੋ ਫ਼ੋਟੋਗ੍ਰਾਫੀ ਦੀ ਦੁਕਾਨ ਕਰ ਰਿਹਾ ਸੀ।
ਉਥੇ ਹੀ ਸੂਬੇ ਅੰਦਰ ਕੀਤੀ ਗਈ ਤਾਲਾਬੰਦੀ ਕਾਰਨ ਕੰਮ ਠੱਪ ਹੋ ਜਾਣ ਤੇ ਇਹ ਵਿਅਕਤੀ ਵਿਜੈ ਬਤਰਾ ਮਾਨਸਿਕ। ਤ-ਣਾ-ਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ ਤੇ ਪਰਿਵਾਕਰ ਮੈਂਬਰਾਂ ਦੇ ਦੱਸਣ ਅਨੁਸਾਰ ਇਹ ਵਿਅਕਤੀ ਤਾ-ਲਾ-ਬੰ-ਦੀ ਕਾਰਨ ਆਰਥਕ ਪੱਖੋਂ ਪ੍ਰੇ-ਸ਼ਾ-ਨ ਸੀ । ਪਿਛਲੇ ਕੁਝ ਦਿਨਾਂ ਤੋਂ ਆਪਣੇ ਘਰ ਤੋਂ ਲਾਪਤਾ ਸੀ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਇਸ ਵਿਅਕਤੀ ਨੇ ਭਾਖੜਾ ਨਹਿਰ ਵਿਚ ਛਾਲ ਲਗਾ ਕੇ ।ਖ਼ੁ-ਦ-ਕ-ਸ਼ੀ। ਕਰ ਲਈ। ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਇਹਨਾਂ ਵਿਦਿਆਰਥੀਆਂ ਬਾਰੇ ਆਈ ਇਹ ਵੱਡੀ ਖਬਰ – ਬੱਚਿਆਂ ਚ ਖੁਸ਼ੀ ਦੀ ਲਹਿਰ
Next Postਪੰਜਾਬ ਵਾਲਿਆਂ ਲਈ ਆਈ ਵੱਡੀ ਖਬਰ 15 ਜੂਨ ਸ਼ਾਮ 5 ਵਜੇ ਤਕ ਲਈ ਹੋ ਗਿਆ ਇਹ ਐਲਾਨ – ਲੋਕਾਂ ਚ ਖੁਸ਼ੀ ਦੀ ਲਹਿਰ