ਪੰਜਾਬ ਚ ਵਾਪਰਿਆ ਕਹਿਰ – ਕਿਸਾਨ ਨੇ ਇਸ ਕਾਰਨ ਦਿੱਤੀ ਜਾਨ, ਛਾਇਆ ਸੋਗ

ਤਾਜਾ ਵੱਡੀ ਖਬਰ

ਜਿੱਥੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਲੈ ਕੇ ਸਭ ਚਿੰਤਾ ਵਿੱਚ ਹਨ। ਉਥੇ ਹੀ ਕੋਈ ਨਾ ਕੋਈ ਅਜਿਹੀ ਦੁਖ ਦਾਈ ਖ਼ਬਰ ਸਾਹਮਣੇ ਆ ਜਾਂਦੀ ਹੈ। ਜੋ ਮਾਹੌਲ ਨੂੰ ਹੋਰ ਗ-ਮ-ਗੀ- ਨ ਕਰ ਦਿੰਦੀ ਹੈ। ਰੱਬ ਹੀ ਜਾਣਦਾ ਹੈ ਕਿ 2020 ਸਾਲ ਦੇ ਵਿੱਚ ਸ਼ੁਰੂ ਹੋਏ ਦੁੱਖਾਂ ਦਾ ਅੰਤ ਕਦੋਂ ਹੋਵੇਗਾ। ਇਸ ਸਾਲ ਦੇ ਵਿਚ ਦੁਨੀਆ ਦੇ ਉਪਰ ਜੋਂ ਕਹਿਰ ਗੁਜ਼ਰਿਆ ਹੈ, ਉਸ ਦੀ ਕਿਸੇ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ।

ਇਹੋ ਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਜਿਸ ਨੂੰ ਸੁਣ ਕੇ ਬਹੁਤ ਦੁੱਖ ਪਹੁੰਚਦਾ ਹੈ। ਇਸ ਦੁਨੀਆਂ ਤੋਂ ਗਏ ਹੋਏ ਲੋਕਾਂ ਦੀ ਕਦੇ ਵੀ ਕਮੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਆਏ ਦਿਨ ਹੀ ਇਹੋ ਜਿਹੇ ਹਾਦਸੇ ਹੁੰਦੇ ਹਨ। ਜਿਨ੍ਹਾਂ ਨੂੰ ਸੁਣ ਕੇ ਵਿਸ਼ਵਾਸ ਕਰਨਾ ਮੁ-ਸ਼-ਕਿ-ਲ ਹੋ ਜਾਂਦਾ ਹੈ।ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ, ਕੁਝ ਬਿਮਾਰੀ ਦੇ ਚਲਦੇ, ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕ ਇਸ ਸੰਸਾਰ ਨੂੰ ਅਲਵਿਦਾ ਆਖ ਗਏ।

ਕੁਝ ਦਿਨਾਂ ਚ ਹੀ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ। ਹੁਣ ਪੰਜਾਬ ਵਿਚ ਇਕ ਅਜਿਹਾ ਕਹਿਰ ਵਾਪਰਿਆ ਜਿੱਥੇ ਕਿਸਾਨ ਨੇ। ਖੁ-ਦ-ਕੁ-ਸ਼ੀ। ਕਰ ਲਈ ਹੈ। ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਅਨੁਸਾਰ ਮੂਨਕ ਦੇ ਨਜ਼ਦੀਕ ਪਿੰਡ ਭੁਟਾਲ ਕਲਾਂ ਦੇ ਨੌਜਵਾਨ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਨੌਜਵਾਨ ਕਬੱਡੀ ਦਾ ਹੋਣਹਾਰ ਖਿਡਾਰੀ ਸੀ।

ਜਗਰਾਜ ਸਿੰਘ ਜੋਗਾ ਪੁੱਤਰ ਸਵ. ਅਮਰੀਕ ਸਿੰਘ ਖੇਤੀ ਦਾ ਕੰਮ ਕਰਦਾ ਸੀ। ਜਗਰਾਜ ਕਰਜ਼ੇ ਨੂੰ ਲੈ ਕੇ ਕਾਫੀ। ਪ-ਰੇ-ਸ਼ਾ-ਨ। ਰਹਿੰਦਾ ਸੀ। ਜਗਰਾਜ ਸਿੰਘ ਨੇ ਖੇਤ ਵਿੱਚ ਬਣੇ ਹੋਏ ਮੋਟਰ ਵਾਲੇ ਕਮਰੇ ਵਿੱਚ। ਫ਼ਾ-ਹਾ। ਲਾ ਕੇ। ਖ਼ੁ-ਦ-ਕੁ- ਸ਼ੀ। ਕਰ ਲਈ। ਇਹ ਨੌਜਵਾਨ ਤਕਰੀਬਨ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਇਸ ਨੌਜਵਾਨ ਦੀ ਮੌਤ ਦੀ ਖਬਰ ਤੋਂ ਬਾਅਦ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਵਾਸਤੇ ਮੁਆਵਜ਼ੇ ਦੀ ਮੰਗ ਕੀਤੀ ਹੈ। 25 ਸਾਲਾਂ ਮ੍ਰਿਤਕ ਕਿਸਾਨ ਆਪਣੇ ਪਿੱਛੇ ਆਪਣੀ ਪਤਨੀ ਅਤੇ 3 ਸਾਲਾ ਦਾ ਪੁੱਤਰ ਛੱਡ ਗਿਆ ਹੈ।