ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਹੁਣ ਕੈਪਟਨ ਸਰਕਾਰ ਨੇ ਦਿੱਤਾ ਇਹ ਹੁਕਮ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕ-ਰੋ-ਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮਈ ਮਹੀਨੇ ਦੀ ਸ਼ੁਰੂਆਤ ਵਿੱਚ ਹੀ ਤਾਲਾਬੰਦੀ ਕੀਤੀ ਗਈ ਹੈ ਉਥੇ ਹੀ ਬਹੁਤ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤਾਂ ਜੋ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ ਅਤੇ ਲੋਕਾਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਮਿੰਨੀ ਤਾਲਾਬੰਦੀ ਨੂੰ ਜਿਥੇ 31 ਮਈ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ ਉਥੇ ਹੀ 27 ਮਈ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਅਹਿਮ ਫੈਸਲੇ ਲਏ ਗਏ ਹਨ ਜਿਸ ਵਿੱਚ ਕਰੋਨਾ ਦੇ ਕੇਸਾਂ ਨੂੰ ਮੱ-ਦੇ-ਨ-ਜ਼-ਰ ਰੱਖਦੇ ਹੋਏ ਮਿੰਨੀ ਤਾਲਾਬੰਦੀ ਨੂੰ 10 ਜੂਨ ਤੱਕ ਜਾਰੀ ਰੱਖਣ ਦੇ ਆ-ਦੇ-ਸ਼ ਦਿੱਤੇ ਗਏ ਹਨ।

ਪੰਜਾਬ ਵਿਚ ਸਫਰ ਕਰਨ ਵਾਲਿਆਂ ਲਈ ਹੁਣ ਕੈਪਟਨ ਸਰਕਾਰ ਨੇ ਇਹ ਹੁਕਮ ਜਾਰੀ ਕਰ ਦਿੱਤਾ ਹੈ। ਕੱਲ ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਮੰਤਰੀਆਂ ਨਾਲ ਕਰੋਨਾ ਸਥਿਤੀ ਨੂੰ ਲੈ ਕੇ ਬੈਠਕ ਹੋਈ ਹੈ। ਉਸ ਵਿੱਚ ਜਿੱਥੇ ਤਾਲਾਬੰਦੀ ਨੂੰ 10 ਜੂਨ ਤੱਕ ਵਧਾਏ ਜਾਣ ਦੇ ਆਦੇਸ਼ ਦਿੱਤੇ ਗਏ, ਉਸ ਤੋਂ ਬਿਨਾਂ ਕੁਝ ਹੋਰ ਤਬਦੀਲੀਆਂ ਕੀਤੀਆਂ ਗਈਆਂ ਹਨ। ਇਸ ਬਾਰੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਸੂਬੇ ਵਿਚ ਕਰੋਨਾ ਕੇਸਾਂ ਵਿਚ ਕੁਝ ਕਮੀ ਦਰਜ ਕੀਤੀ ਗਈ ਹੈ ਜਿਸ ਨੂੰ ਦੇਖਦੇ ਹੋਏ ਹੀ ਲੋਕਾਂ ਨੂੰ ਰਾ-ਹ-ਤ ਦਿੱਤੀ ਜਾ ਰਹੀ ਹੈ।

ਇਸ ਲਈ ਹੁਣ ਨਿੱਜੀ ਵਾਹਨਾਂ ਵਿੱਚ ਸਫ਼ਰ ਕਰਨ ਵਾਲੇ ਪਰਵਾਰਕ ਮੈਂਬਰਾਂ ਨੂੰ ਕਾਰ ਵਿੱਚ ਦੋ ਸਵਾਰੀਆਂ ਤੋਂ ਵਧੇਰੇ ਲੋਕਾਂ ਦੇ ਸਫਰ ਕਰਨ ਉਪਰ ਖੁੱਲ੍ਹ ਦੇ ਦਿੱਤੀ ਗਈ ਹੈ। ਘਰ ਵਿੱਚ ਦੋ ਸਵਾਰੀਆਂ ਦੇ ਸਫ਼ਰ ਕਰਨ ਦੀ ਇਸ ਪਾ-ਬੰ-ਦੀ ਨੂੰ ਖਤਮ ਕੀਤੇ ਜਾਣ ਨਾਲ ਬਹੁਤ ਸਾਰੇ ਪਰਿਵਾਰਕ ਮੈਂਬਰਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਉਥੇ ਹੀ ਨਿੱਜੀ ਹਸਪਤਾਲਾਂ ਵੱਲੋਂ ਕਰੋਨਾ ਦੇ ਨਾਂ ਤੇ ਕੀਤੀ ਜਾ ਰਹੀ ਲੁੱ-ਟ ਉਪਰ ਵੀ ਐ-ਕ-ਸ਼-ਨ ਲੈਂਦੇ ਹੋਏ ਫੈਸਲਾ ਕੀਤਾ ਗਿਆ ਹੈ ਕਿ ਸਾਰੇ ਹਸਪਤਾਲਾਂ ਵਿੱਚ ਮਰੀਜਾਂ ਦੇ ਇ-ਲਾ-ਜ ਸਬੰਧੀ ਸਾਰੇ ਰੇਟ ਲਿਖੇ ਹੋਣੇ ਚਾਹੀਦੇ ਹਨ ਜੋ 11×5 ਫੁੱਟ ਲੰਬਾ ਬੋਰਡ ਸਾਰੇ ਹਸਪਤਾਲਾਂ ਦੇ ਬਾਹਰ ਲਗਾਉਣਾ ਲਾ-ਜ਼-ਮੀ ਕੀਤਾ ਗਿਆ ਹੈ। ਉਥੇ ਹੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਨੂੰ ਅਧਿਕਾਰ ਦਿੱਤੇ ਗਏ ਹਨ ਕਿ ਕਰੋਨਾ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਜਾਰੀ ਕੀਤੀਆਂ ਗਈਆਂ ਹ-ਦਾ-ਇ-ਤਾਂ ਵਿੱਚ ਤਬਦੀਲੀ ਕਰ ਸਕਦੇ ਹਨ।