ਪੰਜਾਬ ਚ ਹੁਣ ਇਹਨਾਂ ਵਲੋਂ 7 ਅਗਸਤ ਤੋਂ 26 ਸਤੰਬਰ ਤੱਕ ਇਹਨਾਂ ਵਲੋਂ ਹੋ ਗਿਆ ਇਹ ਵੱਡਾ ਐਲਾਨ , ਸਰਕਾਰ ਪਈ ਸੋਚਾਂ ਚ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਜਿੱਥੇ ਬਹੁਤ ਸਾਰੇ ਲੋਕ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਿਉਂਕਿ ਬਹੁਤ ਸਾਰੇ ਰੁਜ਼ਗਾਰ ਕਰੋਨਾ ਦੇ ਚਲਦੇ ਹੋਏ ਠੱਪ ਹੋਣ ਕਾਰਨ ਲੋਕ ਬੇਰੋਜ਼ਗਾਰ ਹੋ ਗਏ ਹਨ। ਉਥੇ ਹੀ ਸੂਬੇ ਤੇ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਨੌਕਰੀਆ ਮੁਹਇਆ ਕਰਵਾਈਆਂ ਜਾ ਰਹੀਆਂ ਹਨ। ਜਿੱਥੇ ਮੈਂ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਮੌਕਾ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਉਸ ਨੂੰ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇਨ੍ਹਾਂ ਵੱਲੋਂ 7 ਅਗਸਤ ਤੋਂ 26 ਸਤੰਬਰ ਤੱਕ ਲਈ ਇਕ ਵੱਡਾ ਐਲਾਨ ਹੋ ਗਿਆ ਹੈ,ਜਿਸ ਨੂੰ ਲੈ ਕੇ ਸਰਕਾਰੀ ਚਿੰਤਾ ਵਿੱਚ ਪੈ ਗਈ ਹੈ। ਪੰਜਾਬ ਵਿਚ ਜਿਥੇ ਬਹੁਤ ਸਾਰੇ ਕੱਚੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਲਈ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਆਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਅਤੇ ਰੋਸ ਪ੍ਰਦਰਸ਼ਨ ਕਰਨ ਅਤੇ ਭੁੱਖ ਹੜਤਾਲ ਰੱਖਣ ਲਈ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਦੋ ਦੋ ਦਿਨ ਦੀ ਭੁੱਖ ਹੜਤਾਲ ਕੀਤੀ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਮਲੇਰਕੋਟਲਾ ਦੇ ਵਿੱਚ ਵੀ ਰਜੀਆ ਸੁਲਤਾਨਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਆਪਣਾ ਖ਼ੂਨ ਕੱਢ ਕੇ ਇਕ ਮੰਗ ਪੱਤਰ ਵੀ ਲਿਖਿਆ ਗਿਆ ਹੈ। ਇਹ ਮੰਗ ਪੱਤਰ ਸੌਂਪੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਲਿਖਿਆ ਗਿਆ ਹੈ ਉਨ੍ਹਾਂ ਨੂੰ ਦਿੱਤਾ ਜਾਵੇਗਾ। ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਲਈ ਜਥੇਬੰਦੀਆਂ ਵੱਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਹਨ ਅੰਮ੍ਰਿਤਸਰ ਵਿਖੇ ਮੰਤਰੀ ਓਪੀ ਸੋਨੀ ਦੇ ਘਰ ਦਾ ਘਿਰਾਓ 7 ਅਤੇ 8 ਅਗਸਤ ਨੂੰ ਕੀਤਾ ਜਾਵੇਗਾ,ਗੁਰੂ ਹਰਸਹਾਏ ਵਿੱਚ ਰਾਣਾ ਸੋਢੀ ਦੇ ਘਰ ਦਾ ਘਿਰਾਓ 14 ਅਤੇ 15 ਅਗਸਤ, ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ 24 ਅਤੇ 25 ਅਗਸਤ ਨੂੰ ਮੋਠਿੰਡਾ ਵਿਖੇ।

ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ ਪਿੰਡ ਬਾਦਲ ਵਿਚ 28 ਅਤੇ 29 ਅਗਸਤ, ਦੀਨਾਨਗਰ ਵਿਖੇ ਅਰੁਨ ਚੌਧਰੀ ਦੇ ਘਰ ਦਾ ਘਿਰਾਓ 4 ਅਤੇ 5 ਅਗਸਤ, ਕਾਂਗੜ ਵਿਖੇ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਦਾ ਘਿਰਾਓ 11 ਅਤੇ 12 ਸਤੰਬਰ ਨੂੰ ਕੀਤਾ ਜਾਵੇਗਾ। ਵਿਜੇਇੰਦਰ ਸਿੰਗਲਾ ਦੇ ਘਰ ਦਾ ਘਿਰਾਓ ਸੰਗਰੂਰ ਵਿਖੇ 18 ਅਤੇ 19 ਸਤੰਬਰ ਨੂੰ ਹੋਵੇਗਾ। ਰਜ਼ੀਆ ਸੁਲਤਾਨ ਦੇ ਘਰ ਦੇ ਬਾਹਰ ਘਿਰਾਓ ਕੀਤਾ ਜਾਵੇਗਾ। ਜ