ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਆਏ ਦਿਨ ਕੋਈ ਨਾ ਕੋਈ ਨਵੀਂ ਯੋਜਨਾ ਵਿਦਿਆਰਥੀਆਂ ਵਾਸਤੇ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਦਾ ਫਾਇਦਾ ਸਾਰੇ ਵਿਦਿਆਰਥੀਆਂ ਨੂੰ ਹੋ ਸਕੇ। ਸਰਕਾਰ ਵੱਲੋਂ ਜਿਥੇ ਕਰੋਨਾ ਦੇ ਚਲਦੇ ਹੋਏ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਅਤੇ ਸਾਰੇ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ । ਉੱਥੇ ਹੀ ਸਾਰੇ ਵਿਦਿਆਰਥੀਆਂ ਵੱਲੋਂ ਆਨਲਾਈਨ ਪੜ੍ਹਾਈ ਫੋਨ ਦੇ ਜ਼ਰੀਏ ਕੀਤੀ ਗਈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਆਏ ਦਿਨ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਨਵੇਂ ਪ੍ਰੋਗਰਾਮ ਲਾਗੂ ਕੀਤੇ ਜਾ ਰਹੇ ਹਨ। ਜਿਸ ਦਾ ਫਾਇਦਾ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਹੋ ਸਕੇ। ਪੰਜਾਬ ਵਿਚ ਹੁਣ ਵਿਦਿਆਰਥੀਆਂ ਲਈ ਇਕ ਨਵੀਂ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੁਣ ਦਸਵੀਂ ਅਤੇ ਬਾਰਵੀਂ ਕਲਾਸ ਦੇ ਰਜਿਸਟ੍ਰੇਸ਼ਨ ਫਾਰਮ ਵਿੱਚ ਇੱਕ ਨਵਾਂ ਕੰਮ ਕੀਤਾ ਜਾ ਰਿਹਾ ਹੈ।
ਜਿੱਥੇ ਬੱਚਿਆਂ ਦੇ ਸਟੇਸ਼ਨ ਫਾਰਮ ਵਿੱਚ ਇੱਕ ਕਾਲਮ ਇਹ ਭਰਿਆ ਜਾ ਰਿਹਾ ਹੈ ਜਿਸ ਵਿੱਚ ਬੱਚਿਆਂ ਤੋਂ ਉਨ੍ਹਾਂ ਦੇ ਸਮਾਰਟਫੋਨ ਬਾਰੇ ਪੁੱਛਿਆ ਜਾ ਰਿਹਾ ਹੈ ਕਿ ਬੱਚੇ ਸਮਾਰਟ ਫੋਨ ਤੇ ਇੰਨਾ ਨਿਰਭਰ ਹਨ ਅਤੇ ਪੜ੍ਹਾਈ ਕਰ ਸਕਦੇ ਹਨ। ਰਜਿਸਟ੍ਰੇਸ਼ਨ ਫਾਰਮ ਵਿੱਚ ਬੱਚਿਆਂ ਕੋਲੋਂ ਇਹ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਕਿ ਬੱਚਿਆਂ ਕੋਲ ਕਿੰਨੇ ਸਮਾਰਟ ਫੋਨ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿ ਰਜਿਸਟਰੇਸ਼ਨ ਫਾਰਮ ਦੇ ਨਾਲ ਹੀ ਅਤੇ ਬੱਚਿਆਂ ਦੇ ਸਮਾਰਟਫੋਨ ਅਤੇ ਮੋਬਾਇਲ ਨੰਬਰ ਦੀ ਜਾਣਕਾਰੀ ਵੀ ਜਾਰੀ ਕੀਤੀ ਜਾਵੇਗੀ।
ਜਿਸ ਉਪਰ ਬੱਚਿਆਂ ਨੂੰ ਹਰ ਇਕ ਤਰੀਕੇ ਦੀ ਸੂਚਨਾ ਦਿੱਤੀ ਜਾ ਸਕੇ। ਉੱਥੇ ਹੀ ਡੀ ਜੀ ਲਾਕਰ ਅਕਾਊਂਟ ਉਨ੍ਹਾਂ ਦੇ ਨੰਬਰ ਨਾਲ ਹੀ ਬਣਾ ਕੇ ਦਿੱਤਾ ਜਾਵੇਗਾ। ਜਿਸ ਦੇ ਜ਼ਰੀਏ ਬੱਚਿਆਂ ਨੂੰ ਆਪਣੇ ਸਰਟੀਫ਼ਿਕੇਟ ਡਾਊਨਲੋਡ ਕਰਨ ਵਿੱਚ ਕੋਈ ਵੀ ਦਿੱਕਤ ਨਾ ਹੋਵੇ। ਤੇ ਉਨ੍ਹਾਂ ਦਾ ਸਾਰਾ ਡਾਟਾ ਵੀ ਸੁਰੱਖਿਅਤ ਰਹਿ ਸਕਦਾ ਹੈ। ਇਸ ਯੋਜਨਾ ਲਈ ਬੱਚਿਆਂ ਦੇ ਅਤੇ ਮਾਤਾ ਪਿਤਾ ਦੇ ਫੋਨ ਨੰਬਰਾਂ ਨਾਲ ਹੀ ਸੰਪਰਕ ਕੀਤਾ ਜਾਵੇਗਾ।
Previous Postਆਖਰ ਸਰਕਾਰ ਨੇ ਇਸ ਕੰਮ ਤੋਂ ਅੱਕ ਕੇ ਲਗਾਤਾ ਇਹ ਨਵਾਂ ਹੀ ਜੰਤਰ – ਆਈ ਤਾਜਾ ਵੱਡੀ ਖਬਰ
Next Postਮਸ਼ਹੂਰ ਬੋਲੀਵੁਡ ਅਦਾਕਾਰਾ ਦੀ ਰਸੋਈ ਚੋ ਮਿਲੀ ਲਾਸ਼ , ਮਚੀ ਹਾਹਾਕਾਰ- ਛਾਇਆ ਸੋਗ