ਪੰਜਾਬ ਚ ਹੁਣ ਵਜਿਆ ਇਹ ਖਤਰੇ ਦਾ ਘੁਗੂ ਸਰਕਾਰ ਪਈ ਚਿੰਤਾ ਚ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦਾ ਪ੍ਰ-ਕੋ-ਪ ਸਾਰੇ ਦੇਸ਼ਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰ-ਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਏ ਦਿਨ ਹੀ ਕੋਰੋਨਾ ਕੇਸਾਂ ਵਿਚ ਹੋ ਰਹੇ ਵਾਧੇ ਕਾਰਨ ਸਾਰੇ ਦੇਸ ਗਹਿਰੀ ਚਿੰਤਾ ਵਿੱਚ ਹਨ। ਕਿਉਂਕਿ ਜਿੰਨਾ ਇਸ ਨੂੰ ਕਾਬੂ ਹੇਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਨ੍ਹਾਂ ਇਹ ਕੇਸ ਦਿਨ-ਬ-ਦਿਨ ਵਧ ਰਹੇ ਹਨ। ਪਰ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕੋਰੋਨਾ ਵੈਕਸੀਨ ਦੀ ਸਪਲਾਈ ਲੋਕਾਂ ਨੂੰ ਕੀਤੀ ਜਾ ਰਹੀ ਹੈ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਮੁਤਾਬਕ ਪਹਿਲ ਦੇ ਆਧਾਰ ਤੇ ਉਹਨਾਂ ਤੋਂ ਪ੍ਰਭਾਵਿਤ ਹੋਣ ਵਾਲੇ ਲੋਕ ਹੈਲਥ ਵਿਭਾਗ ਦੇ ਮੈਂਬਰ ਅਤੇ ਬਜ਼ੁਰਗਾਂ ਨੂੰ ਪਹਿਲ ਦੇ ਅਧਾਰ ਤੇ ਕਰੋਨਾ ਵੈਕਸੀਨ ਦਿੱਤੀ ਜਾ ਰਹੀ ਹੈ। ਉੱਥੇ ਹੀ ਪਿਛਲੇ ਮਹੀਨੇ ਤੋਂ ਭਾਰਤ ਵਿੱਚ ਵੀ ਕਰੋਨਾ ਦਾ ਕਹਿਰ ਵਧ ਰਿਹਾ ਹੈ। ਹੁਣ ਪੰਜਾਬ ਵਿੱਚ ਵੀ ਖਤਰੇ ਦਾ ਘੁੱਗੂ ਵੱਜ ਗਿਆ ਹੈ ਜਿਸ ਕਾਰਨ ਸਰਕਾਰ ਚਿੰ-ਤਾ ਵਿੱਚ ਹੈ। ਪੰਜਾਬ ਚ ਜਿਥੇ ਕਰੋਨਾ ਦੀ ਅਗਲੀ ਲਹਿਰ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।

ਉੱਥੇ ਹੀ ਕਰੋਨਾ ਦੇ ਨਵੇਂ ਸਟਰੇਨ ਨੇ ਵੀ ਭਾਰਤ ਵਿਚ ਦਾਖਲ ਹੋ ਕੇ ਹਫ਼ੜਾ ਦਫੜੀ ਮਚਾ ਦਿੱਤੀ ਹੈ। ਜਿਸ ਨੂੰ ਲੈ ਕੇ ਪੰਜਾਬ ਵਿਚ ਸਥਿਤੀ ਫਿਰ ਤੋਂ ਗੰਭੀਰ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ N440K ਨਵੇਂ ਵਾਇਰਸ ਦੇ ਦੋ ਮਾਮਲੇ ਸਾਹਮਣੇ ਆਏ ਹਨ। ਪੀਜੀਆਈ ਚੰਡੀਗੜ੍ਹ ਦੇ ਡਾਇਰੈਕਟਰ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਹ ਵਾਇਰਸ ਪਹਿਲੇ ਦੇ ਮੁਕਾਬਲੇ ਵਧੇਰੇ ਖ਼ਤਰਨਾਕ ਹੋ ਸਕਦਾ ਹੈ। ਇਹ ਮਾਮਲੇ ਪਟਿਆਲਾ ਦੀ ਲੈਬ ਤੋਂ ਭੇਜੇ ਗਏ ਸੈਂਪਲਾਂ ਤੋਂ ਸਾਹਮਣੇ ਆਏ ਹਨ। ਜਿਸ ਦੀ ਦਿੱਲੀ ਦੀ ਲੈਬ ਤੋਂ ਰਿਪੋਰਟ ਅਜੇ ਪ੍ਰਾਪਤ ਨਹੀਂ ਹੋਈ ਹੈ।

ਉੱਥੇ ਹੀ ਇਨ੍ਹਾਂ ਸੈਂਪਲ ਵਾਲੇ ਲੋਕਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਟ੍ਰੇਸ ਕੀਤਾ ਜਾ ਰਿਹਾ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਦੇ 9 ਜਿਲਿਆਂ ਵਿਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਜਿਸ ਨਾਲ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ।