ਪੰਜਾਬ ਚ 31 ਮਾਰਚ ਤੱਕ ਸਕੂਲਾਂ ਨੂੰ ਬੰਦ ਕਰਨ ਦੇ ਬਾਅਦ ਹੁਣ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕ-ਹਿ-ਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਕੀਤੇ ਗਏ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਲਈ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ।

ਉਥੇ ਹੀ ਸੂਬੇ ਦੇ 9 ਜਿਲ੍ਹਿਆਂ ਵਿਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਪੰਜਾਬ ਵਿੱਚ 31 ਮਾਰਚ ਤੱਕ ਸਕੂਲਾਂ ਨੂੰ ਬੰਦ ਕਰਨ ਦੇ ਬਾਅਦ ਹੁਣ ਏਥੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੀਮਾ ਮੰਡੀ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਵਿ-ਰੋ-ਧ ਕੀਤਾ ਗਿਆ ਹੈ। ਜਿੱਥੇ ਵਿੱਦਿਅਕ ਸੰਸਥਾਵਾਂ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸਕੈਂਡਰੀ ਸਕੂਲ ਚੀਮਾ ਦੇ ਸਮੂਹ ਅਧਿਆਪਕਾਂ ਵੱਲੋਂ ਕਰੋਨਾ ਦੀ ਆੜ ਹੇਠ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਸਕੂਲਾਂ ਨੂੰ ਬੰਦ ਕੀਤਾ ਗਿਆ ਹੈ। ਸਕੂਲਾਂ ਦੇ ਸਟਾਫ ਵੱਲੋਂ ਸਰਕਾਰ ਨੂੰ ਇਸ ਫੈਸਲੇ ਨੂੰ ਵਾਪਸ ਲੈਣ ਸਬੰਧੀ ਕਿਹਾ ਗਿਆ ਹੈ।

ਅਧਿਆਪਕਾਂ ਵੱਲੋਂ ਇਕ ਰੋਸ ਪੱਤਰ ਵੀ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਨੂੰ ਭੇਜਿਆ ਗਿਆ ਹੈ। ਅਧਿਆਪਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਸਰਕਾਰ ਦੀ ਇਸ ਨੀਤੀ ਪ੍ਰਤੀ ਵਿਰੋਧ ਜਾਹਿਰ ਕੀਤਾ ਗਿਆ ਹੈ। ਉਥੇ ਹੀ ਰੋਸ ਪਰਗਟ ਕਰਦਿਆਂ ਹੋਇਆਂ ਅਧਿਆਪਕਾਂ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਵਿੱਚ ਅਸਫਲ ਰਹੀ ਹੈ। ਉਥੇ ਹੀ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਵਾ ਕੇ ਬਹੁਤ ਸਾਰੇ ਲੋਕਾਂ ਦੀ ਰੋਜ਼ੀ ਰੋਟੀ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ।

ਇਸ ਸਮੇਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕਰਦੇ ਹੋਏ ਬਹੁਤ ਸਾਰੇ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਸਰਕਾਰ ਦੀਆਂ ਨੀਤੀਆਂ ਦਾ ਸ-ਖ਼-ਤ ਵਿਰੋਧ ਕੀਤਾ ਹੈ। ਮਾਪਿਆਂ ਨੇ ਦੋ-ਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖਰਾਬ ਕੀਤਾ ਜਾ ਰਿਹਾ ਹੈ,ਅਧਿਆਪਕਾਂ ਅਤੇ ਮਾਪਿਆਂ ਨੇ ਕਿਹਾ ਹੈ ਕਿ ਅਗਰ ਸਰਕਾਰ ਆਪਣਾ ਫੈਸਲਾ ਵਾਪਸ ਨਹੀਂ ਲਵੇਗੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਰੋਧ ਕੀਤਾ ਜਾਵੇਗਾ।