ਪੰਜਾਬ ਚ 9 ਮਈ ਤੋਂ ਇਹਨਾਂ ਵਲੋਂ ਹੋਗਿਆ ਵੱਡਾ ਐਲਾਨ, ਬੰਦ ਹੋਣ ਜਾ ਰਹੀ ਇਹ ਸਹੂਲਤ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬੀਤੇ ਮਹੀਨੇ ਆਮ ਆਦਮੀ ਪਾਰਟੀ ਜਿਥੇ ਸੱਤਾ ਵਿਚ ਆ ਚੁੱਕੀ ਹੈ ਅਤੇ ਉਸ ਵੱਲੋਂ ਕਈ ਫੈਸਲੇ ਵੀ ਲਏ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਵਿੱਚ ਵੀ ਕਈ ਤਬਦੀਲੀਆਂ ਕੀਤੀਆਂ ਗਈਆਂ ਹਨ ਜਿਸ ਦਾ ਫਾਇਦਾ ਪੰਜਾਬ ਦੀ ਜਨਤਾ ਨੂੰ ਹੋ ਸਕੇ। ਜਿੱਥੇ ਉਹ ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਲੋਕ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕਰ ਰਹੇ ਹਨ।

ਪਰ ਕਈ ਯੋਜਨਾਵਾਂ ਦੇ ਤਹਿਤ ਜਿਥੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਸਰਕਾਰ ਵੱਲੋਂ ਉਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ 9 ਮਈ ਤੋਂ ਪੰਜਾਬ ਵਿੱਚ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿੱਥੇ ਇਹ ਸਹੂਲਤ ਬੰਦ ਹੋਣ ਜਾ ਰਹੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਕਾਂਗਰਸ ਸਰਕਾਰ ਦੇ ਸਮੇਂ ਤੇ ਲਾਗੂ ਕੀਤੀ ਗਈ ਆਯੁਸ਼ਮਾਨ ਯੋਜਨਾ ਹੁਣ ਇਕ ਵਾਰ ਫਿਰ ਤੋਂ ਬੰਦ ਕੀਤੀ ਜਾ ਰਹੀ ਹੈ ਜੋ ਕਿ ਹੁਣ 9 ਮਈ ਤੋਂ ਸੂਬੇ ਵਿੱਚ ਇਹ ਯੋਜਨਾ ਬੰਦ ਹੋ ਜਾਵੇਗੀ ਅਤੇ ਇਸ ਯੋਜਨਾ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਵਿੱਚ ਇਸ ਨੂੰ ਬੰਦ ਕੀਤਾ ਗਿਆ ਹੈ।

ਕਿਉਂਕਿ ਜਦੋਂ ਕਾਂਗ੍ਰਸ ਸਰਕਾਰ ਦੀ ਸਰਕਾਰ ਸੀ ਤਾਂ ਕਾਂਗਰਸ ਸਰਕਾਰ ਦੇ ਜਾਣ ਤੋ ਤਿੰਨ ਮਹੀਨੇ ਪਹਿਲਾਂ ਹੀ ਨਿੱਜੀ ਹਸਪਤਾਲਾਂ ਦਾ ਬਕਾਇਆ ਬਾਕੀ ਹੈ ਜੋ ਕਿ ਢਾਈ ਸੌ ਕਰੋੜ ਰੁਪਏ ਤੋਂ ਵੱਧ ਬਣਦਾ ਹੈ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਰੇ ਨਿੱਜੀ ਹਸਪਤਾਲਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਇਕ ਮਹੀਨੇ ਦੇ ਅੰਦਰ ਹੀ ਕਰ ਦਿੱਤਾ ਜਾਵੇਗਾ ਇਸ ਬਾਬਤ ਡਾਕਟਰ ਵਿਜੈ ਇੰਦਰ ਸਿੰਗਲਾ ਵੱਲੋਂ ਇੱਕ ਬੈਠਕ ਆਈਐਮਏ ਦੇ ਅਧਿਕਾਰੀਆਂ ਨਾਲ ਵੀ ਕੀਤੀ ਜਾ ਰਹੀ ਹੈ।

ਜਿੱਥੇ ਬੀਮਾ ਕੰਪਨੀ ਦਾ ਪੰਜਾਬ ਸਰਕਾਰ ਨਾਲ ਵਿਵਾਦ ਚੱਲ ਰਿਹਾ ਹੈ ਅਤੇ 700 ਤੋਂ ਵਧੇਰੇ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਸੀ ਜਿਸ ਦਾ ਬਣਦਾ ਹੋਇਆ ਬਕਾਇਆ ਸਰਕਾਰ ਵੱਲੋਂ ਅਜੇ ਤੱਕ ਨਹੀਂ ਦਿੱਤਾ ਗਿਆ ਸੀ। ਜਿਸ ਦਾ ਭੁਗਤਾਨ ਹੁਣ ਆਮ ਆਦਮੀ ਪਾਰਟੀ ਵੱਲੋਂ ਕੀਤਾ ਜਾਵੇਗਾ।