ਪੰਜਾਬ: ਦਿਨ ਦਿਹਾੜੇ ਰਿਟਾਇਰ ਸੈਨਿਕ ਨਾਲ ਹੋਈ ਜੱਗੋਂ ਤੇਰਵੀ, ਲੁਟੇਰੇ ਲੁੱਟ ਕੇ ਲੈ ਗਏ 3 ਲੱਖ ਰੁਪਏ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਭਗਵੰਤ ਸਿੰਘ ਮਾਨ ਵੱਲੋਂ ਸਹੁੰ ਚੁੱਕ ਸਮਾਗਮ ਦੇ ਦੌਰਾਨ ਪੰਜਾਬ ਬਣਾਉਣ ਦੀ ਸਹੁੰ ਚੁੱਕੀ ਗਈ ਸੀ ਉਸ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਵੀ ਪੰਜਾਬ ਰੰਗਲਾ ਪੰਜਾਬ ਬਣਾਉਣ ਦੀ ਗੱਲ ਕੀਤੀ ਗਈ ਸੀ।, ਆਦੇਸ਼ ਜਾਰੀ ਕੀਤੇ ਗਏ ਸਨ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਕਿਉਂਕਿ ਕੁਝ ਗੈਰ-ਸਮਾਜਿਕ ਅਨਸਰ ਵੱਲੋਂ ਜਿਥੇ ਲੁੱਟ-ਖੋਹ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਉਥੇ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜਿਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਕਿਉਂਕਿ ਅੱਜਕਲ੍ਹ ਜਿਥੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੇ ਵਿਚ ਪੈ ਕੇ ਅਜਿਹੀਆਂ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦਿੰਦੇ ਹਨ ਉਥੇ ਹੀ ਨਸ਼ੇ ਦੇ ਵਿੱਚ ਉਨ੍ਹਾਂ ਵੱਲੋਂ ਕਈ ਲੋਕਾਂ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ।

ਆਏ ਦਿਨ ਅਜਿਹੇ ਮਾਮਲੇ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ ਉਥੇ ਹੀ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਪੰਜਾਬੀ ਜਿੱਥੇ ਦਿਨ-ਦਿਹਾੜੇ ਰਿਟਾਇਰਡ ਸੈਨਿਕ ਨਾਲ ਜੱਗੋ-ਤੇਰ੍ਹਵੀਂ ਹੋਈ ਹੈ ਜਿੱਥੇ ਲੁਟੇਰੇ ਤਿੰਨ ਲੱਖ ਰੁਪਏ ਲੈ ਕੇ ਫਰਾਰ ਹੋ ਗਏ।

ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਤਿੱਬੜੀ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਦਿਨ-ਦਿਹਾੜੇ ਹੀ ਵਾਪਰੀ ਇਕ ਲੁੱਟ ਦੀ ਘਟਨਾ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਜਿਥੇ ਨਬੀਪੁਰ ਕਲੋਨੀ ਦੇ ਰਹਿਣ ਵਾਲੇ ਪੀੜਤ ਗੁਰਭੇਜ ਸਿੰਘ ਪੁੱਤਰ ਕਸ਼ਮੀਰ ਸਿੰਘ ਵੱਲੋਂ ਨਵਾਂ ਵਾਹਨ ਖਰੀਦ ਕੇ ਕੰਮ ਸ਼ੁਰੂ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਇਸ ਵਾਸਤੇ ਉਹਨਾਂ ਵੱਲੋਂ ਬੈਂਕ ਚੋਂ ਤਿੰਨ ਲੱਖ ਰੁਪਏ ਲਏ ਸਨ।

ਉਹਨਾਂ ਵੱਲੋਂ ਆਪਣੀ ਗੱਡੀ ਵਿਚ ਰੱਖ ਲਵੋ ਅਤੇ ਰਸਤੇ ਵਿੱਚ ਹੀ ਉਨ੍ਹਾਂ ਨੂੰ ਜਿਥੇ ਹੋਰ ਕੰਮ ਸੀ ਉਥੇ ਰੁਕਣ ਦੇ ਦੌਰਾਨ ਹੀ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਪੈਸੇ ਲੈ ਕੇ ਫਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਹੈ ਕਿਉਂਕਿ ਕੁਝ ਲੋਕਾਂ ਵੱਲੋਂ ਉਸ ਨੂੰ ਦੱਸਿਆ ਗਿਆ ਸੀ ਕਿ ਉਸ ਦੀ ਗੱਡੀ ਵਿਚੋਂ ਕੁੱਝ ਕੱਢਿਆ ਗਿਆ ਹੈ। ਸੀਸੀਟੀਵੀ ਕੈਮਰੇ ਦੀ ਮਦਦ ਨਾਲ ਲੁਟੇਰਿਆਂ ਦਾ ਪਤਾ ਲਗਾਇਆ ਜਾ ਰਿਹਾ ਹੈ।