ਪੰਜਾਬ ਦੀ ਇਸ ਮਸ਼ਹੂਰ ਵਿਦਵਾਨ ਹਸਤੀ ਦੀ ਹੋਈ ਅਚਾਨਕ ਮੌਤ ,ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਕਾਰਨ ਹਾਲਾਤ ਕਾਫ਼ੀ ਚਿੰ-ਤਾ-ਜ-ਨ-ਕ ਬਣੇ ਹੋਏ ਹਨ। ਭਾਵੇਂ ਪਿਛਲੇ ਕੁਝ ਦਿਨਾਂ ਤੋਂ ਕਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕਰਨ ਦੀ ਗਿਣਤੀ ਵਿਚ ਕਮੀ ਆਈ ਹੈ ਪਰ ਇਸ ਵਾਇਰਸ ਦੇ ਕਾਰਨ ਲਗਾਤਾਰ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਜਿਸਦੇ ਚਲਦੇ ਪ੍ਰਸ਼ਾਸਨ ਅਤੇ ਸਰਕਾਰ ਹਰ ਸੰ-ਭ-ਵ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਹਲਾਤਾਂ ਤੇ ਕਾਬੂ ਪਾਇਆ ਜਾ ਸਕੇ। ਜਿਸਦੇ ਚਲਦੇ ਸਮੇਂ ਸਮੇਂ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਲਾਗੂ ਕੀਤੇ ਜਾਂਦੇ ਹਨ ਜਾ ਨਿਯਮ ਬਣਾਏ ਜਾਂਦੇ ਹਨ।

ਪਰ ਇਨ੍ਹਾਂ ਮੰ-ਦ-ਭਾ-ਗੀ-ਆਂ ਖਬਰਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਤਰ੍ਹਾਂ ਹੁਣ ਇੱਕ ਹੋਰ ਮਾੜੀ ਖਬਰ ਸਾਹਮਣੇ ਆ ਰਹੀ ਹੈ ਇਸ ਖਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਹੈ।ਦਰਅਸਲ ਇਹ ਖਬਰ ਪੰਜਾਬ ਦੀ ਮਸ਼ਹੂਰ ਹਸਤੀ ਨਾਲ ਜੁੜੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਨ: ਪ੍ਰੋਫੈਸਰ ਡਾ. ਹਰਚੰਦ ਸਿੰਘ ਬੇਦੀ ਜ਼ਿੰਦਗੀ ਅਤੇ ਮੌ-ਤ ਦੀ ਜੰਗ ਵਿਚ ਹਾਰ ਗਏ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।

ਪ੍ਰੋਫ਼ੈਸਰ ਡਾ. ਹਰਚੰਦ ਸਿੰਘ ਬੇਦੀ ਪੰਜਾਬੀ ਸਾਹਿਤ ਦੇ ਨਾਮਵਰ ਆਲੋਚਕ, ਉੱਘੇ ਵਿਦਵਾਨ ਅਤੇ ਸਮੀਖਿਆਕਾਰ ਹਨ। ਜਿਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਹਰ ਪਾਸੇ ਸੋਗ ਦੀ ਲਹਿਰ ਹੈ ਅਤੇ ਕਈ ਵੱਡੀਆਂ ਸ਼ਖਸਿਅਤਾਂ ਦੇ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਦੱਸ ਇਹ ਕੇ ਪ੍ਰੋਫ਼ੈਸਰ ਬੇਦੀ ਦੀ ਉਮਰ ਕਰੀਬ 69 ਸਾਲਾਂ ਦੀ ਸੀ। ਜਾਣਕਾਰੀ ਦੇ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਉਹ ਰੀੜ੍ਹ ਦੀ ਹੱਡੀ ਨਾਲ ਸਬੰਧਿਤ ਦਿੱ-ਕ-ਤਾਂ ਤੋਂ ਪੀੜਤ ਸਨ ਜਿਨ੍ਹਾਂ ਦੇ ਚਲਦੇ ਉਹ ਪਿਛਲੇ ਕੁਝ ਸਮੇਂ ਤੋਂ ਜੇਰੇ ਇਲਾਜ਼ ਚੱਲ ਰਹੇ ਸਨ।

ਪਰ ਅਚਾਨਕ ਉਨ੍ਹਾਂ ਦੀ ਸਿਹਤ ਵਿਚ ਆਈ ਖ਼-ਰਾ-ਬੀ ਦੇ ਕਾਰਨ ਉਹ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਮਹਾਨ ਸ਼ਖਸ਼ੀਅਤ ਦੇ ਅਚਾਨਕ ਜਹਾਨ ਤੋਂ ਰੁਖ਼ਸਤ ਹੋਣ ਕਾਰਨ ਹਰ ਕੋਈ ਦੁਖੀ ਹੈ ਅਤੇ ਇਸ ਦੁਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁਖ ਸਾਂਝਾ ਕਰ ਰਹੇ ਹਨ ਅਤੇ ਪਰਮਾਤਮਾ ਅੱਗੇ ਉਨ੍ਹਾਂ ਲਈ ਅਰਦਾਸ ਕਰ ਰਹੇ ਹਨ।