ਪੰਜਾਬ ਦੀ ਇਸ ਮਹਾਨ ਸ਼ਖਸ਼ੀਅਤ ਦੇ ਘਰੇ ਪਿਆ ਮਾਤਮ ਹੋਈ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੇ ਕਾਰਨ ਵੀ ਪੰਜਾਬ ਵਿੱਚ ਵੱਖ ਵੱਖ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ। ਜਿਸ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਸਨ। ਉਥੇ ਹੀ ਆਏ ਦਿਨ ਵਾਪਰ ਰਹੇ ਸੜਕ ਹਾਦਸਿਆ, ਬੀਮਾਰੀਆਂ ਅਤੇ ਹੋਰ ਹਾਦਸਿਆਂ ਦੀ ਚਪੇਟ ਵਿੱਚ ਆਉਣ ਨਾਲ ਵੀ ਇਨ੍ਹਾਂ ਵੱਖ-ਵੱਖ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੀ ਇਹਨਾਂ ਘਟਨਾਵਾਂ ਦੇ ਸ਼ਿਕਾਰ ਹੋਏ ਹਨ। ਇਸ ਸੰਸਾਰ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਦੇ ਕਾਰਨ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਪੰਜਾਬ ਦੀ ਇਸ ਮਹਾਨ ਸ਼ਖਸੀਅਤ ਦੇ ਘਰੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਤ ਅਕਾਦਮੀ ਮੋਗਾ ਦੇ ਪ੍ਰਧਾਨ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਦੇ ਘਰ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਉਨ੍ਹਾਂ ਦੀ ਧਰਮ-ਪਤਨੀ ਕੁਲਜੀਤ ਕੌਰ ਦਾ ਦੇਹਾਂਤ ਹੋ ਗਿਆ। ਦੱਸਿਆ ਗਿਆ ਹੈ ਕਿ ਕੁਲਜੀਤ ਕੌਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਹੈ।

ਉਨ੍ਹਾਂ ਦੇ ਅਚਾਨਕ ਹੋਏ ਦਿਹਾਂਤ ਦੀ ਖਬਰ ਮਿਲਦੇ ਹੀ ਸਾਹਿਤ ਜਗਤ ਨਾਲ ਜੁੜੀਆਂ ਹੋਈਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਬਲਦੇਵ ਸਿੰਘ ਸੜਕਨਾਮਾ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਅਤੇ ਉਨ੍ਹਾਂ ਦੀ ਮੌਤ ਨੂੰ ਉਹਨਾਂ ਦੇ ਪਰਿਵਾਰ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

ਬਲਦੇਵ ਸਿੰਘ ਸੜਕਨਾਮਾ ਦੀ ਧਰਮ ਪਤਨੀ ਕੁਲਜੀਤ ਕੌਰ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਅੰਤਰਰਾਸ਼ਟਰੀ ਲੇਖਕ ਪਾਠਕ ਮੰਚ ਦੇ ਅਦਾਰਾ ਲੋਹਮਣੀ ਦੇ ਸੰਪਾਦਕ ਡਾਕਟਰ ਸੁਰਜੀਤ ਬਰਾੜ, ਲਿਖਾਰੀ ਸਭਾ ਮੋਗਾ ਦੇ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਨੇ ਬਲਦੇਵ ਸਿੰਘ ਸੜਕਨਾਮਾ ਦੀ ਧਰਮ ਪਤਨੀ ਦੇ ਦਿਹਾਂਤ ਤੇ ਉਨ੍ਹਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਥੇ ਹੀ ਹੋਰ ਬਹੁਤ ਸਾਰੇ ਬੁੱਧੀਜੀਵੀ ਲੋਕ ਅਤੇ ਸਾਹਿਤਕਾਰ ਵੀ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ।