ਆਈ ਤਾਜਾ ਵੱਡੀ ਖਬਰ
ਬਹੁਤ ਸਾਰੀਆਂ ਹਸਤੀਆਂ ਜਿੱਥੇ ਵੱਖ ਵੱਖ ਖੇਤਰਾਂ ਦੇ ਵਿਚ ਆਪਣਾ ਨਾਮ ਕਮਾਉਣ ਵਿੱਚ ਕਾਮਯਾਬ ਰਹੀਆਂ ਹਨ। ਉਥੇ ਹੀ ਕਰੋਨਾ ਦੇ ਦੌਰ ਵਿਚ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਸ ਦੀ ਚਪੇਟ ਵਿਚ ਆਉਣ ਦੇ ਕਾਰਨ ਪ੍ਰਭਾਵਿਤ ਹੋਏ ਹਨ। ਕਰੋਨਾ ਕਾਰਨ ਅਤੇ ਹੋਰ ਭਿਆਨਕ ਬਿਮਾਰੀਆਂ ਅਤੇ ਵਾਪਰਨ ਵਾਲੇ ਹਾਦਸਿਆਂ ਕਾਰਨ ਵੀ ਕਈ ਰਾਜਨੀਤਿਕ ਆਗੂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜਾਨ ਚਲੇ ਗਈ ਹੈ। ਜਿੱਥੇ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਉੱਥੇ ਹੀ ਆਏ ਦਿਨ ਇੱਕ ਤੋਂ ਬਾਅਦ ਇੱਕ ਦੁਖਦਾਈ ਖਬਰਾਂ ਦੇ ਸਾਹਮਣੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਪੰਜਾਬ ਦੀ ਇਸ ਹਸਤੀ ਦੀ ਹੋਈ ਅਚਾਨਕ ਮੌਤ, CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ ਦੀ ਮਾਤਾ ਸ੍ਰੀਮਤੀ ਏ. ਮੰਗੰਮਾ ਦੇ ਦੇਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਜਿਥੇ ਰਾਜਨੀਤੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਉੱਥੇ ਹੀ ਇਸ ਦੀ ਖਬਰ ਮਿਲਦੇ ਸਾਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਜਿੱਥੇ ਉਹ ਕਾਫੀ ਲੰਮੇ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ। ਹੈਦਰਾਬਾਦ ਵਿਚ ਉਨ੍ਹਾਂ ਦਾ 83 ਵਰ੍ਹਿਆਂ ਦੇ ਵਿੱਚ ਦਿਹਾਂਤ ਹੋ ਗਿਆ ਹੈ ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ ਹਨ।
ਪਰਿਵਾਰ ਵਿੱਚ ਉਨ੍ਹਾਂ ਦੇ ਦੋ ਪੁੱਤਰ ਅਤੇ ਦੋ ਧੀਆਂ ਰਹਿ ਗਏ ਹਨ। ਪੰਜਾਬ ਦੀਆਂ ਵੱਖ-ਵੱਖ ਰਾਜਨੀਤਕ ਹਸਤੀਆਂ ਵੱਲੋਂ ਜਿਥੇ ਦੁੱਖ ਸਾਂਝਾ ਕੀਤਾ ਗਿਆ ਹੈ ਉਥੇ ਹੀ ਪਰਿਵਾਰ ਲਈ ਇਸ ਨੂੰ ਬਹੁਤ ਵੱਡਾ ਘਾਟਾ ਦੱਸਿਆ ਹੈ। ਜਿਨ੍ਹਾਂ ਵੱਲੋਂ ਪਰਿਵਾਰ ਨੂੰ ਹਮੇਸ਼ਾ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ ਗਈ ਸੀ। ਏ ਮੰਗੰਮਾ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4:30 ਵਜੇ ਹੈਦਰਾਬਾਦ ਵਿੱਚ ਕੀਤਾ ਜਾਵੇਗਾ। ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਏ ਮੰਗੰਮਾ ਦੀ ਮੌਤ ਸਮੁੱਚੇ ਪਰਿਵਾਰ ਲਈ ਵੱਡਾ ਘਾਟਾ ਹੈ।
Previous Postਪੰਜਾਬ: ਭਿਆਨਕ ਹਾਦਸੇ ਚ ਗਈ ਨੌਜਵਾਨ ਕੁੜੀ ਦੀ ਜਾਨ, ਮਾਪਿਆਂ ਨੇ ਲਗਾਏ ਗੰਭੀਰ ਇਲਜ਼ਾਮ
Next Postਇਕਲੌਤੇ ਪੁੱਤ ਨੂੰ ਵਿਦੇਸ਼ ਭੇਜਣ ਦੀ ਕਰ ਰਹੇ ਸੀ ਮਾਪੇ ਤਿਆਰੀ, ਪਰ ਘਰ ਚ ਵਿਛੇ ਸੱਥਰ