ਪੰਜਾਬ ਦੇ ਇਸ ਪਿੰਡ ਚ ਕੋਰੋਨਾ ਦਾ ਕਹਿਰ 178 ਵਿਅਕਤੀ ਆਏ ਕੋਰੋਨਾ ਪੌਜੇਟਿਵ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਵਾਇਰਸ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਭਾਵੇਂ ਸਥਾਨਕ ਸਰਕਾਰਾਂ ਦੇ ਵੱਲੋਂ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਤੇ ਰੋਕਥਾਮ ਪਾਉਣ ਲਈ ਕਈ ਤਰ੍ਹਾਂ ਦੇ ਸਖ਼ਤ ਪ੍ਰਬੰਧ ਜਾਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਪਰ ਇਹ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਤਰ੍ਹਾਂ ਹੁਣ ਇਸ ਪਿੰਡ ਨਾਲ ਸਬੰਧਤ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਸਾਰੇ ਮਾਮਤ ਛਾ ਗਿਆ।ਦਰਅਸਲ ਇਹ ਜਾਣਕਾਰੀ ਗਿੱਦੜਬਾਹਾ ਤੋ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਭੂੰਦੜ ਵਿਚ ਕਰੋਨਾ ਵਾਈਰਸ ਦਾ ਪਸਾਰਾ ਲਗਾਤਾਰ ਵਧ ਰਿਹਾ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਪਿੰਡ ਵਿੱਚ ਤਕਰੀਬਨ 700 ਲੋਕਾ ਕਰੋਨਾ ਵਾਇਰਸ ਦਾ ਸੈਂਪਲ ਲਿਆ ਗਿਆ ਹੈ। ਇਨ੍ਹਾਂ ਵਿਚੋਂ ਹਾਲੇ ਤੱਕ 178 ਕਰੋਨਾ ਸਕਰਾਤਮਕ ਮਰੀਜ਼ ਪਾਏ ਗਏ ਹਨ। ਜਿਸ ਦੇ ਚਲਦਿਆਂ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਗਈ ਅਤੇ ਇਸ ਪਿੰਡ ਨੂੰ ਸੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਐਸ ਐਮ ਓ ਡਾ. ਰਮੇਸ਼ ਕੁਮਾਰ ਦੇ ਵਲੋਂ ਦਿੱਤੀ ਗਈ ਹੈ। ਡਾਕਟਰ ਵੱਲੋਂ ਜਾਣਕਾਰੀ ਦਿੰਦਿਆ ਕਿਹਾ ਕਿਹਾ ਕਿ ਹੁਣ ਤੱਕ ਕੁਝ ਵਿਅਕਤੀਆਂ ਦੀ ਕਰੋਨਾ ਵਾਇਰਸ ਦੀ ਰਿਪੋਰਟ ਆਈ ਹੈ ਅਤੇ ਕੁਝ ਵਿਅਕਤੀਆਂ ਦੀ ਬਾਕੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਲੋਕ ਸਕਰਾਤਮਕ ਪਾਏ ਜਾ ਰਹੇ ਹਨ। ਜਿਸ ਵਿਚਲੀਆਂ ਸਿਹਤ ਮੁਲਾਜ਼ਮਾਂ ਦੇ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ ਅਤੇ ਮਰੀਜ਼ਾਂ ਨੂੰ ਹਰ ਸੰਭਵ ਸਹੂਲਤ ਦੇਣ ਦੀ ਗੱਲ ਕਹੀ ਜਾ ਰਹੀ ਹੈ। ਦੱਸ ਦਈਏ ਕਿ ਜੇਕਰ ਪੰਜਾਬ ਦੀ ਵੰਡ ਕੀਤੀ ਜਾਵੇ ਤਾਂ ਪੰਜਾਬ ਵਿੱਚ ਬੀਤੇ ਦਿਨੀਂ 194 ਮੌਸਮ ਕਰੋਨਾ ਵਾਇਰਸ ਦੇ ਕਾਰਨ ਹੋਈਆਂ ਸਨ ਜਿਸ ਦੇ ਚੱਲਦਿਆਂ ਹੁਣ ਤੱਕ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 12 ਹਜ਼ਾਰ ਤੋਂ ਵੱਧ ਚੁੱਕਿਆ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਵਿਚ ਪਿਛਲੇ 24 ਘੰਟਿਆਂ ਦੌਰਾਨ ਛੇ ਹਜ਼ਾਰ ਤੋਂ ਬਾਅਦ ਕਰੋਨਾ ਸਕਰਾਤਮਕ ਮਾਮਲੇ ਪਾਏ ਗਏ ਹਨ। ਜਦ ਕਿ ਇਸ ਵਾਇਰਸ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਅੱਠ ਹਜ਼ਾਰ ਤੋਂ ਵੱਧ ਚੁੱਕੀ ਹੈ। ਇਸ ਤੋਂ ਇਲਾਵਾ ਹੁਣ ਤੱਕ ਤਿੰਨ ਹਜ਼ਾਰ ਦੇ ਕਰੀਬ ਲੋਕ ਵੈਟੀਲੇਟਰ ਦੇ ਰਾਹੀ ਆਪਣਾ ਇਲਾਜ ਕਰਵਾ ਰਹੇ ਹਨ।