ਪੰਜਾਬ ਦੇ ਮੁਲਾਜ਼ਮਾਂ ਲਈ ਹਾਈਕੋਰਟ ਵਲੋਂ ਆਈ ਵੱਡੀ ਖੁਸ਼ਖਬਰੀ

ਆਈ ਤਾਜਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਬਿਹਤਰ ਸਹੂਲਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਸਦਕਾ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਵੱਖ ਵੱਖ ਵਿਭਾਗਾਂ ਵਿਚ ਕਰਮਚਾਰੀਆਂ ਨੂੰ ਜਿਥੇ ਕਈ ਯੋਜਨਾਵਾਂ ਦਾ ਫ਼ਾਇਦਾ ਹੋ ਰਿਹਾ ਹੈ ਅਤੇ ਕੁਝ ਯੋਜਨਾਵਾਂ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਕਰਮਚਾਰੀਆਂ ਨੂੰ ਭਰਪੂਰ ਫਾਇਦਾ ਹੋਵੇਗਾ। ਵੱਖ ਵੱਖ ਵਿਭਾਗਾਂ ਦੇ ਵਿੱਚ ਕੁਝ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਜਾਂਦੇ ਰਹੇ ਹਨ। ਸਮੇਂ ਸਮੇਂ ਤੇ ਸਰਕਾਰ ਵੱਲੋਂ ਅਜਿਹੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਆਏ ਦਿਨ ਸਰਕਾਰ ਵੱਲੋਂ ਜਿਥੇ ਆਪਣੇ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ ਉਥੇ ਹੀ ਕਰਮਚਾਰੀਆਂ ਨੂੰ ਵੱਡੀ ਰਾਹਤ ਵੀ ਦਿੱਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਨੇ ਇੱਕ ਸਾਲ ਦੇ ਅਰਸੇ ਦੌਰਾਨ ਬਹੁਤ ਸਾਰੇ ਕੰਮ ਕਰ ਦਿੱਤੇ ਹਨ। ਜਿੱਥੇ ਵੱਖ-ਵੱਖ ਵਿਭਾਗਾਂ ਦੇ ਵਿੱਚ ਖਾਲੀ ਅਸਾਮੀਆਂ ਨੂੰ ਭਰਿਆ ਗਿਆ ਹੈ ਉਥੇ ਹੀ ਹੁਣ ਪੰਜਾਬ ਦੇ ਮੁਲਾਜ਼ਮਾਂ ਲਈ ਹਾਈ ਕੋਰਟ ਵੱਲੋਂ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਹੁਣ ਇਕ ਵੱਡੀ ਰਾਹਤ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਗਈ ਹੈ। ਦੱਸ ਦੇਈਏ ਕਿ ਜਿੱਥੇ ਬੇਸਿਕ ਤਨਖਾਹ ਦੇਣ ਦੇ ਨੋਟੀਫਿਕੇਸ਼ਨ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਬੰਦ ਕਰ ਦਿੱਤਾ ਹੈ ਉਥੇ ਹੀ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਮਿਲਣ ਨਾਲ ਵੱਡਾ ਫਾਇਦਾ ਹੋਵੇਗਾ।

ਇਸ ਫ਼ੈਸਲੇ ਦੇ ਨਾਲ ਜਿੱਥੇ ਦੋ ਹਜ਼ਾਰ ਤੋਂ ਵਧੇਰੇ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ ਉਥੇ ਹੀ ਦੱਸ ਦਈਏ ਕਿ ਅਦਾਲਤ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਅਧਾਰ ਤੇ ਹੀ ਮੁਲਾਜ਼ਮਾਂ ਨੂੰ ਸਰਕਾਰ ਦੇ ਇਸ ਫੈਸਲੇ ਦਾ ਫਾਇਦਾ ਹੋ ਸਕਦਾ ਹੈ। ਨੋਟੀਫਿਕੇਸ਼ਨ ਵਿੱਚ ਜਿਥੇ ਹਾਈਕੋਰਟ ਵੱਲੋਂ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਗਿਆ ਹੈ। ਉੱਥੇ ਹੀ ਬੇਸਿਕ ਤਨਖਾਹ ਦੇਣ ਦਾ ਫਾਰਮੂਲਾ ਲਾਗੂ ਹੁੰਦਾ ਹੈ।

ਦੱਸ ਦਈਏ ਕਿ ਜਿੱਥੇ ਹਾਈਕੋਰਟ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਇਹ ਰਾਹਤ ਦਿੱਤੀ ਗਈ ਹੈ ਅਤੇ ਪਰੋਬੇਸ਼ਨ ਸਮੇਂ ਉਪਰ ਲਾਗੂ 15,01,2015 ਦੇ ਨੋਟੀਫਿਕੇਸ਼ਨ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਉੱਥੇ ਹੀ ਇਕ ਹੋਰ ਮੁਲਾਜ਼ਮਾਂ ਨੂੰ 2015 ਤੋਂ ਏਰੀਆਰ ਹਾਸਲ ਹੋਵੇਗਾ।