ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਕਈ ਦਿਨਾਂ ਤੋਂ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ। ਉੱਥੇ ਹੀ ਕਈ ਸੂਬਿਆਂ ਅੰਦਰ ਹੋਣ ਵਾਲੇ ਇਸ ਬਰਸਾਤ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਸਤੰਬਰ ਦੇ ਮਹੀਨੇ ਦੌਰਾਨ ਹੋਣ ਵਾਲੀ ਬਰਸਾਤ ਨੇ ਸਤੰਬਰ ਮਹੀਨੇ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਥੇ ਹੀ ਪੰਜਾਬ ਦੇ ਨਾਲ ਲੱਗਦੇ ਸੂਬਿਆਂ ਵਿੱਚ ਵੀ ਕਈ ਤਰਾਂ ਦੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।
ਪਹਾੜੀ ਸੂਬਿਆਂ ਵਿੱਚ ਵੀ ਜ਼ਮੀਨ ਖਿਸਕਣ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ ਅਤੇ ਕਈ ਸੈਲਾਨੀ ਵੀ ਇਸ ਦੀ ਚਪੇਟ ਵਿਚ ਆ ਗਏ ਹਨ। ਉਥੇ ਹੀ ਇਨੇ ਦਿਨਾਂ ਵਿਚ ਹੋਣ ਵਾਲੀ ਬਰਸਾਤ ਕਾਰਨ ਪੰਜਾਬ ਵਿੱਚ ਝੋਨੇ ਦੀ ਫ਼ਸਲ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਪਹਿਲਾਂ ਹੀ ਲੋਕਾਂ ਨੂੰ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਦੇ ਮੌਸਮ ਬਾਰੇ ਇਹ ਤਾਜਾ ਵੱਡਾ ਅਲਰਟ ਜਾਰੀ ਹੋਇਆ ਹੈ ਜਿੱਥੇ ਹੁਣ ਮੀਂਹ ਪੈਣ ਦੇ ਬਾਰੇ ਵਿੱਚ ਖਬਰ ਸਾਹਮਣੇ ਆਈ ਹੈ।
ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਬਾਰੇ ਸਮੇਂ-ਸਮੇਂ ਤੇ ਜਾਣਕਾਰੀ ਜਾਰੀ ਕੀਤੀ ਜਾਂਦੀ ਹੈ। ਜੰਮੂ ਕਸ਼ਮੀਰ,ਹਿਮਾਚਲ ਪ੍ਰਦੇਸ਼, ਲਕਸ਼ਦੀਪ ਤੇ ਆਂਧਰਾ ਪ੍ਰਦੇਸ਼, ਕਰਨਾਟਕ, ਸੌਰਾਸ਼ਟਰ ਤੇ ਕੱਛ, ਕੋਂਕਣ ਤੇ ਗੋਆ, ਦੇ ਵੱਖ-ਵੱਖ ਹਿੱਸਿਆਂ ਵਿਚ ਹਲਕੀ ਬਾਰਸ਼ ਹੋਣ ਦੀ ਸੰਭਵਨਾ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਤਾਮਿਲਨਾਡੂ , ਪੰਜਾਬ, ਉੱਤਰਾਖੰਡ ਹਲਕੀ ਤੋਂ ਮੱਧਮ ਬਾਰਸ਼ ਸੰਭਵ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਸੂਬਿਆਂ ਵਿਚ ਬਰਸਾਤ ਹੋਣ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਦੇਸ਼ ਵਿਚ ਹੋਰ ਬਹੁਤ ਸਾਰੇ ਸੂਬਿਆਂ ਵਿਚ ਹਲਕੀ ਅਤੇ ਭਾਰੀ ਬਰਸਾਤ ਹੋਣ ਦੀ ਵੀ ਜਾਰੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੂਰਬੀ ਮੱਧ ਪ੍ਰਦੇਸ਼,ਛੱਤੀਸਗੜ੍ਹ,ਓੜੀਸਾ,ਪੱਛਮੀ ਬੰਗਾਲ,ਗੁਜਰਾਤ,ਪੂਰਬੀ ਰਾਜਸਥਾਨ, ਦੇ ਕੁਝ ਹਿੱਸਿਆਂ ‘ਚ ਲਗਾਤਾਰ ਬਾਰਿਸ਼ ਹੋਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ। ਇਨ੍ਹਾਂ ਸੂਬਿਆਂ ਦੇ ਕਈ ਖੇਤਰਾਂ ਵਿਚ ਭਾਰੀ ਅਤੇ ਦਰਮਿਆਨੀ ਬਾਰਸ਼ ਹੋ ਸਕਦੀ ਹੈ।
Previous Postਅਚਾਨਕ ਹੋਈ ਇਸ ਮਸ਼ਹੂਰ ਹਸਤੀ ਦੀ ਮੌਤ , ਪ੍ਰਧਾਨ ਮੰਤਰੀ ਮੋਦੀ ਨੇ ਵੀ ਕੀਤਾ ਅਫਸੋਸ ਜਾਹਰ
Next Postਹੁਣੇ ਹੁਣੇ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ ਪੰਜਾਬ ਦੇ ਮੁੱਖ ਮੰਤਰੀ ਬਣਨ ਲਈ ਇਸ ਨਾਮ ਤੇ ਲੱਗੀ ਮੋਹਰ