ਪੰਜਾਬ ਦੇ ਸਕੂਲਾਂ ਚ ਛੁਟੀਆਂ ਨੂੰ ਲੈ ਕੇ ਆਈ ਵੱਡੀ ਖਬਰ – ਜਾਰੀ ਹੋਇਆ ਇਹ ਆਦੇਸ਼

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਵਿਦਿਅਕ ਅਦਾਰਿਆਂ ਨੂੰ ਕਰੋਨਾ ਦੇ ਕਾਰਨ ਕਾਫੀ ਲੰਮਾ ਸਮਾਂ ਬੰਦ ਰੱਖਿਆ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਵੀ ਆਨਲਾਈਨ ਹੀ ਜਾਰੀ ਰੱਖੀ ਗਈ। ਸਰਕਾਰ ਵੱਲੋਂ ਇਹ ਕਦਮ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੁੱਕੇ ਗਏ ਸਨ ਜਿਸ ਸਮੇਂ ਕਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋਇਆ ਤਾਂ ਸਰਕਾਰ ਵੱਲੋਂ ਕੁਝ ਸਮੇਂ ਲਈ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ ਕਰੋਨਾ ਕੇਸਾਂ ਵਿਚ ਕਮੀ ਆਉਣ ਅਤੇ ਸਥਿਤੀ ਨੂੰ ਕਾਬੂ ਹੇਠ ਆਉਣ ਤੋਂ ਬਾਅਦ ਸਰਕਾਰ ਵੱਲੋਂ ਹੌਲੀ-ਹੌਲੀ ਵਿਦਿਅਕ ਅਦਾਰਿਆਂ ਨੂੰ ਮੁੜ ਤੋਂ ਖੋਲ੍ਹਿਆ ਗਿਆ ਹੈ ਉਥੇ ਹੀ ਹੁਣ ਵਿਦਿਅਕ ਅਦਾਰਿਆਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਕਰੋਨਾ ਸਬੰਧੀ ਲਾਗੂ ਕੀਤੇ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਉਥੇ ਹੀ ਸਰਕਾਰ ਵੱਲੋਂ ਸਮੇਂ ਸਮੇਂ ਤੇ ਵਿਦਿਅਕ ਅਦਾਰਿਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਾਗੂ ਕੀਤੀਆਂ ਜਾਂਦੀਆਂ ਹਨ। ਹੁਣ ਪੰਜਾਬ ਦੇ ਸਕੂਲਾਂ ਚ ਛੁੱਟੀਆਂ ਨੂੰ ਲੈ ਕੇ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਆਦੇਸ਼ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਿੱਖਿਆ ਵਿਭਾਗ ਵੱਲੋਂ ਦੋ ਰਾਖਵੀਆਂ ਛੁੱਟੀਆਂ ਸਾਰੇ ਸਰਕਾਰੀ ਸਕੂਲਾਂ ਚ ਸਾਲ ਭਰ ਦੌਰਾਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।। ਜਿੱਥੇ ਸਰਕਾਰ ਵੱਲੋਂ ਸਾਰੇ ਸਕੂਲਾਂ ਲਈ ਇਹ ਸਹੂਲਤ ਜਾਰੀ ਕੀਤੀ ਗਈ ਹੈ ਉਥੇ ਹੀ ਇਹ ਛੁੱਟੀਆਂ ਪ੍ਰਾਪਤ ਕਰਨ ਵਾਲੇ ਸਕੂਲਾਂ ਨੂੰ ਇਸ ਦੀ ਜਾਣਕਾਰੀ ਤਾਰੀਖ ਈ ਪੰਜਾਬ ਪੋਰਟਲ ਤੇ ਵੀ ਅਪਡੇਟ ਕਰਨੀ ਲਾਜ਼ਮੀ ਕੀਤੀ ਗਈ ਹੈ।

ਇਹ ਜਾਣਕਾਰੀ ਸਾਰੇ ਸਕੂਲਾਂ ਨੂੰ ਹੋਣ ਵਾਲੇ ਸਲਾਨਾ ਸਮਾਗਮ ਦੀ ਤਰੀਖ਼ 11 ਮਾਰਚ ਤੱਕ ਜਾਰੀ ਕੀਤੀ ਗਈ ਈ ਪੰਜਾਬ ਪੋਰਟਲ ਤੇ ਅਪਡੇਟ ਕਰਨੀ ਹੋਵੇਗੀ। ਇਸ ਵਾਸਤੇ ਜਿੱਥੇ ਸਾਰੇ ਸਕੂਲਾਂ ਨੂੰ ਵਿਭਾਗ ਵੱਲੋਂ 15 ਜਨਵਰੀ ਤੱਕ ਦਾ ਸਮਾਂ ਜਾਰੀ ਕੀਤਾ ਗਿਆ ਸੀ ਪਰ ਅਜੇ ਤੱਕ ਬਹੁਤ ਸਾਰੇ ਸਕੂਲਾਂ ਵੱਲੋਂ ਇਹ ਜਾਣਕਾਰੀ ਅਪਡੇਟ ਨਹੀਂ ਕੀਤੀ ਗਈ ਹੈ।

ਜਿੱਥੇ ਸਰਕਾਰ ਵੱਲੋਂ ਦੋ ਰਾਖਵੀਆਂ ਛੁੱਟੀਆਂ ਅਤੇ ਚਾਰ ਦੁਪਹਿਰ ਬਾਅਦ ਅੱਧੀਆ ਛੁੱਟੀਆਂ ਕਰਨ ਦੀ ਸ-ਹੂ-ਲ-ਤ ਜਾਰੀ ਕੀਤੀ ਗਈ ਸੀ। ਉਥੇ ਹੀ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਦੇ ਅਨੁਸਾਰ ਜਾਣਕਾਰੀ ਅਪਡੇਟ ਨਾ ਕੀਤੇ ਜਾਣ ਕਾਰਨ ਇਸ ਤਰੀਕ ਨੂੰ ਅੱਗੇ ਵਧਾ ਕੇ 11 ਮਾਰਚ ਤੱਕ ਕੀਤਾ ਗਿਆ ਹੈ।