ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਇਕ ਤੋਂ ਬਾਅਦ ਇਕ ਆਮ ਆਦਮੀ ਪਾਰਟੀ ਵੱਲੋ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਲਏ ਗਏ ਫੈਸਲਿਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਸਕੂਲਾਂ ਨੇ ਵੀ ਕੀਤੇ ਕਈ ਅਹਿਮ ਐਲਾਨ ਕੀਤੇ ਗਏ ਹਨ ਕਿਉਂਕਿ ਪੰਜਾਬ ਦੇ ਸਕੂਲਾਂ ਵਿੱਚ ਜੇਕਰ ਕਰੋਨਾ ਦੇ ਦੌਰਾਨ ਵਿਦਿਅਕ ਅਦਾਰਿਆਂ ਨੂੰ ਕਾਫੀ ਲੰਮਾ ਸਮਾਂ ਬੰਦ ਰੱਖਿਆ ਗਿਆ ਸੀ।
ਉਥੇ ਹੀ ਕਰੋਨਾ ਪਾਬੰਦੀਆਂ ਤੋਂ ਬਾਅਦ ਇਨ੍ਹਾਂ ਵਿਦਿਅਕ ਅਦਾਰਿਆਂ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ। ਕਰੋਨਾ ਕਾਲ ਦੇ ਦੌਰਾਨ ਜਿਥੇ ਵਿਦਿਅਕ ਅਦਾਰਿਆਂ ਦੇ ਵਿੱਚ ਬਹੁਤ ਸਾਰੇ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਭਾਰੀ ਫੀਸਾਂ ਵਸੂਲੀਆਂ ਜਾ ਰਹੀਆਂ ਸਨ ਜਿਨ੍ਹਾਂ ਦਾ ਵਿਰੋਧ ਬਹੁਤ ਸਾਰੇ ਮਾਪਿਆਂ ਵੱਲੋਂ ਕੀਤਾ ਗਿਆ ਅਤੇ ਇਹ ਮਾਮਲਾ ਅਦਾਲਤ ਤੱਕ ਵੀ ਪਹੁੰਚ ਗਿਆ ਸੀ। ਹੁਣ ਪੰਜਾਬ ਦੇ ਸਕੂਲਾਂ ਲਈ ਸਰਕਾਰ ਵੱਲੋਂ ਇਹ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਮਾਪਿਆਂ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਿਚ ਜਿਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਪਿਆਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ ਜਿਥੇ ਉਨ੍ਹਾਂ ਵੱਲੋਂ ਫ਼ੀਸਾਂ ਅਤੇ ਵਰਦੀਆਂ ਦੇ ਸਬੰਧ ਵਿੱਚ ਹੁਕਮ ਜਾਰੀ ਕਰ ਦਿਤਾ ਗਿਆ ਹੈ। ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਇਹ ਹੁਕਮ ਜਿੱਥੇ ਪਹਿਲਾਂ ਤੋਂ ਹੀ ਬਣੇ ਹੋਏ ਐਕਟ ਦੇ ਤਹਿਤ ਜਾਰੀ ਕੀਤੇ ਗਏ ਹਨ। ਭਗਵੰਤ ਮਾਨ ਦੇ ਇਸ ਫੈਸਲੇ ਤੋਂ ਬਾਅਦ ਜਿਥੇ ਹੁਣ ਲੋਕਾਂ ਵੱਲੋਂ ਫੀਸਾਂ ਦੇ ਵਾਧੇ ਦੇ ਖਿਲਾਫ ਕੀਤੇ ਗਏ ਫੈਸਲੇ ਨੂੰ ਵੀ ਲੈ ਕੇ ਲੋਕਾਂ ਵੱਲੋਂ ਇਸ ਨੂੰ ਲਾਗੂ ਕੀਤੇ ਜਾਣ ਦੀਆਂ ਉਮੀਦਾਂ ਲਾਈਆਂ ਜਾ ਰਹੀਆਂ ਹਨ।
ਕਿਉਂਕਿ ਪਹਿਲਾਂ ਤੋਂ ਲਾਗੂ ਕੀਤੇ ਗਏ ਇਸ ਨਵੇਂ ਹੁਕਮ ਬਾਰੇ ਫੀਸਾਂ ਦੇ ਵਾਧੇ ਨੂੰ ਲੈ ਕੇ ਕੋਈ ਵੀ ਸਪਸ਼ਟ ਜਵਾਬ ਅਜੇ ਤਕ ਨਹੀਂ ਦਿੱਤਾ ਗਿਆ ਹੈ। ਕਿਉਂਕਿ ਫੀਸਾਂ ਦੇ ਵਾਧੇ ਨੂੰ ਲੈ ਕੇ ਗੋਲਮੋਲ ਜਵਾਬ ਹੀ ਲਿਖਿਆ ਗਿਆ ਸੀ। ਕਿਉਂਕਿ ਨਿੱਜੀ ਸਕੂਲਾਂ ਵੱਲੋਂ ਜਿਥੇ ਮਨਮਾਨੀ ਕਰ ਕੇ ਫੀਸਾਂ ਅਤੇ ਵਰਦੀਆਂ ਵਾਸਤੇ ਬਹੁਤ ਸਾਰਾ ਪੈਸਾ ਇਕੱਠਾ ਕੀਤਾ ਜਾ ਰਿਹਾ ਸੀ।
Previous Postਪੰਜਾਬ ਚ ਇਥੇ ਚੋਰਾਂ ਨੇ ਪਰਿਵਾਰ ਨੂੰ ਬੰਧਕ ਬਣਾ ਕਰ ਗਏ ਇਹ ਵੱਡੀ ਵਾਰਦਾਤ ਨੂੰ ਅੰਜਾਮ, ਪੁਲਿਸ ਨੇ ਕੀਤੀ ਇਹ ਕਾਰਵਾਈ
Next Postਇਥੇ ਵਾਪਰਿਆ ਕਹਿਰ ਜਾਲਮਾਂ ਨੇ 70 ਪਿੰਡ ਵਾਸੀਆਂ ਦਾ ਕੀਤਾ ਬੇਰਹਿਮੀ ਨਾਲ ਕਤਲ – ਤਾਜਾ ਵੱਡੀ ਖਬ