ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੀ ਭਲਾਈ ਲਈ ਕਾਰਜ ਕੀਤੇ ਜਾਂਦੇ ਹਨ । ਜੇਕਰ ਗੱਲ ਕੀਤੀ ਜਾਵੇ ਸਿੱਖਿਆ ਦੀ ਤਾ ਸਿੱਖਿਆ ਦੇ ਖੇਤਰ ਵਿੱਚ ਵੀ ਸਰਕਾਰਾਂ ਦੇ ਵੱਲੋਂ ਹੁਣ ਤਕ ਕਈ ਉਪਰਾਲੇ ਕੀਤੇ ਜਾ ਚੁੱਕੇ ਹਨ । ਜੇਕਰ ਗੱਲ ਕੀਤੀ ਜਾਵੇ ਕੋਰੋਨਾ ਕਾਲ ਦੀ ਵਿੱਚ ਤਾਂ ਕੋਰੋਨਾ ਕਾਲ ਦੇ ਵਿਚ ਬੱਚਿਆਂ ਨੂੰ ਪੜ੍ਹਾਈ ਲਿਖਾਈ ਦੇ ਵਿੱਚ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ । ਪਰ ਹੁਣ ਜਿਵੇਂ ਜਿਵੇਂ ਕੋਰੋਨਾ ਦੇ ਮਾਮਲੇ ਘਟ ਰਹੇ ਨੇ ਤੇ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਮੁੜ ਤੋਂ ਸਕੂਲ ਖੋਲ੍ਹੇ ਗਏ ਨੇ ਤੇ ਸਰਕਾਰ ਦੇ ਵੱਲੋਂ ਹੁਣ ਸਮੇਂ ਸਮੇਂ ਤੇ ਸਕੂਲਾਂ ਦੇ ਖੁੱਲ੍ਹਣ ਤੋਂ ਬਾਅਦ ਸਕੂਲਾਂ ਨੂੰ ਵਧੀਆ ਬਣਾਉਣ ਦੇ ਲਈ ਕਾਰਜ ਅਤੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਵਿਚਕਾਰ ਪੰਜਾਬ ਸਰਕਾਰ ਦੇ ਵੱਲੋਂ ਸਕੂਲਾਂ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਗਿਆ ਹੈ । ਦਰਅਸਲ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੇ ਕਿਹਾ ਹੈ ਜਿਸ ਸੂਬੇ ਅੰਦਰ, ਸੂਬਾ ਸਰਕਾਰ ਯਾਨੀ ਪੰਜਾਬ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿੱਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਤੇ ਕੁੱਝ ਸ਼ਰਤਾਂ ਤਾਏ ਵੱਲ ਵੱਧ ਤੋਂ ਵੱਧ ਲਾਭ ਲੈਣ ਦੇ ਮੱਦੇਨਜ਼ਰ ਰੱਖਦੇ ਹੋਏ ਪ੍ਰਸਾਰਨ ਪ੍ਰਣਾਲੀ ਦੀ ਸਥਾਪਨਾ ਕਰਨ ਦਾ ਫ਼ੈਸਲਾ ਕੀਤਾ ਹੈ ।
ਬੱਚਿਆਂ ਦੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਉੱਥੇ ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਪਹਿਲੇ ਪੜਾਅ ਦੇ ਵਿੱਚ ਛੇ ਸੌ ਸੋਲ਼ਾਂ ਦੇ ਕਰੀਬ ਸਕੂਲਾਂ ਵਿੱਚ ਇਹ ਪ੍ਰਸਾਰਨ ਪ੍ਰਣਾਲੀ ਦੀ ਸਥਾਪਨਾ ਕੀਤੀ ਜਾਵੇਗੀ ਅਤੇ ਸਿੱਖਿਆ ਵਿਭਾਗ ਦੇ ਵੱਲੋਂ ਹੁਣ ਕਰੋੜਾਂ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ ਗਈ ਹੈ ਤਾਂ ਜੋ ਬੱਚਿਆਂ ਦੇ ਸਕੂਲ ਨੂੰ ਤਾਂ ਜੋ ਬੱਚਿਆਂ ਦੀ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ ।
ਪੰਜਾਬ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਬੱਚਿਆਂ ਅਤੇ ਸਕੂਲ ਦੇ ਟੀਚਰ ਤੇ ਵਿਚ ਕਾਫੀ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਵੱਲੋਂ ਇਕ ਚੰਗਾ ਫੈਸਲਾ ਕੀਤਾ ਗਿਆ ਹੈ ਬੱਚਿਆਂ ਦੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ । ਜ਼ਿਕਰਯੋਗ ਹੈ ਕਿ ਸਰਕਾਰ ਦੇਸ਼ ਦੀ ਇੱਕ ਫੀਚਰ ਥੋੜ੍ਹਾ ਘੱਟ ਜੈਵਿਕ ਅਤੇ ਪ੍ਰਿੰਸੀਪਲ ਘਰੇਲੂ ਇੱਕੋ ਸਮੇਂ ਤੇ ਸਾਰੇ ਅਧਿਆਪਕ ਅਤੇ ਪੁੱਛਿਆ ਹਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਨੇ ।
Previous Postਹੁਣੇ ਹੁਣੇ ਇਸ ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ
Next Postਇੰਡੀਆ ਦੀ ਜਨਤਾ ਲਈ ਆਈ ਇਹ ਵੱਡੀ ਮਾੜੀ ਖਬਰ – ਲਗ ਗਿਆ ਇਹ ਵੱਡਾ ਝਟਕਾ, ਕਰੋ ਜੇਬਾਂ ਢਿਲੀਆਂ