ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਈ ਵੱਡੀ ਖਬਰ, ਇਸ ਕਾਰਨ ਪ੍ਰਗਟਾਈ ਚਿੰਤਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਕੇਂਦਰ ਸਰਕਾਰ ਵੱਲੋਂ ਜਿਥੇ ਵੱਖ-ਵੱਖ ਖੇਤਰਾਂ ਦੇ ਵਿੱਚ ਬਹੁਤ ਬਦਲਾਅ ਕੀਤੇ ਜਾ ਰਹੇ ਹਨ ਉਥੇ ਹੀ ਨਵੀਆਂ ਯੋਜਨਾਵਾਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ ਉਨ੍ਹਾਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਦੇਸ਼ ਦੇ ਨੌਜਵਾਨਾਂ ਨੂੰ ਨੁਕਸਾਨ ਹੋ ਰਿਹਾ ਹੈ , ਜਿਸ ਦਾ ਬਹੁਤ ਸਾਰੇ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਜਿਥੇ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਪਰ ਕਿਸਾਨਾਂ ਵੱਲੋਂ ਇਨ੍ਹਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਲੰਮਾ ਸੰਘਰਸ਼ ਲੜਿਆ ਗਿਆ ਤੇ ਇਹਨਾਂ ਨੂੰ ਰੱਦ ਕਰਵਾ ਦਿੱਤਾ ਗਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਚਿੰਤਾ ਪ੍ਰਗਟਾਈ ਗਈ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਇੱਕ ਨਵੀਂ ਯੋਜਨਾ ਅਗਨੀਪਥ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਗਈ ਹੈ। ਜਿਥੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਫੌਜੀਆਂ ਦੀ ਭਰਤੀ ਨੂੰ ਲੈ ਕੇ ਚਾਰ ਸਾਲ ਦੀ ਮਿਆਦ ਤਕ ਉਨ੍ਹਾਂ ਨੂੰ ਕਾਂਟ੍ਰੈਕਟ ਬੇਸ ਤੇ ਰੱਖੇ ਜਾਣ ਦਾ ਅਰਥ ਆਖਿਆ ਗਿਆ ਹੈ। ਉਥੇ ਹੀ ਸਾਬਕਾ ਫੌਜੀ ਅਧਿਕਾਰੀਆਂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਫੌਜੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਯੋਜਨਾ ਨੂੰ ਨੌਜਵਾਨਾਂ ਦੇ ਹਿੱਤ ਵਿੱਚ ਸਹੀ ਨਹੀਂ ਦੱਸਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਸਰਹੱਦਾਂ ਉਪਰ ਫੌਜੀ ਨੌਜਵਾਨਾਂ ਵੱਲੋਂ ਆਪਣੀ ਜਿੰਦ ਜਾਨ ਲਗਾ ਦਿੱਤੀ ਜਾਂਦੀ ਹੈ ਅਤੇ ਵੱਖ ਵੱਖ ਰੈਜੀਮੈਂਟ ਦੇ ਵਿਚ ਸਾਰੇ ਫੌਜੀਆਂ ਵੱਲੋਂ ਆਪਣੀ-ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਂਦੀ ਹੈ। ਉੱਥੇ ਹੀ ਵੱਖ ਵੱਖ ਵਰਗਾਂ ਦੇ ਵਿੱਚ ਵੱਖ ਵੱਖ ਭਰਤੀ ਕੀਤੀ ਜਾਂਦੀ ਹੈ ਜਿਨ੍ਹਾਂ ਵਿੱਚ ਸਿੱਖਾਂ, ਜਾਟਾਂ ਅਤੇ ਰਾਜਪੂਤ ਵਰਗੇ ਭਾਈਚਾਰਿਆਂ ਦੇ ਨੌਜਵਾਨ ਭਰਤੀ ਹੁੰਦੇ ਹਨ। ਸਰਕਾਰ ਵੱਲੋਂ ਲਾਗੂ ਕੀਤੀ ਜਾਣ ਵਾਲੀ ਯੋਜਨਾ ਦੇ ਨਾਲ ਜਿੱਥੇ ਫੌਜੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆਉਣਗੀਆਂ ਉਥੇ ਹੀ ਪ੍ਰਭਾਵਸ਼ਾਲੀ ਹੋਣ ਲਈ ਉਨ੍ਹਾਂ ਨੂੰ ਸਾਲ ਦਾ ਘੱਟ ਸਮਾਂ ਮਿਲੇਗਾ।

ਜਦ ਕੇ ਪਹਿਲਾਂ ਹੀ ਉਨ੍ਹਾਂ ਦੀ ਸੇਵਾ ਮਿਆਦ ਨੂੰ ਘੱਟ ਕਰ ਦਿੱਤਾ ਗਿਆ ਹੈ। ਓਥੇ ਹੀ 1 ਨੌਜਵਾਨਾਂ ਵਿੱਚ ਇਸ ਨਵੀਂ ਯੋਜਨਾ ਨੂੰ ਵੇਖਦੇ ਹੋਏ ਇਸ ਨਾਲ ਸਹਿਮਤੀ ਨਹੀਂ ਜਤਾਈ ਜਾ ਰਹੀ ਹੈ। ਕਿਉਂਕਿ 80 ਦੇ ਦਹਾਕੇ ਦੌਰਾਨ ਵੀ ਇਸ ਨੂੰ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਸਰਕਾਰ ਇਸ ਵਿੱਚ ਅਸਫਲ ਰਹੀ ਸੀ।